ਵਿਧਾਨ ਸਭਾ ਚੋਣਾਂ (Assembly Elections) ਵਿੱਚ ਵੋਟਿੰਗ ਨੂੰ ਪ੍ਰਭਾਵਿਤ ਕਰਨ ਲਈ ਲਿਆਂਦੀਆਂ ਗਈਆਂ 194 ਕਰੋੜ ਰੁਪਏ ਦੀਆਂ ਵਸਤਾਂ ਹੁਣ ਤੱਕ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ,ਸ਼ੁੱਕਰਵਾਰ ਨੂੰ ਮੁੱਖ ਚੋਣ ਅਧਿਕਾਰੀ ਆਰ ਐਲਿਸ ਵਾਜ਼ (R. Ellis Vaz) ਨੇ ਪ੍ਰੈੱਸ ਕਾਨਫਰੰਸ ਕਰਕੇ 5 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਅਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦੀ […]
ਚੰਡੀਗੜ੍ਹ, ਫਰਵਰੀ 1 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵੱਲ ਪ੍ਰੇਰਿਤ ਕਰਨ ਲਈ […]
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ […]
ਚੰਡੀਗੜ੍ਹ, 1 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ […]
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ […]
Information and Public Relations Department, Punjab 1994 batch UPSC topper Dharminder Sharma takes over as Principal Chief Conservator of Forests Thanks Chief Minister Bhagwant Singh Mann & Forest Minister Lal Chand Kataruchak for reposing faith in him Lists boosting eco tourism, upkeep of wetlands, increasing green cover, environmental awareness as priority areas Prepared Master Plan […]
ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ […]
ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]
ਚੰਡੀਗੜ੍ਹ, 31 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ ‘ਤੇ ਛਾਪੇਮਾਰੀ ਸਬੰਧੀ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ। ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ […]
ਨਵੀਂ ਦਿੱਲੀ, 31 ਜਨਵਰੀ 2025 ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ 2025 ਨੇੜੇ ਆ ਰਹੀਆਂ ਹਨ, ਰਾਜਧਾਨੀ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜੇਂਦਰ ਨਗਰ ਵਿਧਾਨ ਸਭਾ ਹਲਕੇ ਵਿੱਚ ਰੋਡ ਸ਼ੋਅ ਕੀਤਾ ਅਤੇ ਪਾਰਟੀ ਉਮੀਦਵਾਰ ਦੁਰਗੇਸ਼ ਪਾਠਕ ਲਈ ਸਮਰਥਨ ਮੰਗਿਆ। ਇਸ ਦੌਰਾਨ ਸਮੁੱਚੇ […]
ਚੰਡੀਗੜ੍ਹ, 30 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ ਇਸ ਘਟਨਾ ‘ਤੇ […]
ਨਵੀਂ ਦਿੱਲੀ/ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਹੋਏ ਤੁਗਲਕਾਬਾਦ ਅਤੇ ਗ੍ਰੇਟਰ ਕੈਲਾਸ਼ ਵਿੱਚ ਵਿਸ਼ਾਲ ਜਨਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਕਾਲਕਾਜੀ ਅਤੇ ਕਸਤੂਰਬਾ ਨਗਰ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ। ਮੁੱਖ ਮੰਤਰੀ ਮਾਨ ਨੇ ਦਿੱਲੀ ਦੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਟਕਰਾਅ, […]
ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦੇ ਬਾਹਰ ਹਫੜਾ-ਦਫੜੀ ਕਾਰਨ ਵਿਰਾਟ ਕੋਹਲੀ ਦੀ ਰਣਜੀ ਟਰਾਫੀ ‘ਚ ਵਾਪਸੀ ਖਰਾਬ ਹੋ ਗਈ। 30 ਜਨਵਰੀ ਨੂੰ ਵਿਰਾਟ ਕੋਹਲੀ ਨੇ ਸੂਰਜ ਆਹੂਜਾ ਦੇ ਰੇਲਵੇ ਖਿਲਾਫ ਮੈਚ ਖੇਡਿਆ ਅਤੇ ਇਹ 12 ਸਾਲ ਬਾਅਦ ਘਰੇਲੂ ਕ੍ਰਿਕਟ ਵਿੱਚ ਵਾਪਸੀ ਸੀ। ਇਸ ਕਾਰਨ ਦੋਵੇਂ ਟੀਮਾਂ ਹੀ ਨਹੀਂ ਸਗੋਂ ਕ੍ਰਿਕਟ ਪ੍ਰੇਮੀ ਵੀ ਕਾਫੀ ਉਤਸ਼ਾਹਿਤ ਨਜ਼ਰ […]
ਦਿੱਲੀ ਚੋਣਾਂ 2025। ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੀ ਇੱਕ ਟੀਮ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਦੇ ਦਿੱਲੀ ਸਥਿਤ ਕਪੂਰਥਲਾ ਹਾਊਸ ਨਿਵਾਸ ‘ਤੇ ਤਲਾਸ਼ੀ ਲੈਣ ਲਈ ਪਹੁੰਚ ਗਈ ਹੈ। ਦੂਜੇ ਪਾਸੇ, ਭਾਰਤੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਮਾਨ ਦੇ ਦਿੱਲੀ ਸਥਿਤ ਘਰ ‘ਤੇ ਕੋਈ ਛਾਪਾ ਨਹੀਂ […]
ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ […]
ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ […]
ਪ੍ਰਯਾਗਰਾਜ ਮਹਾਕੁੰਭ (Prayagraj Mahakumbha) ‘ਚ ਮੌਨੀ ਅਮਾਵਸਿਆ ਦੇ ਮੌਕੇ ‘ਤੇ ਕਰੋੜਾਂ ਸ਼ਰਧਾਲੂ ਇਸ਼ਨਾਨ ਕਰਨ ਲਈ ਸੰਗਮ ‘ਚ ਪਹੁੰਚੇ, ਜਿਸ ਤੋਂ ਬਾਅਦ ਭਗਦੜ ਮਚ ਗਈ। ਇਸ ਘਟਨਾ ‘ਚ ਕਈ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹੁਣ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੈਂ […]
ਪੰਜਾਬ ਦੇ ਫਰੀਦਕੋਟ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਸ਼ੈਰਿਲ ਸੋਹੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਨੂੰ ਕੋਟਕਪੂਰਾ ਦੇ ਇੱਕ ਕੱਪੜਾ ਕਾਰੋਬਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਜਦੋਂ ਕਿ, ਉਸੇ ਮਾਮਲੇ ਵਿੱਚ ਉਸਦਾ ਕਰੀਬੀ ਸਾਥੀ ਗੋਲਡੀ ਬਰਾੜ ਅਜੇ ਵੀ ਭਗੌੜਾ ਐਲਾਨਿਆ ਹੋਇਆ ਹੈ। ਦੋਵਾਂ ਵਿਰੁੱਧ 19 ਜੁਲਾਈ, 2021 ਨੂੰ […]
ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ […]
ਚੰਡੀਗੜ੍ਹ, 29 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ […]
ਮਾਨਸਾ, 29 ਜਨਵਰੀ :ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ਕੋਟ ਧਰਮੂ, ਮੌਜੀਆ, ਉਭਾ, ਬੁਰਜ ਢਿੱਲਵਾਂ, ਰੜ੍ਹ ਅਤੇ ਅੱਕਾਂਵਾਲੀ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ ਨਾਟਕ ਮੇਲੇ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਮਲਕੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ […]
ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda chief Gurmeet Ram Rahim) ਇੱਕ ਵਾਰ ਫਿਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ,ਅਧਿਕਾਰੀਆਂ ਮੁਤਾਬਕ ਉਹ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆਇਆ ਸੀ,2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਵਿੱਚ ਡੇਰੇ ਦਾ […]
ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ […]
ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ […]
ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ […]
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ […]
‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ […]
ਪੰਜਾਬ ਸਰਕਾਰ (Punjab Government) ਨੇ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ (Information Commissioner) ਲਗਾਇਆ ਹੈ,ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ (Punjab University) ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ (Chartered Accountant) ਹਨ ਅਤੇ ਪੰਜਾਬ […]
ਧਰਤੀ ‘ਤੇ ਸਭ ਤੋਂ ਸ਼ਕਤੀਸ਼ਾਲੀ ਹਵਾ ਦੀ ਰਫ਼ਤਾਰ 407 ਕਿਲੋਮੀਟਰ ਪ੍ਰਤੀ ਘੰਟਾ ਸੀ। ਪਰ ਵਿਗਿਆਨੀਆਂ ਨੇ ਹੁਣ ਇੱਕ ਤੂਫ਼ਾਨ ਦਾ ਪਤਾ ਲਗਾਇਆ ਹੈ ਜਿਸ ਵਿੱਚ 33,000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਖਗੋਲ ਵਿਗਿਆਨੀਆਂ ਨੇ ਸੂਰਜੀ ਮੰਡਲ ਦੇ ਇੱਕ ਬਾਹਰੀ ਗ੍ਰਹਿ ‘ਤੇ ਇੱਕ ‘ਸੁਪਰਸੋਨਿਕ ਜੈੱਟਸਟ੍ਰੀਮ’ (Supersonic Jetstream) ਦਾ ਪਤਾ ਲਗਾਇਆ ਹੈ। […]
ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿੱਚ ਹੋਈ। ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ […]
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ […]
ਚੰਡੀਗੜ੍ਹ, 27 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਈਟੀਓ ਨੇ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗੀ ਹੈ। ਅਜਿਹੀਆਂ ਘਟਨਾਵਾਂ ਦਾ ਮਕਸਦ ਸਮਾਜ ਵਿੱਚ ਤਣਾਅ […]
ਚੰਡੀਗੜ੍ਹ/ ਜਲੰਧਰ, 26 ਜਨਵਰੀ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਕੈਬਨਿਟ ਮੰਤਰੀ ਨੇ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ […]
ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ। […]
ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ […]
ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ […]
ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ […]
ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ […]
ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Elections) ਤੋਂ ਬਾਅਦ ਹੁਣ 30 ਜਨਵਰੀ ਨੂੰ ਹੋਣ ਵਾਲੀ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ,ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੇ ਮੇਅਰ ਦੇ ਅਹੁਦੇ ਲਈ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੀ ਕੋਰ […]
Video 2025-01-25 at 6.09.00 PM.mp4 Information and Public Relations Department Punjab Barinder Kumar Goyal Hands Over Appointment Letters to 21 Newly Appointed Candidates of the Department of Land and Water Conservation Says, Under the Leadership of Chief Minister S. Bhagwant Singh Mann, Over 50,000 Youths in the State have been Provided Government Jobs Encouraged the […]
