ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ ‘ਤੇ ਆਪਣੇ ਸੁਝਾਅ […]

ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਆਸੀ ਮਾਰਚ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਤਿੰਨ ਬੁਨਿਆਦੀ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ: ਉਹ ਗੁਜਰਾਤ ਅਤੇ ਰਾਜਸਥਾਨ ਨਾਲ ਜੁੜੀਆਂ ਨਸ਼ਿਆਂ ਦੀਆਂ […]

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ […]

*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ*

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ। ਇੱਕ ਬਿਆਨ ਵਿੱਚ ਆਪ […]

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ […]

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਸਿਆਸੀ ਲਾਹੇ ਲਈ ਦੁਖਾਂਤਾਂ ਦਾ ਸ਼ੋਸ਼ਣ ਕਰਨ ਲਈ ਉਸ ਦੀ ਤਿੱਖੀ ਆਲੋਚਨਾ ਕੀਤੀ। ‘ਆਪ’ ਨੇ ਕਿਹਾ ਕਿ ਪੰਜਾਬ 1984 ਦੇ ਸਿੱਖ ਕਤਲੇਆਮ ਨੂੰ ਨਹੀਂ ਭੁੱਲਿਆ, ਜਿਸ ਦਾ ਦਰਦ ਪੀੜ੍ਹੀ ਦਰ ਪੀੜ੍ਹੀ ਪਰਿਵਾਰਾਂ ਦੁਆਰਾ ਹੰਢਾਇਆ ਜਾ […]

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ “ਆਪ” ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ ‘ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ […]

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਦੌਰੇ ‘ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਇਹ ਬੜੀ ਹੈਰਾਨਗੀ ਵਾਲੀ ਗੱਲ ਹੈ ਕਿ ਜਿਹੜੇ ਕਾਂਗਰਸੀ ਨੇਤਾ ਖੁਦ ਨੂੰ ਮਲਾਹ ਦੱਸ ਕੇ ਮੁੱਖ ਮੰਤਰੀ ਬਣਨ ਦੇ ਸੁਪਨੇ ਵੇਖਦੇ ਸਨ, ਉਹਨਾਂ ਨੇ ਕਾਂਗਰਸ ਦੀ ਬੇੜੀ ਪੂਰੀ […]

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ ਨੇ ਇਸ ਲੜਾਈ ਨੂੰ ਪੰਜਾਬ ਦੀਆਂ ਸਰਹੱਦਾਂ ਤੋਂ ਪਾਰ ਪਹੁੰਚਾ ਦਿੱਤਾ ਹੈ। ਪੰਜਾਬ ਪੁਲਿਸ ਦੁਨੀਆ ਭਰ ਤੋਂ ਇੱਕ ਦਰਜਨ ਤੋਂ ਵੱਧ ਗੈਂਗਸਟਰਾਂ ਨੂੰ ਵਾਪਸ ਲੈ ਕੇ ਆਈ ਹੈ, ਜਿਸ ਵਿੱਚ […]

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ ‘ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ […]

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਪੇਸ਼ ਕਰਨ ਦੀ ਬਜਾਏ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਹਰ ਦੁਖਦਾਈ ਘਟਨਾ ਦਾ ਸਹਾਰਾ ਲੈ ਕੇ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ […]

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ […]

ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ […]

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ ‘ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ […]

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ: ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ ‘ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ, […]

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ ਪੰਜਾਬ-2026’ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡਾ […]

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026: “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਰਿਹੈਬਿਲਿਟੇਸ਼ਨ ਕੇਂਦਰ ਵਿੱਚ ਇਲਾਜ ਆਸਾਨੀ ਨਾਲ ਹੋ ਜਾਵੇਗਾ।” ਨਸ਼ੇ ਦੇ ਪ੍ਰਯੋਗ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ, ਪਰ ਅਜਿਹੀਆਂ […]

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ ‘ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ […]

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ […]

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ ‘ਤੇ ਕਿੰਨੇ ਕੁ ਗੰਭੀਰ ਹਨ। ਸ਼ੁਕਰਵਾਰ […]

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਤੋਂ ਬਾਅਦ ਕੋਟਕਪੂਰਾ […]

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਲਈ ਯਤਨਸ਼ੀਲ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ […]

ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ

ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ […]

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ […]

ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ ‘ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। […]

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ ‘ਤੇ ਤਿੱਖੇ ਹਮਲੇ ਕੀਤੇ। […]

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ […]

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ […]

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। “ਆਪ” ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ […]

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ‘ਆਪ’ ਨੇ ਦਾਅਵਾ ਕੀਤਾ ਕਿ […]

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ […]

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ […]

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ ਭਰੋਸਾ ਸੌਂਪਿਆ। ਲਿਖਤੀ ਸਮਝੌਤੇ […]

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਸਕਦੀ ਹੈ, ਜਿਸ ਕਾਰਨ ਸੱਟ ਦਾ ਪਤਾ […]

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਸਾਲ 2024 ਵਿੱਚ 9,577 ਸੀ, ਜੋ ਸਾਲ 2025 […]

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ […]

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜ਼ੀਰਾ (ਫਿਰੋਜ਼ਪੁਰ) 6 ਸਤੰਬਰ ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ […]

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਧਾਰਤ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨ ਦੀ ਇੱਕ ਹੋਰ ਘਟਨਾ ਦੀ ਪੁਰਜ਼ੋਰ ਨਿਖੇਧੀ ਕੀਤੀ। ਪੰਜਾਬ ਸਰਕਾਰ ਦੀ ਰਾਇ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ […]

ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ

ਚੰਡੀਗੜ੍ਹ / ਜਲੰਧਰ 6 ਸਤੰਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ […]