ਜੇਕਰ ਕਾਂਗਰਸੀ ਵਿਧਾਇਕ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ ਤਾਂ ਵਿਧਾਨ ਸਭਾ ‘ਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕਾਰਵਾਈ ਚਲਾਈ ਜਾਵੇ: ਹਰਪਾਲ ਸਿੰਘ ਚੀਮਾ ਕਿਸੇ ਨੂੰ ‘ਬੰਦੂਆ ਮਜ਼ਦੂਰ’ ਕਹਿ ਕੇ ਅਪਮਾਨਿਤ ਕਰਨਾ ਪੰਜਾਬ ਦੇ ਮਿਹਨਤੀ ਲੋਕਾਂ ਦੇ ਮਾਣ ਦਾ ਅਪਮਾਨ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ […]
ਚੰਡੀਗੜ੍ਹ, 11 ਮਾਰਚ 2026: ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ […]
ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਵਾਲੇ ਸਰੋਤ ਬਣੇ ਸਕੂਲ ਆਫ਼ ਐਮੀਨੈਂਸ ਗਰੀਬੀ ਅਤੇ ਸਮਾਜਿਕ ਵਖਰੇਵਿਆਂ ਨੂੰ ਖ਼ਤਮ ਕਰਨ ਲਈ ਸਿੱਖਿਆ ਹੀ ਇੱਕੋ-ਇੱਕ ਸਾਧਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦਿਆਰਥੀਆਂ ਨੂੰ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਬਣਨਾ ਚਾਹੀਦਾ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
10 ਮਾਰਚ 2026: ਭਾਰਤੀ ਕ੍ਰਿਕਟ ਕੰਟਰੋਲ ਬੋਰਡ (Board of Control for Cricket in India) (BCCI) ਨੇ 2026 ਦੇ T20 ਵਿਸ਼ਵ ਕੱਪ ਵਿੱਚ ਇਤਿਹਾਸਕ ਜਿੱਤ ਹਾਸਲ ਕਰਨ ਵਾਲੀ ਭਾਰਤੀ ਟੀਮ ਲਈ ਵੱਡੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ। ਬੋਰਡ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਪੂਰੀ ਭਾਰਤੀ ਟੀਮ ਨੂੰ ₹131 ਕਰੋੜ (ਲਗਭਗ $1.31 ਬਿਲੀਅਨ) ਦਾ ਨਕਦ ਇਨਾਮ […]
10 ਮਾਰਚ 2026: ਪੰਜਾਬ ਸਕੂਲ ਸਿੱਖਿਆ ਬੋਰਡ ((punjab school education board) ਪੀ.ਐਸ.ਈ.ਬੀ.) ਨੇ 2026 ਦੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਬੋਰਡ ਦੇ ਅਨੁਸਾਰ, ਇਸ ਸਾਲ ਦਸਵੀਂ ਜਮਾਤ ਦੀਆਂ ਉੱਤਰ ਪੱਤਰੀਆਂ ਦੀ ਔਨਲਾਈਨ ਜਾਂਚ ਕੀਤੀ ਜਾਵੇਗੀ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਬੰਧਤ ਅਧਿਆਪਕ ਆਪਣੀ ਰਜਿਸਟਰਡ ਈਮੇਲ ਆਈਡੀ ਅਤੇ ਰਜਿਸਟਰਡ ਫ਼ੋਨ ਨੰਬਰ […]
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। […]
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ […]
ਨਵੀਂ ਦਿੱਲੀ 10 ਮਾਰਚ 2026: ਰਾਜ ਸਭਾ ਦੇ ਸਾਂਸਦ ਰਾਘਵ ਚੱਢਾ (Raghav Chadha) ਨੇ ਅੱਜ ਸੰਸਦ ਵਿੱਚ ਏਅਰਪੋਰਟਾਂ ‘ਤੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਉੱਚੀਆਂ ਕੀਮਤਾਂ ਬਾਰੇ ਚਿੰਤਾ ਜਤਾਈ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ UDAN ਯਾਤਰੀ ਕੈਫੇ ਦੀ ਸਹੂਲਤ ਦੇਸ਼ ਦੇ ਸਾਰੇ ਏਅਰਪੋਰਟਾਂ ‘ਤੇ ਮੁਹੱਈਆ ਕਰਵਾਈ ਜਾਵੇ, ਖ਼ਾਸ ਕਰਕੇ ਸਿਕਿਊਰਿਟੀ ਚੈਕ ਤੋਂ ਬਾਅਦ ਵਾਲੇ ਡਿਪਾਰਚਰ ਹੋਲਡ […]
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ (BHAGWANT SINGH MAAN) ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਦਿਖਾਈ ਗਈ ਨਿਰਾਸ਼ਾ ਸਪੱਸ਼ਟ ਤੌਰ ‘ਤੇ ਉਨ੍ਹਾਂ ਦੇ ਡਰ ਨੂੰ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਵਾਪਸ ਆਵੇਗੀ। ਪੰਜਾਬ […]
ਮੱਧ ਪੂਰਬ ਵਿੱਚ ਜੰਗ ਅਤੇ ਤਣਾਅ ਨੇ ਇੱਕ ਵੱਡਾ ਵਿਸ਼ਵਵਿਆਪੀ ਕੱਚੇ ਤੇਲ ਸੰਕਟ ਪੈਦਾ ਕਰ ਦਿੱਤਾ ਹੈ। ਮੱਧ ਪੂਰਬ ਵਿੱਚ ਚੱਲ ਰਹੀ ਜੰਗ ਅਤੇ ਈਰਾਨ ਦੇ ਆਲੇ-ਦੁਆਲੇ ਵਧਦੇ ਤਣਾਅ ਨੇ ਅੰਤਰਰਾਸ਼ਟਰੀ ਊਰਜਾ ਬਾਜ਼ਾਰ ਦੀਆਂ ਨੀਂਹਾਂ ਹਿਲਾ ਦਿੱਤੀਆਂ ਹਨ। ਕੱਚੇ ਤੇਲ ਦੀਆਂ ਕੀਮਤਾਂ 115 ਡਾਲਰ ਪ੍ਰਤੀ ਬੈਰਲ ਦੇ ਖ਼ਤਰਨਾਕ ਪੱਧਰ ਨੂੰ ਪਾਰ ਕਰ ਰਹੀਆਂ ਹਨ। ਜਦੋਂ […]
‘ਆਪ’ ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ ’ਚਿੱਟਾ’ ਸ਼ਬਦ ਦੀ ਪੈਦਾਇਸ਼ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਹੋਈ, ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਰਹੇ ਅਸਫਲ: ਹਰਪਾਲ ਸਿੰਘ ਚੀਮਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ […]
ਚੰਡੀਗੜ੍ਹ, 08 ਮਾਰਚ 2026: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2026-27 ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜਟ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰੇਗਾ ਅਤੇ ਜੇਲ੍ਹ ਪ੍ਰਬੰਧਨ ‘ਚ ਸੁਧਾਰ ਕਰੇਗਾ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਬਜਟ ਵੱਖ-ਵੱਖ ਖੇਤਰਾਂ ‘ਚ […]
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ […]
ਆਮ ਵਰਗ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1,500 ਰੁਪਏ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਇਹ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਵਾਲੀ ਪਹਿਲੀ ਸਰਕਾਰ ਭਗਵੰਤ […]
ਪੰਜਾਬ ਵੱਲੋਂ ਦੇਸ਼ ਭਰ ਦੀ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਦਾ ਆਗਾਜ਼, ਨਿਵੇਸ਼ਕ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਰਿਆਇਤਾਂ ਦਾ ਲਾਭ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਰਿਕਾਰਡ ਨਿਵੇਸ਼ ਆ ਰਿਹੈ, ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਅਤੇ ਵੱਡੇ ਪੱਧਰ ‘ਤੇ ਰੋਜ਼ਗਾਰ ਪੈਦਾ ਕਰਨ ਉਦਯੋਗਿਕ ਨੀਤੀ-2026 ਲਿਆਂਦੀ: ਮੁੱਖ ਮੰਤਰੀ ਭਗਵੰਤ ਸਿੰਘ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ […]
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ।ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ […]
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਆਖਰੀ ਵਾਧਾ ਅਪ੍ਰੈਲ 2025 ਵਿੱਚ ਹੋਇਆ ਸੀ।ਘਰੇਲੂ ਅਤੇ ਵਪਾਰਕ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਨਵੀਆਂ ਕੀਮਤਾਂ ਸ਼ਨੀਵਾਰ ਤੋਂ ਲਾਗੂ ਹੋ ਗਈਆਂ ਹਨ। ਘਰੇਲੂ ਸਿਲੰਡਰਾਂ ਦੀ ਕੀਮਤ ਵਿੱਚ ਜਿੱਥੇ 60 ਰੁਪਏ ਦਾ ਵਾਧਾ ਹੋਇਆ ਹੈ, ਉੱਥੇ ਹੀ ਵਪਾਰਕ ਸਿਲੰਡਰਾਂ ਦੀ ਕੀਮਤ ਇਸ ਸਾਲ ਦੂਜੀ ਵਾਰ 100 […]
‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸਰਕਾਰ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਜ਼ਬੂਤ ਢਾਂਚੇ ਵਾਲੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਬਾਜ਼ੀ ਮਾਰੀ, ਸਰਕਾਰੀ ਸਕੂਲਾਂ […]
ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ […]
ਮੋਗਾ, 06 ਮਾਰਚ 2026: ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਕਸਬੇ ‘ਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਦੌਧਰ ਪਿੰਡ ਦੇ ਮੌਜੂਦਾ ਸਰਪੰਚ ਹੈਪੀ ਇਸ ਹਮਲੇ ‘ਚ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਨੂੰ ਲੈ ਕੇ ਵਾਪਰਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ […]
ਪੰਜਾਬ ਵਿੱਚ ਬਿਜਲੀ ਸਸਤੀ ਹੋ ਗਈ ਹੈ। ਪੰਜਾਬ ਵਿੱਚ ਬਿਜਲੀ ਦੀਆਂ ਦਰਾਂ (Electricity rates) ਵਿੱਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ। ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ। ਵਪਾਰਕ ਦੁਕਾਨਾਂ/ਯੂਨਿਟਾਂ ਲਈ ਬਿਜਲੀ ਦੀਆਂ ਦਰਾਂ ਵਿੱਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ […]
‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਤਹਿਤ ਪੰਜਾਬ ਸਰਕਾਰ ਨੇ 117 ਹਲਕਿਆਂ ਵਿੱਚ 11,700 ਮਹਿਲਾ ਉੱਦਮੀਆਂ ਦਾ ਕੀਤਾ ਸਨਮਾਨ ਪੰਜਾਬ ਦੀ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ 18 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 25,000 ਰੁਪਏ ਦੇ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 6 ਮਾਰਚ 2026 ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਉੱਦਮਤਾ ਦੀ ਭਾਵਨਾ […]
— ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ ਤੋਂ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ — ਇਨ੍ਹਾਂ ਸੰਸਥਾਵਾਂ ਨਾਲ ਐਮ.ਬੀ.ਬੀ.ਐਸ. ਸੀਟਾਂ ਵਿੱਚ 600 ਹੋਰ ਸੀਟਾਂ ਦਾ ਹੋਵੇਗਾ ਵਾਧਾ, ਪੰਜਾਬ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਹੋਰਨਾਂ ਦੇਸ਼ਾਂ ਵਿੱਚ ਜਾਣ ਦੀ ਨਹੀਂ ਪਵੇਗੀ ਲੋੜ: ਡਾ. ਬਲਬੀਰ ਸਿੰਘ […]
ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ *ਚੰਡੀਗੜ੍ਹ, 5 ਮਾਰਚ 2026 ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ […]
05 ਮਾਰਚ 2026: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਰੂਰਲ ਹੈਲਥ ਟ੍ਰੇਨਿੰਗ ਸੈਂਟਰ (RHTC) ਸਨੇਟਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਰੂਰਲ ਹੈਲਥ ਟ੍ਰੇਨਿੰਗ ਸੈਂਟਰ ‘ਚ ਡਾਕਟਰ ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ‘ਚ ਪੜ੍ਹ ਰਹੇ ਵਿਦਿਆਰਥੀ ਡਾਕਟਰ ਇੱਥੇ ਟ੍ਰੇਨਿੰਗ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇੱਥੇ ਹਮੇਸ਼ਾਂ ਪ੍ਰੋਫੈਸਰ ਅਤੇ ਡਾਕਟਰ ਮੌਜੂਦ ਰਹਿਣਗੇ ਅਤੇ […]
ਬਿਹਾਰ, 05 ਮਾਰਚ, 2026: ਬਿਹਾਰ ਦੀ ਰਾਜਨੀਤੀ ‘ਚ ਇੱਕ ਵੱਡਾ ਯੁੱਗ ਖਤਮ ਹੋਣ ਵਾਲਾ ਹੈ। ਨਿਤੀਸ਼ ਕੁਮਾਰ, ਜਿਨ੍ਹਾਂ ਨੇ ਸਿਰਫ਼ 105 ਦਿਨ ਪਹਿਲਾਂ ਦਸਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ | ਉਨ੍ਹਾਂ ਦਾ ਇਹ ਫੈਸਲਾ ਨਾ ਸਿਰਫ਼ ਜੇਡੀਯੂ ਦੇ ਭਵਿੱਖ ਬਾਰੇ ਸਵਾਲ ਖੜ੍ਹੇ ਕਰਦਾ ਹੈ, ਸਗੋਂ ਐਨਡੀਏ ‘ਚ ਸਭ ਤੋਂ ਵੱਡੀ ਪਾਰਟੀ ਭਾਜਪਾ ਲਈ ਬਿਹਾਰ […]
ਜਲੰਧਰ, 04 ਮਾਰਚ 2026: ਜਲੰਧਰ ਦੇ ਮਹਿਤਪੁਰ ‘ਚ ਬੂਟੇ ਛੰਨਾ ਪਿੰਡ ਦੇ ਸਰਪੰਚ ‘ਤੇ ਹਮਲੇ ਦੇ ਸਬੰਧ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਦਾ ਐਨਕਾਊਂਟਰ ਕਰ ਦਿੱਤਾ। ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਮਹਿਤਪੁਰ ਨੇੜੇ ਘੁੰਮਣ ਪੈਲੇਸ ਨੇੜੇ […]
ਚੰਡੀਗੜ੍ਹ , 04 ਮਾਰਚ 2026: ਰੰਗਾਂ ਦਾ ਤਿਉਹਾਰ ਹੋਲੀ ਅੱਜ ਪੰਜਾਬ ਅਤੇ ਚੰਡੀਗੜ੍ਹ ‘ਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਹੁੰਦੇ ਹੀ, ਨੌਜਵਾਨ ਅਤੇ ਬੱਚੇ ਸਮੂਹਾਂ ‘ਚ ਹੋਲੀ ਮਨਾਉਣ ਲਈ ਨਿਕਲ ਪਏ। ਉਨ੍ਹਾਂ ਨੇ ਰਾਹਗੀਰਾਂ ‘ਤੇ ਰੰਗ-ਬਿਰੰਗੇ ਗੁਬਾਰੇ ਸੁੱਟੇ। ਜੇਕਰ ਕਿਸੇ ਨੇ ਇਤਰਾਜ਼ ਕੀਤਾ ਤਾਂ ਉਨ੍ਹਾਂ ਨੂੰ ਇਹ ਕਹਿੰਦੇ ਸੁਣਿਆ ਗਿਆ, “ਬੁਰਾ ਨਾ ਮੰਨੋ, […]
ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਦੇ ਸਾਂਝੇ ਉੱਦਮ ਰਾਹੀਂ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ₹460 ਕਰੋੜ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ, ਜੋ ਕਿ ਪੰਜਾਬ ਵਿੱਚ ਕੰਪਨੀ […]
ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ, ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ […]
ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ ਨਸ਼ਾ ਤਸਕਰ ਪੰਜਾਬ ਛੱਡ ਦੇਣ ਜਾਂ ਸਖ਼ਤ ਅਤੇ ਬੇਮਿਸਾਲ ਕਾਰਵਾਈ […]
ਚੰਡੀਗੜ੍ਹ, 2 ਮਾਰਚ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ […]
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ […]
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ […]
Chandra Grahan 2026: ਚੰਦਰ ਗ੍ਰਹਿਣ ਹੁਣ ਆਪਣੇ ਆਖਰੀ ਪੜਾਅ ‘ਚ ਹੈ। ਦੇਸ਼ ਦੇ ਪੂਰਬੀ ਹਿੱਸਿਆਂ ‘ਚ ਚੰਦਰਮਾ ਚੜ੍ਹ ਗਿਆ ਹੈ, ਜਿਸ ਕਾਰਨ ਅਰੁਣਾਚਲ ਪ੍ਰਦੇਸ਼, ਮਨੀਪੁਰ, ਅਸਾਮ ਅਤੇ ਤ੍ਰਿਪੁਰਾ ਵਰਗੇ ਸੂਬਿਆਂ ‘ਚ ਚੰਦਰ ਗ੍ਰਹਿਣ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ, ਦੇਸ਼ ਦੇ ਕਈ ਹਿੱਸਿਆਂ ‘ਚ ਚੰਦਰ ਗ੍ਰਹਿਣ ਦਿਖਾਈ ਦੇਵੇਗਾ। ਸਾਲ ਦਾ ਪਹਿਲਾ ਚੰਦਰ ਗ੍ਰਹਿਣ ਹੁਣ […]
ਚੰਡੀਗੜ੍ਹ, 03 ਮਾਰਚ 2026: ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ‘ਚ ਕਾਨੂੰਨ ਵਿਵਸਥਾ ਅਤੇ ਆਵਾਜਾਈ ਬਣਾਈ ਰੱਖਣ ਲਈ ਕਰੀਬ 1,150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ‘ਚ ਅੱਠ ਸੀਨੀਅਰ ਅਧਿਕਾਰੀ, 33 ਸਟੇਸ਼ਨ ਹਾਊਸ ਅਫਸਰ/ਇੰਸਪੈਕਟਰ, 14 ਪੁਲਿਸ ਚੌਕੀ ਹਾਊਸ ਅਫਸਰ ਅਤੇ ਕਰੀਬ 1,100 ਹੋਰ ਪੁਲਿਸ ਮੁਲਾਜ਼ਮ ਸ਼ਾਮਲ ਹਨ। ਜਨਤਾ ਲਈ […]
’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ ਵਿਰਾਸਤ ਵਿੱਚ ਮਿਲੇ 3,00,000 ਕਰੋੜ ਰੁਪਏ ਦੇ ਕਰਜਾ ਮਿਲਣ ਦੇ ਬਾਵਜੂਦ ਕਰਜਾ- ਕੁੱਲ ਰਾਜ ਘਰੇਲੂ ਉਤਪਾਦ ਅਨੁਪਾਤ ਘਟ ਕੇ 44.47% ਹੋਇਆ: ਹਰਪਾਲ ਸਿੰਘ ਚੀਮਾ ’ਆਪ’ ਸਰਕਾਰ ਦਾ ਚਾਰ ਸਾਲਾਂ ਵਿੱਚ 37,975 ਕਰੋੜ ਰੁਪਏ ਦੀ […]
ਹਰਿਆਣਾ, 2 ਮਾਰਚ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਟੈਕਸ ਪ੍ਰਸ਼ਾਸਨ ‘ਚ ਸੁਧਾਰ ਕਰਕੇ ਅਤੇ ਡਿਜੀਟਲ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਕੇ, ਮਾਲੀਆ ਸੰਗ੍ਰਹਿ ‘ਚ ਕਾਫ਼ੀ ਵਾਧਾ ਹੋਇਆ ਹੈ। ਇਸ ਸੰਦਰਭ ‘ਚ ਆਬਕਾਰੀ ਅਤੇ ਕਰ ਵਿਭਾਗ ਨੇ ਕੁੱਲ SGST ਸੰਗ੍ਰਹਿ ‘ਚ ਇੱਕ ਅਹਿਮ ਮੀਲ ਪੱਥਰ ਪ੍ਰਾਪਤ ਕੀਤਾ ਹੈ। ਭਾਰਤ ਸਰਕਾਰ ਦੇ ਵਿੱਤ ਮੰਤਰਾਲੇ […]
‘ਉਡਤਾ ਪੰਜਾਬ’ ਤੋਂ ‘ਰੰਗਲਾ ਪੰਜਾਬ’, ਪੰਜਾਬ ਨਸ਼ਿਆਂ ਵਿਰੁੱਧ ਦੁਨੀਆ ਦੀ ਸਭ ਤੋਂ ਯੋਜਨਾਬੱਧ ਜੰਗ ਲੜ ਰਿਹਾ ਹੈ: ਬਲਤੇਜ ਪੰਨੂ ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਭਗਵੰਤ ਮਾਨ ਸਰਕਾਰ ਸਪਲਾਈ ਚੇਨ ਤੋੜ ਰਹੀ ਹੈ: ਬਲਤੇਜ ਪੰਨੂ ਇੱਕ ਸਾਲ ਵਿੱਚ 16.70 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ, ਹੈਰੋਇਨ ਅਤੇ […]
