ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ […]
ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ […]
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ। ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]
ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ ਕਲੱਬ ਕਰੀਬ 50 ਸਾਲ ਤੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ […]
ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ,ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ।
ਬਰਨਾਲਾ ਤੋਂ ‘ਕਾਂਗਰਸ’ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ,ਕਾਲਾ ਢਿੱਲੋਂ ਨੇ 2175 ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।
ਡੇਰਾ ਬਾਬਾ ਨਾਨਕ (Dera Baba Nanak) ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ।
ਜ਼ਿਮਨੀ ਚੋਣਾਂ (By-Elections) ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ,ਅਰਵਿੰਦ ਕੇਜਰੀਵਾਲ (Arvind Kejriwal) ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ,ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ,ਜ਼ਿਮਨੀ ਚੋਣਾਂ (By-Elections) ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ […]
ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ। ਇੱਥੇ ਸੈਕਟਰ 35 […]
ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਸੈਂਟਰ ਆਫ਼ ਇੰਪਲਾਇਮੈਂਟ […]
ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ […]
ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ […]
ਹਰਿਆਣਾ ਦੇ ਪੰਚਕੂਲਾ ਸਥਿਤ ਭਾਜਪਾ ਦੇ ਪੰਚਕਮਲ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਲਈ ਜਾ ਰਹੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਲਿਫਟ ਵਿੱਚ ਫਸ ਗਏ। ਉਨ੍ਹਾਂ ਨਾਲ ਨਲਵਾ ਦੇ ਵਿਧਾਇਕ ਰਣਧੀਰ ਪਨਿਹਾਰ ਸਮੇਤ ਚਾਰ ਲੋਕ ਵੀ ਮੌਜੂਦ ਸਨ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ ‘ਚ ਆਇਆ ਅਤੇ ਲਿਫਟ ਦੇ ਅੰਦਰ ਪਾਣੀ ਅਤੇ ਹੋਰ […]
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ […]
ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ […]
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ। ਮੁੱਖ ਚੋਣ […]
ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ ਨੂੰ ਪੂਰਨ […]
ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ […]
ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ। ਇਹ ਪਹਿਲਕਦਮੀ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਕਤੂਬਰ 2024 ਦੇ ਆਖ਼ਰੀ ਹਫ਼ਤੇ ਹੋਈ ਇੱਕ ਸਮੀਖਿਆ ਮੀਟਿੰਗ ਵਿੱਚ ਜਾਰੀ ਹਦਾਇਤਾਂ ਤੋਂ ਬਾਅਦ ਕੀਤੀ ਗਈ ਹੈ। […]
ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ […]
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ […]
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ […]
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ […]
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ […]
ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ। ਪ੍ਰਵੇਸ਼ ਮੰਜ਼ਿਲ ‘ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ […]
ਕੈਨੇਡਾ ਸਰਕਾਰ (Caanda Government) ਨੇ ਵਿਜ਼ਿਟਰ ਵੀਜ਼ੇ (Canada Visitor Visa) ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ ਵੀਜ਼ਾ ਨਿਯਮਾਂ ’ਚ ਸਖ਼ਤ ਤਬਦੀਲੀ ਕੀਤੀ ਹੈ,ਕੈਨੇਡਾ ਦੇ ਆਵਾਸ ਵਿਭਾਗ ਅਨੁਸਾਰ ਵਿਜ਼ਿਟਰ ਵੀਜ਼ਾ ਉਤੇ ਆਏ ਲੋਕਾਂ ਦੀ ਗਿਣਤੀ ਸਾਢੇ 10 ਲੱਖ ਤੋਂ ਵੀ ਵੱਧ ਹੈ ਅਤੇ ਇਨ੍ਹਾਂ ਵਿਚੋਂ ਜਿਹੜੇ ਹੁਣ ਆਪਣੇ ਆਪ ਵਾਪਸ ਨਾ ਗਏl ਉਨ੍ਹਾਂ ਨੂੰ ਵਾਪਸੀ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ। […]
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ […]
