ਚੰਡੀਗੜ੍ਹ, 2 ਮਾਰਚ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ […]
•ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਮਾਰਚ 2026 ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ […]
ਮਹਿਤਪੁਰ, 01 ਮਾਰਚ 2026: ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ‘ਚ ਸਰਜਰੀ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਨੂੰ ਮੌਤ ਦਾ ਕਾਰਨ ਦੱਸਿਆ ਗਿਆ ਹੈ। ਘੁੰਮਣ ਦੇ ਭਰਾ ਰੱਬੀ ਨੇ ਕਿਹਾ ਕਿ ਰਿਪੋਰਟ ਮਿਲਣ […]
ਪੰਜਾਬ , 01 ਮਾਰਚ 2026: ਪੰਜਾਬ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 39ਵੇਂ ਦਿਨ, ਪੰਜਾਬ ਭਰ ‘ਚ ਗੈਂਗਸਟਰ ਸਾਥੀਆਂ ਦੇ 548 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਨੇ ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਨਾਲ ਮਿਲ ਕੇ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ […]
*ਨਵੀਂ ਦਿੱਲੀ / ਪੰਜਾਬ, 1 ਮਾਰਚ 2026:* ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ […]
• ਡਾਇਰੈਕਟਰ ਵਿਸ਼ੇਸ਼ ਸਾਰੰਗਲ ਨੇ ਹੈਦਰਾਬਾਦ ਵਿਖੇ ਕਰਵਾਈ ਗਈ ਤਕਨਾਲੋਜੀ ਸਭਾ 2026 ਦੌਰਾਨ ਐਵਾਰਡ ਹਾਸਲ ਕੀਤਾ ਚੰਡੀਗੜ੍ਹ, 1 ਮਾਰਚ 2026 ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ […]
ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ; ਅਸੀਂ ‘ਰੰਗਲਾ ਪੰਜਾਬ’ ਦੇ ਨਿਰਮਾਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿਵੇਸ਼ਕਾਂ ਦੇ […]
ਆਪ’ ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ ਆਪ’ ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 28 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ […]
ਪੰਜਾਬ ਸਰਕਾਰ ਵਲੋਂ ਇੱਕ ਕਰੋੜ ਦੀ ਸਨਮਾਨ ਰਾਸ਼ੀ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਘੋਸ਼ਣਾ ਸ਼ਹੀਦਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ਲਾਲ ਚੰਦ ਕਟਾਰੂਚੱਕ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ […]
•ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ •ਬੁਨਿਆਦੀ ਪੜਾਅ ‘ਤੇ ਰਣਨੀਤਕ ਨਿਵੇਸ਼: ਭਗਵੰਤ ਮਾਨ ਸਰਕਾਰ ਮਜ਼ਬੂਤ ਮੁੱਢਲੀ ਸਿੱਖਿਆ ਢਾਂਚੇ ਰਾਹੀਂ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ •3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 […]
ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਰੱਦ ਕਰਨ ਦੇ ਅਦਾਲਤ ਦੇ ਫੈਸਲੇ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ: ਭਗਵੰਤ ਸਿੰਘ ਮਾਨ ਭਾਰਤੀ ਰਾਜਨੀਤੀ ‘ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ ਭਾਜਪਾ ਨੇ ਦਿੱਲੀ ਚੋਣਾਂ ਜਿੱਤਣ ਲਈ ‘ਆਪ’ ਦੀ ਸਮੁੱਚੀ ਉੱਚ-ਪੱਧਰੀ ਲੀਡਰਸ਼ਿਪ ਨੂੰ ਜੇਲ੍ਹ ‘ਚ ਡੱਕ ਦਿੱਤਾ, ਪਰ ਅੱਜ […]
ਇਹ ਸਿਰਫ਼ ‘ਆਪ’ ਜਾਂ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਹ ਇਮਾਨਦਾਰ ਰਾਜਨੀਤੀ, ਸੱਚ ਅਤੇ ਇਨਸਾਫ਼ ਦੀ ਇਤਿਹਾਸਕ ਜਿੱਤ ਹੈ: ਬਲਤੇਜ ਪੰਨੂ ਜਦੋਂ ਭਾਜਪਾ ਕੇਜਰੀਵਾਲ ਦੇ ਸ਼ਾਸਨ ਅਤੇ ਇਮਾਨਦਾਰੀ ਦਾ ਮੁਕਾਬਲਾ ਨਾ ਕਰ ਸਕੀ, ਤਾਂ ਉਨ੍ਹਾਂ ਨੇ ਇਨ੍ਹਾਂ ਝੂਠੇ ਕੇਸਾਂ ਲਈ ਏਜੰਸੀਆਂ ਦੀ ਦੁਰਵਰਤੋਂ ਕੀਤੀ: ਪੰਨੂ ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026 ਆਮ ਆਦਮੀ ਪਾਰਟੀ (ਆਪ) […]
ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਦਾ ਕੇਸਾਂ ਵਿੱਚੋਂ ਬਰੀ ਹੋਣਾ ਇਹ ਦਰਸਾਉਂਦਾ ਹੈ ਕਿ ਨਿਆਂਇਕ ਜਾਂਚ ਅੱਗੇ ਬੇਬੁਨਿਆਦ ਦੋਸ਼ ਟਿਕ ਨਹੀਂ ਸਕਦੇ: ਕੁਲਤਾਰ ਸਿੰਘ ਸੰਧਵਾਂ ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ, ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ ਅਰਵਿੰਦ ਕੇਜਰੀਵਾਲ ਬਹੁਤ ਇਮਾਨਦਾਰ ਅਤੇ ਦੂਰਦਰਸ਼ੀ ਆਗੂ ਹਨ, ਭਾਵੇਂ ਉਨ੍ਹਾਂ ‘ਤੇ […]
*ਚੰਡੀਗੜ੍ਹ, 27 ਫਰਵਰੀ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ […]
*ਚੰਡੀਗੜ੍ਹ, 27 ਫਰਵਰੀ 2026* ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ […]
*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ […]
*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, […]
ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: ਬੈਂਸ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਤੋੜਾਂਗੇ, 2029 ਵਿੱਚ ਅਰਵਿੰਦ ਕੇਜਰੀਵਾਲ ਸੰਭਾਲਣਗੇ ਦੇਸ਼ ਦੀ ਕਮਾਨ: ਬੈਂਸ ਚੰਡੀਗੜ੍ਹ, 27 ਫਰਵਰੀ 2026 […]
ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਦੀਪ ਮੁੰਡੀਆਂ ਅਤੇ ਹਰਜੋਤ ਬੈਂਸ ਨੇ ਵਰਕਰਾਂ ਨਾਲ ਮਿਲ ਕੇ ‘ਸੱਚ ਦੀ ਜਿੱਤ’ ਦਾ ਮਨਾਇਆ ਜਸ਼ਨ ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ […]
ਵਜ਼ੀਰਾਬਾਦ ਇੰਡਸਟਰੀਅਲ ਪਾਰਕ ਵਿਖੇ ₹300 ਕਰੋੜ ਦੇ ਕਾਰਗਿਲ ਡੇਅਰੀ ਫੀਡ ਪਲਾਂਟ ਦਾ ਉਦਘਾਟਨ, ਪੰਜਾਬ ਦੇ ਡੇਅਰੀ ਅਤੇ ਖੇਤੀਬਾੜੀ-ਉਦਯੋਗਿਕ ਵਿਕਾਸ ਨੂੰ ਹੁਲਾਰਾ: ਸੰਜੀਵ ਅਰੋੜਾ ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ ਕਿਸਾਨਾਂ ਦੀ ਆਮਦਨ ਅਤੇ ਦੁੱਧ ਉਤਪਾਦਨ ਨੂੰ ਮਜ਼ਬੂਤ ਕਰਨ ਲਈ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ […]
31 ਮਾਰਚ 2026 ਤੱਕ 44 ਮਨਜ਼ੂਰਸ਼ੁਦਾ ਕਰੱਸ਼ਰ ਮਾਈਨਿੰਗ ਸਾਈਟਾਂ ਹੋਣਗੀਆਂ ਚਾਲੂ; ਬਾਕੀ 119 ਸਾਈਟਾਂ ਇਸੇ ਵਰ੍ਹੇ ਪੜਾਅ-ਵਾਰ ਸ਼ੁਰੂ ਕੀਤੀਆਂ ਜਾਣਗੀਆਂ ਕਿਹਾ, ਮਾਨ ਸਰਕਾਰ ਕਿਫ਼ਾਇਤੀ ਦਰਾਂ ’ਤੇ ਰੇਤ ਅਤੇ ਖਣਿਜ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਸਖ਼ਤੀ ਨਾਲ ਜਾਰੀ: ਬਰਿੰਦਰ ਕੁਮਾਰ ਗੋਇਲ ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ […]
ਸੂਬਾ ਪੱਧਰੀ ਸਮਾਗਮ ਦੌਰਾਨ 100 ਚੋਟੀ ਦੀਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਆਪ ਸਰਕਾਰ ਅਧੀਨ ਪੰਜਾਬ ਨੇ ਸਵੈ-ਸਹਾਇਤਾ ਗਰੁੱਪਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘਟਾ ਕੇ 2.16 ਫ਼ੀਸਦ ਕੀਤੀ: ਤਰੁਨਪ੍ਰੀਤ ਸਿੰਘ ਸੌਂਦ ਸੂਬੇ ਭਰ ਵਿੱਚ 58,000 ਸਵੈ-ਸਹਾਇਤਾ ਗਰੁੱਪ 6 ਲੱਖ ਪੇਂਡੂ ਔਰਤਾਂ ਨੂੰ ਸਸ਼ਕਤ ਬਣਾ […]
• 5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ ਫਲੈਟ ਪੈਨਲ • ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਕਦੇ ਵੀ ਅਜਿਹਾ ਬੇਮਿਸਾਲ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਲਿਆਂਦਾ ਗਿਆ; ਅਸੀਂ ਹਰ ਬੱਚੇ ਨੂੰ ਭਵਿੱਖ ਲਈ […]
ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ ਸੀ ਅਤੇ ਹੁਣ 2681 ਕਿਊਸਿਕ ਦੇ ਵਾਧੇ ਨਾਲ ਇਸ ਦੀ ਸਮਰੱਥਾ 13,873 ਕਿਊਸਿਕ ਹੋਈ-ਭਗਵੰਤ ਸਿੰਘ ਮਾਨ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਨਹਿਰਾਂ ਦੀ ਸਮਰੱਥਾ […]
ਬਲਤੇਜ ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ: ਉਹ ਦੱਸਣ, 2007 ਤੋਂ 17 ਤੱਕ ਚਿੱਟਾ ਸਮਗਲਰਾਂ ਨੂੰ ਸਰਕਾਰੀ ਗੱਡੀਆਂ ਅਤੇ ਪੁਲਿਸ ਸਰਪ੍ਰਸਤੀ ਕਿਸ ਨੇ ਦਿੱਤੀ? ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ 10 ਸਾਲਾਂ ਦੇ ਰਾਜ ਵਿੱਚ ਉਨ੍ਹਾਂ ਨੇ ਕੀ ਕੀਤਾ? ਪੰਜਾਬ ਵਿੱਚ ਚਿੱਟਾ ਕਿਵੇਂ ਆਇਆ, ਸਕੂਟਰ ਠੀਕ ਕਰਨ ਵਾਲੇ ਅਰਬਪਤੀ ਕਿਵੇਂ […]
*ਚੰਡੀਗੜ੍ਹ, 24 ਫਰਵਰੀ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਉਹ ਨਸ਼ਾ ਨੈੱਟਵਰਕ ਤਬਾਹ ਹੋ ਰਹੇ ਹਨ ਜੋ ਕਦੇ ਬਿਨਾਂ ਕਿਸੇ ਡਰ ਦੇ ਚੱਲਦੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨਸ਼ਿਆਂ […]
• ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ • ਭਾਜਪਾ ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਮਦਦ ਨਾਲ ਪੰਜਾਬ ਚੋਣਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ: ਭਗਵੰਤ ਮਾਨ * • ਸਾਡੀ ਸਰਕਾਰ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦਾ […]
ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਗਾ ਟਾਟਾ ਸਟੀਲ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਦੇਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਸੂਬੇ ‘ਚ ਟਾਟਾ ਸਟੀਲ ਦੇ ਸਭ ਤੋਂ ਵੱਡੇ ਪ੍ਰੋਜੈਕਟ ਦੇ ਸਮਾਂਬੱਧ ਲਾਗੂਕਰਨ ਨੂੰ ਯਕੀਨੀ ਬਣਾਇਆ-ਮੁੱਖ ਮੰਤਰੀ ਭਗਵੰਤ […]
ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ – ਭਗਵੰਤ ਸਿੰਘ ਮਾਨ ਯੋਜਨਾ ਦਾ ਸਭ ਤੋਂ ਵੱਧ ਲਾਭ ਪੰਜਾਬ ਦੇ ਲੱਖਾਂ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ-ਹਰਪਾਲ ਸਿੰਘ ਚੀਮਾ ਇਹ ਕਿੱਟਾਂ ਪੰਜਾਬ ਦੇ ਲੋਕਾਂ ਨੂੰ ਰਾਸ਼ਟਰੀ ਭੋਜਨ ਸੁਰੱਖਿਆ […]
ਪੰਜਾਬ ਦਾ ਫੰਡ ਰੋਕਣ ਵਾਲੀ ਭਾਜਪਾ ਦਾ ਜ਼ੋਰਦਾਰ ਵਿਰੋਧ, ‘ਆਪ’ ਬੋਲੀ- “ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰੇ ਕੇਂਦਰ” ਪੰਜਾਬ ਨੂੰ ਨਸੀਹਤਾਂ ਦੇਣ ਵਾਲੇ ਸੈਣੀ ਨੂੰ ‘ਆਪ’ ਦਾ ਕਰਾਰਾ ਜਵਾਬ: ਪਹਿਲਾਂ ਹਰਿਆਣਾ ਦਾ ਕ੍ਰਾਈਮ ਰੇਟ ਦੇਖੇ ਭਾਜਪਾ ਕਿਸਾਨਾਂ ਤੇ ਵਪਾਰੀਆਂ ਦੀ ਦੁਸ਼ਮਣ ਹੈ ਭਾਜਪਾ! ‘ਆਪ’ ਵਰਕਰਾਂ ਨੇ ਸੀਐਮ ਸੈਣੀ ਨੂੰ ਦਿਖਾਏ ਕਾਲੇ ਝੰਡੇ ਲੁਧਿਆਣਾ, 22 ਫਰਵਰੀ […]
ਸੁਖਬੀਰ ਬਾਦਲ ਜਾਣੇ-ਪਛਾਣੇ ਗੈਂਗਸਟਰਾਂ ਦੇ ਰਿਸ਼ਤੇਦਾਰਾਂ ਨੂੰ ਉਮੀਦਵਾਰ ਬਣਾਉਂਦੇ ਹਨ, ਫਿਰ ਗੈਂਗਸਟਰਵਾਦ ਨੂੰ ਖਤਮ ਕਰਨ ਦਾ ਦਾਅਵਾ ਕਰਦੇ ਹਨ: ਕੁਲਦੀਪ ਸਿੰਘ ਧਾਲੀਵਾਲ ਮਾਝੇ ਤੋਂ ਮਾਲਵੇ ਤੱਕ, ਹਰ ਵੱਡੇ ਅਕਾਲੀ ਪਰਿਵਾਰ ਨੇ ਇਸ ‘ਜੀਜਾ-ਸਾਲਾ’ ਧੜੇ ਤੋਂ ਦੂਰੀ ਬਣਾ ਲਈ ਹੈ: ਧਾਲੀਵਾਲ ਪੰਜਾਬ ਬਾਦਲ ਪਰਿਵਾਰ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਸੁਖਬੀਰ ਬਾਦਲ ਪ੍ਰਕਾਸ਼ ਸਿੰਘ ਬਾਦਲ ਦੇ ਪਖੰਡ, […]
90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ; ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲਦੀ ਹੈ, ਲਾਮਿਸਾਲ ਸੁਧਾਰ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਨ ਵਾਲਾ ਪੰਜਾਬ ਪਹਿਲਾ ਰਾਜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 881 […]
ਪੰਜਾਬ ਦੇ ਹੱਕੀ ਫੰਡ ਰੋਕਣ ਤੋਂ ਬਾਅਦ ਭਾਜਪਾ ਕਿਸ ਮੂੰਹ ਨਾਲ ਪੰਜਾਬ ਆ ਰਹੀ ਹੈ? ਜੀਵਨ ਜੋਤ ਕੌਰ ਕਾਨੂੰਨ ਵਿਵਸਥਾ ਵਿੱਚ ਪੰਜਾਬ ਹਰਿਆਣਾ ਨਾਲੋਂ ਬਿਹਤਰ, ਸਾਨੂੰ ਭਾਸ਼ਣ ਦੇਣ ਤੋਂ ਪਹਿਲਾਂ, ਹਰਿਆਣਾ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ: ਨੀਲ ਗਰਗ ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਨਾਲ ਗੁਮਰਾਹ ਨਹੀਂ ਹੋਣਗੇ: ਜੀਵਨ ਜੋਤ ਕੌਰ ਹਰਿਆਣਾ ਦੇ ਮੁੱਖ […]
ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 187 ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼, ਇੱਕ ਸਾਲ ਅੰਦਰ ਹੀ ਗਿਣਤੀ ਲਗਭਗ ਦੁੱਗਣੀ ਹੋਈ: ਹਰਜੋਤ ਸਿੰਘ ਬੈਂਸ* ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ ’ ਆਪ’ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਮੁੱਦਿਆਂ ’ਤੇ ਪੰਜਾਬ ’ਚ ਚੋਣਾਂ ਲੜੀਆਂ […]
ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ […]
ਚੰਡੀਗੜ੍ਹ, 20 ਫਰਵਰੀ 2026 ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 […]
ਕਿਲ੍ਹਾ ਰਾਏਪੁਰ ਵਿੱਚ 8 ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਨਤਾ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ ਅਤੇ ਇਸ ਨੂੰ ਲੋਕਾਂ ‘ਤੇ ਖਰਚ ਕਰ ਰਹੇ ਹਾਂ: ਮੁੱਖ […]
12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਸਰਕਾਰ ਦੇ ਵਿਜ਼ਨ ਹੇਠ ਪੇਂਡੂ ਖੇਡਾਂ ਨੂੰ ਮਿਲਿਆ ਨਵਾਂ ਜੀਵਨ : ਸਟੇਟ ਮੀਡੀਆ ਹੈੱਡ ਬਲਤੇਜ ਪੰਨੂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਟੇਟ ਮੀਡੀਆ ਹੈੱਡ ਬਲਤੇਜ ਪੰਨੂ ਦੂਜੇ ਦਿਨ ਕਿਲਾ ਰਾਏਪੁਰ ਪੇਂਡੂ ਓਲੰਪਿਕ […]
ਦਿੱਲੀ, 18 ਫਰਵਰੀ 2026: AI Summit India: ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਰਾਜਧਾਨੀ ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪਿਚਾਈ ਗਲੋਬਲ ਏਆਈ ਇਮਪੈਕਟ ਸਮਿਟ 2026 ‘ਚ ਹਿੱਸਾ ਲੈਣ ਲਈ ਭਾਰਤ ‘ਚ ਹਨ ਅਤੇ 20 ਫਰਵਰੀ ਨੂੰ ਸੰਮੇਲਨ ‘ਚ ਮੁੱਖ ਭਾਸ਼ਣ ਦੇਣਗੇ। ਭਾਰਤ ਪਹੁੰਚਣ ‘ਤੇ, ਪਿਚਾਈ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦੇ […]
ਮਰਾਠੀ ਅਤੇ ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ 17 ਫਰਵਰੀ, 2026 ਨੂੰ ਦੇਹਾਂਤ (ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਦੇਹਾਂ0ਤ) ਹੋ ਗਿਆ। ਉਹ 60 ਸਾਲ ਦੀ ਸੀ ਅਤੇ ਲੰਬੇ ਸਮੇਂ ਤੋਂ ਮਲਟੀਪਲ ਮਾਇਲੋਮਾ (ਬਲੱਡ ਕੈਂਸਰ) ਨਾਲ ਜੂਝ ਰਹੀ ਸੀ। ਕਥਿਤ ਤੌਰ ‘ਤੇ ਉਹ 2019 ਤੋਂ ਕੈਂਸਰ ਦਾ ਇਲਾਜ ਕਰਵਾ ਰਹੀ ਸੀ। ਅੰਤ ਵਿੱਚ, ਲੰਬੀ […]
