ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ […]
ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਕੱਲ ਬਠਿੰਡਾ ਵਿੱਚ ਹਾਦਸਾਗ੍ਰਸਤ ਹੋ ਗਈ। ਇੱਕ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਹੈ ਕਿ ਇਸ ਹਾਦਸੇ ਵਿੱਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ […]
ਪਹਿਲਵਾਨ ਬਣੇ ਕਾਂਗਰਸੀ ਆਗੂ ਵਿਨੇਸ਼ ਫੋਗਾਟ (Congress Leader Vinesh Phogat) ਨੇ ਅੱਜ ਆਪਣੇ ਪਤੀ ਦੇ ਪਿੰਡ ਭਾਵ ਆਪਣੇ ਸਹੁਰੇ ਬਖਤਾ ਖੇੜਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ,ਰਾਠੀ ਭਾਈਚਾਰੇ ਦੀਆਂ ਛੇ ਖਾਪ ਪੰਚਾਇਤਾਂ ਅਤੇ ਖਾਪ ਪੰਚਾਇਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ,ਉਨ੍ਹਾਂ ਨੇ ਰੋਡ ਸ਼ੋਅ ਕੱਢਿਆ, ਜਿੱਥੇ ਉਨ੍ਹਾਂ ਨੂੰ ਸਥਾਨਕ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ,ਇਸ […]
ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ,ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ (Perth) ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ (Canning Vale Sikh Gurudwara) ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਜੀ (Gutka Sahib Ji) ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ,ਇਸ ਵਾਇਰਲ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ। ਅੱਜ ਇੱਥੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ […]
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ […]
ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ […]
ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]
ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ […]
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ […]
ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ। ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ। ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ […]
ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ […]
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ […]
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਨ ਸਭਾ ਸੈਸ਼ਨ (Assembly Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ,ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ […]
ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ […]
ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣਾਂ ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਪ੍ਰਿੰਸ ਚੌਧਰੀ ਨੇ ਐਤਵਾਰ ਨੂੰ ਸੰਗਠ ਦੇ ਅਹੁਦੇਦਾਰਾਂ ਅਤੇ 2023-2024 ਲਈ ਸੀਵਾਈਐਸਐਸ ਦੇ ਪ੍ਰਧਾਨ ਉਮੀਦਵਾਰ ਦਿਵਯਾਂਸ਼ ਠਾਕੁਰ ਨਾਲ ਗਰਲਜ਼ ਵਿੰਗ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਇਕੱਤਰ ਹੋ ਕੇ ਆਪਣਾ ਸਮਰਥਨ ਪ੍ਰਗਟ ਕੀਤਾ। ਪ੍ਰਿੰਸ ਚੌਧਰੀ ਨੇ ਗਰਲਜ਼ ਵਿੰਗ ਨੂੰ […]
ਪੰਜਾਬ ਯੂਨੀਵਰਸਟੀ ਕੈਂਪਸ (Panjab University Campus) ਵਿਦਿਆਰਥੀ ਕੌਂਸਲ ਚੋਣਾਂ 2024-25 ਲਈ ਪ੍ਰਧਾਨਗੀ ਦੇ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ, ਮੀਤ ਪ੍ਰਧਾਨ ਅਹੁਦੇ ਲਈ 5, ਸਕੱਤਰ ਦੇ ਅਹੁਦੇ ਲਈ 4 ਅਤੇ ਸੰਯੁਕਤ ਸਕੱਤਰ ਅਹੁਦੇ ਲਈ 6 ਉਮੀਦਵਾਰਾਂ ’ਚ ਮੁਕਾਬਲਾ ਤੈਅ ਹੋ ਗਿਆ ਹੈ,ਵੋਟਾਂ ਅਤੇ ਇਹਨਾਂ ਦੀ ਗਿਣਤੀ 5 ਸਤੰਬਰ ਨੂੰ ਹੋਵੇਗੀ ਅਤੇ ਦੇਰ ਰਾਤ ਤਕ […]
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ ਬੂਟਿਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ […]
ਚੰਡੀਗੜ੍ਹ ਪੁਲਿਸ (Chandigarh Police) ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ (B-1 Test) ਦੇ ਆਧਾਰ ‘ਤੇ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਪੁਲਿਸ ਰੈਗੂਲਰ ਤਰੱਕੀ ਦੀ ਬਜਾਏ ਟੈਸਟ ਦਾ ਸਹਾਰਾ ਲਵੇਗੀ। ਬੀ-1 ਟੈਸਟ ਲਈ ਚੰਡੀਗੜ੍ਹ ਪੁਲਿਸ (Punjab Police) ਨੇ ਹੁਕਮ ਜਾਰੀ ਕਰ ਦਿੱਤੇ ਹਨ। ਕੁੱਲ ਅਸਾਮੀਆਂ ‘ਚੋਂ 25 ਫ਼ੀਸਦੀ ਅਹੁਦਾ ਤਰੱਕੀ ਬੀ-1 ਟੈਸਟ ਦੇ ਆਧਾਰ […]
ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ ਜੋ ਤਨਦੇਹੀ ਨਾਲ ਕੰਮ ਕਰ ਕੇ ਭਲਾਈ ਸਕੀਮਾਂ ਨੂੰ ਆਖਰੀ ਕਤਾਰ ਤੱਕ ਪਹੁੰਚਾਇਆ ਜਾ ਸਕੇ ਅਤੇ ਵਿਆਪਕ ਤੇ ਪ੍ਰਭਾਵ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ […]
ਸੀਡਜ਼ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਮੈਂਗਨੀਜ਼, ਓਮੇਗਾ-3 ਫੈਟੀ ਐਸਿਡ, ਫਾਸਫੋਰਸ ਅਤੇ ਐਂਟੀਆਕਸੀਡੈਂਟ ਹੁੰਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ […]
ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ ਲੜ ਸਕਣਗੇ। ਇਸ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ […]
ਲੁਧਿਆਣਾ ਦੇ ਇਕ ਵੱਡੇ ਡਾਕਟਰ ਨੂੰ ਸਾਈਬਰ ਠੱਗਾਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਉਸ ਨੂੰ ਜਾਅਲੀ ਸੀ.ਬੀ.ਆਈ. ਅਫ਼ਸਰ ਬਣ ਕੇ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਦੇ ਕੇਸ ਵਿਚ ਫਸਾਉਣ ਦਾ ਡਰਾਵਾ ਦੇ ਕੇ 16 ਲੱਖ ਰੁਪਏ ਟ੍ਰਾਂਸਫਰ ਕਰਵਾ ਲਏ। ਜਦੋਂ ਡਾਕਟਰ ਨੂੰ ਧੋਖਾਧੜੀ ਦਾ ਪਤਾ ਲੱਗਿਆ ਤਾਂ ਉਸ ਨੇ ਪੁਲਸ ਕਮਿਸ਼ਨਰ ਨੂੰ ਇਸ ਦੀ ਸ਼ਿਕਾਇਤ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ […]
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੈ ਸ਼ਾਹ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) (ICC) ਦੇ ਨਵੇਂ ਚੇਅਰਮੈਨ ਬਣ ਗਏ ਹਨ। ਜੈ ਸ਼ਾਹ ਹੁਣ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ,ਮੌਜੂਦਾ ਆਈਸੀਸੀ ਚੇਅਰਮੈਨ ਗ੍ਰੇਗ ਬਾਰਕਲੇ (ICC Chairman Greg Barkley) ਦਾ ਕਾਰਜਕਾਲ 30 ਨਵੰਬਰ ਨੂੰ ਖਤਮ ਹੋ ਰਿਹਾ […]
ਫਾਜਿਲਕਾ 27 ਅਗਸਤ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ! ਇਸ ਮੌਕੇ ਉਹਨਾਂ ਜਿਲੇ ਦੇ ਪਿੰਡਾਂ ਨੂੰ ਓ.ਡੀ.ਐਫ. ਮਾਡਲ ਪਿੰਡ ਬਣਾਉਣ ਲਈ ਹੁਣ ਤੱਕ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ! ਡਿਪਟੀ ਕਮਿਸ਼ਨਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ […]
ਫਿਲਮ ਬੀਬੀ ਰਜਨੀ (Movie Bibi Rajini) 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ,ਅਦਾਕਾਰ ਯੋਗਰਾਜ ਸਿੰਘ, ਮੰਨੇ-ਪ੍ਰਮੰਨੇ ਨਿਰਦੇਸ਼ਕ ਅਮਰ ਹੁੰਦਲ ਅਤੇ ਪ੍ਰਤਿਭਾਸ਼ਾਲੀ ਅਦਾਕਾਰਾਂ ਰੂਪੀ ਗਿੱਲ, ਸੀਮਾ ਕੌਸ਼ਲ ਅਤੇ ਜਰਨੈਲ ਸਿੰਘ ਨੇ ਸ਼ਿਰਕਤ ਕੀਤੀ,ਪ੍ਰੋਡਿਊਸਰ ਗੁਰਕਰਨ ਧਾਲੀਵਾਲ ਅਤੇ ਫਿਲਮ ਦੀਆਂ ਹੋਰ ਅਹਿਮ ਹਸਤੀਆਂ ਨੇ ਵੀ ਸ਼ਿਰਕਤ ਕੀਤੀl ਇਸ ਮੌਕੇ ਦੀ ਮਹੱਤਤਾ […]
