ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ […]

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ […]

ਹਰਿਆਣਾ ਦੇ ਸਕੂਲਾਂ ‘ਚ 15 ਅਗਸਤ ਤੋਂ ਵੱਡਾ ਬਦਲਾਅ

ਹਰਿਆਣਾ ਦੇ ਸਕੂਲਾਂ ਵਿੱਚ 15 ਅਗਸਤ ਤੋਂ ਲਾਗੂ ਹੋ ਰਿਹਾ ਹੈ,ਆਉਣ ਵਾਲੇ ਸੁਤੰਤਰਤਾ ਦਿਵਸ ਤੋਂ ਹਰਿਆਣੇ ਦੇ ਸਕੂਲਾਂ ‘ਚ ਦਿੱਤੀਆਂ ਜਾਣ ਵਾਲੀਆਂ ਨਿੱਤ ਦਿਹਾੜੀਆਂ ‘ਚ ਦੇਸ਼ ਭਗਤੀ ਦੇ ਰੰਗ ਸ਼ਾਮਲ ਹੋਣਗੇ,ਵਿਦਿਆਰਥੀ ‘ਗੁੱਡ ਮਾਰਨਿੰਗ’ ਦੀ ਬਜਾਏ ‘ਜੈ ਹਿੰਦ’ ਕਹਿ ਕੇ ਇੱਕ ਦੂਜੇ ਅਤੇ ਆਪਣੇ ਅਧਿਆਪਕਾਂ ਨੂੰ ਵਧਾਈ ਦੇਣਗੇl ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ […]

ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕੋਲ ਸਮਾਜਿਕ ਸੁਰੱਖਿਆ ਵਿਭਾਗ ਸਬੰਧੀ ਵੱਖ-ਵੱਖ ਮੁੱਦੇ ਉਠਾਏ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ […]

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ […]

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ […]

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ […]

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸ. ਗੁਰਮੀਤ […]

ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ […]

ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਪ੍ਰਾਜੈਕਟ ਮੌਨੀਟਰਿੰਗ ਕਮੇਟੀ (ਪੀ.ਐਮ.ਸੀ.) ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਭਾਗ ਦੇ ਸੈਰੀਕਲਚਰ ਵਿੰਗ, ਰੇਸ਼ਮ ਪੱਟੀ ਅਤੇ ਕੇਂਦਰੀ ਰੇਸ਼ਮ ਬੋਰਡ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ […]

ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ‘ਚ ਵਗਿਆ ਪਾਣੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ […]

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ ਫਰਾਰ ਸੀ। ਇਹ […]

ਕਿਰਤ ਮੰਤਰੀ ਵਲੋਂ ਵੈਲਫ਼ੇਅਰ ਸਕੀਮਾਂ ਦਾ ਲਾਭ ਦੇਣ  ਸਬੰਧੀ ਸ਼ਰਤਾਂ ਵਿਚ ਸੋਧ ਕਰਨ ਦੇ ਹੁਕਮ

ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ  ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ […]

ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ।   ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਭਾਰਤ ਛੱਡੇਗੀ ਬੰਗਲਾ ਦੇਸ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ

ਬੰਗਲਾਦੇਸ਼ ‘ਚ ਹਿੰਸਾ ਤੋਂ ਬਾਅਦ ਆਪਣਾ ਦੇਸ਼ ਛੱਡ ਕੇ ਭਾਰਤ ‘ਚ ਰਹਿਣ ਵਾਲੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Former Prime Minister Sheikh Hasina) ਅਗਲੇ 48 ਘੰਟਿਆਂ ‘ਚ ਯੂਰਪ ਜਾ ਸਕਦੀ ਹੈ। ਹਾਲਾਂਕਿ, ਉਹ ਯੂਰਪ ਦੇ ਕਿਹੜੇ ਦੇਸ਼ ਦਾ ਦੌਰਾ ਕਰੇਗੀ, ਇਸ ਬਾਰੇ ਕੋਈ ਸਹੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਲੰਡਨ (London) […]

Gpay ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ JE ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਵਸਨੀਕ […]

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲ੍ਹਿਆ ਗਿਆ ਸੀ ਪਰੰਤੂ ਵੈਬਸਾਈਟ ਡਾਊਨ ਹੋਣ […]

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਰਾਜਪੁਰਾ ਦੇ ਤਹਿਸੀਲ ਕੰਪਲੈਕਸ ਦਾ ਕੀਤਾ ਅਚਨਚੇਤ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ […]

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ […]

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ […]

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।  ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ […]

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ […]

ਬੰਗਲਾਦੇਸ਼ ਵਿੱਚ ਹਿੰਸਾ ਤੇਜ਼- ਪੜ੍ਹੋਂ ਪੂਰੀ ਖਬਰ

ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ‘ਬਹੁਤ ਜ਼ਿਆਦਾ ਸਾਵਧਾਨੀ’ ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ,ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ (New Advisory) ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ […]

ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ […]

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ […]

ਲੁਧਿਆਣਾ ਉੱਤਰੀ ਨੂੰ ਜਲਦ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ

ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ ਵਿੱਚ ਨਵੀਂ ਸਬ-ਤਹਿਸੀਲ, 66 ਕੇ.ਵੀ. ਸਬ ਸਟੇਸ਼ਨ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਧਾਇਕ […]

ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਗਸਤ 2024:                 ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ  3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ,  ਅੰਮ੍ਰਿਤਸਰ ਜਿਲ੍ਹੇ  ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ  ਵੱਖ-ਵੱਖ […]

ਹਰਿਆਣਾ- ਬਾਗਪਤ ਦੇ ਕਾਂਵਡੀਆਂ ‘ਤੇ ਇੱਟਾਂ-ਪੱਥਰ ਸੁੱਟੇ

ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ,ਇੱਥੇ ਕਾਂਵਡੀਆਂ ‘ਚ ਅੱਗੇ ਨਿਕਲਣ ਦੀ ਦੌੜ ‘ਚ ਉੱਤਰ ਪ੍ਰਦੇਸ਼ ਦੇ ਕਾਂਵਡੀਆਂ ਨੇ ਹਰਿਆਣਾ ਦੇ ਕਾਂਵਡੀਆਂ ‘ਤੇ ਇੱਟਾਂ,ਪੱਥਰ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ,ਇਸ ਹਿੰਸਕ ਝੜਪ ਵਿੱਚ ਹਰਿਆਣਾ ਦਾ ਇੱਕ ਕਾਂਵਡੀਆਂ ਮਾਰਿਆ ਗਿਆ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ,ਇਸ ਦੇ ਨਾਲ ਹੀ ਉੱਤਰ […]

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ […]

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ […]

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ […]

ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ CBI

ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ ਬੀ ਆਈ (CBI) ਨੂੰ ਦੇ ਦਿੱਤਾ ਹੈl ਦਰਅਸਲ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ IAS ਕੋਚਿੰਗ ਸੈਂਟਰ […]

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ […]

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣਦਾ ਪੁਲਿਸ ਸਬ-ਇੰਸਪੈਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਅਤੇ ਨਹਿਰ ਦੀ ਸਫ਼ਾਈ ਦੇ ਕੰਮਾਂ ਨੂੰ […]