Category: Latest News

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ….

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ

ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023….

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ….

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ….

‘ਦੀਵਾਲੀ ਦੇ ਤੋਹਫ਼ੇ’ ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ….

ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ….

ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ-ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ….

ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ….

ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ….

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ।….

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ

ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ….

ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਖੇਤਰੀ ਯੁਵਕ ਮੇਲੇ….

ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ….

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ….

ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ….

ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ….

ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ….

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ….