ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ,ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ,ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ […]
ਦੂਸਰਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ, ਤੀਜਾ ਸਥਾਨ – ਸਰਕਾਰੀ ਮਿਡਲ ਸਕੂਲ ਫੇਜ਼-2 ਖੋ-ਖੋ ਅੰਡਰ-17 ਲੜਕੀਆਂ: • ਫਾਈਨਲ ਨਤੀਜਾ: ਪਹਿਲਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਕੁਰਾਲੀ ਦੂਸਰਾ ਸਥਾਨ – ਸਰਕਾਰੀ ਹਾਈ ਸਕੂਲ ਫਾਟਵਾਂ ਤੀਜਾ ਸਥਾਨ- ਸਰਕਾਰੀ ਹਾਈ ਸਕੂਲ ਮਾਣਕਪੁਰ ਵੇਟ ਲਿਫਟਿੰਗ ਅੰਡਰ -14 (+67 ਕਿਲੋ) ਲੜਕੇ: • ਇਮਾਨਵੀਰ ਸਿੰਘ ਨੇ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]
ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ […]
ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ […]
ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼ ਘਰੇਲੂ ਹਿੰਸਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ […]
ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ […]
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ […]
ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, […]
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ […]
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਦੌਰਾਨ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ […]
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ […]
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ (Haryana Vidhan Sabha) ਦੀ ਸਾਰੀ 90 ਸੀਟਾਂ ‘ਤੇ ਹੋਣ ਵਾਲੇ ਆਮ ਚੋਣ ਲਈ 1561 ਉਮੀਦਵਾਰਾਂ ਨੇ 1747 ਨੋਮੀਨੇਸ਼ਨ ਪੱਤਰ ਭਰੇ, ਜਿਨ੍ਹਾਂ ਦੀ ਸਮੀਖਿਆ ਕੀਤੀ ਗਈ ਹੈ,ਸੋਮਵਾਰ 16 ਸਤੰਬਰ ਤਕ ਨੋਮੀਨੇਸ਼ਨ ਵਾਪਸ ਲਏ ਜਾ ਸਕਦੇ ਹਨ,ਮੁੱਖ ਚੋਣ ਅਧਿਕਾਰੀ ਨੇ ਦਸਿਆ […]
ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਖੇਤੀ […]
ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ […]
ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ […]
ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਅੱਜ […]
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ‘ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ ‘ਤੇ ਬੇਨਾਮੀ ਖਾਤਿਆਂ ਵਿੱਚ ਰੱਖਣ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ […]
ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ […]
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼” ਪਹਿਲਕਦਮੀ ਦੀ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ […]
