Category: Latest News

ਕੈਬਨਿਟ ਮੀਟਿੰਗ 6 ਨਵੰਬਰ ਨੂੰ ਹੋਣ ਜਾ ਰਹੀ ਹੈ- ਮੁਲਾਜਮਾ ਨੂੰ ਮਿਲ ਸਕਦਾ ਹੈ ਦੀਵਾਲੀ ਦਾ ਤੋਫਾ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 6 ਨਵੰਬਰ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸਰਕਾਰ ਵੱਲੋਂ ਵੱਡੇ ਫੈਸਲੇ ਕੀਤੇ ਜਾ ਸਕਦੇ ਹਨ।

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41….

ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ….

ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ….

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ….

ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ….

18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ….

25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ….

ਮੋਹਾਲੀ ਦੇ ਐਮ.ਐਲ.ਏ. ਤੋਂ ਈ.ਡੀ. ਨੇ 75 ਲੱਖ ਰੁਪਏ ਅਤੇ ਦਸਤਾਵੇਜ਼ ਜ਼ਬਤ ਕੀਤੇ- ਪੜ੍ਹੋਂ ਪੂਰੀ ਖਬਰ

ਆਮ ਆਦਮੀ ਸਰਕਾਰ ਦੇ ਮੋਹਾਲੀ ਜਿਲ੍ਹੇ ਦੇ ਐਮ.ਐਲ.ਏ. ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਤੇ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਵੰਤ ਸਿੰਘ ਵੱਡਾ ਬਿਲਡਰ ਹੈ। JLPL ਨਾਮ ਤੇ ਮੁਹਾਲੀ….

6 ਤੋਂ 12 ਨਵੰਬਰ ਤੱਕ ਫਾਜਿ਼ਲਕਾ ਵਿਖੇ ਹੋਵੇੇਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ

ਫਾਜਿਲਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ, ਪੂਰਾਤਤਵ ਅਤੇ ਅਜਾਇਬਘਰ ਵਿਭਾਗ ਵੱਲੋਂ 6 ਤੋਂ 12 ਨਵੰਬਰ ਤੱਕ ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਆਯੋਜਨ….

ਪੰਜਾਬ ਰਾਜ ਭਵਨ ਨੇ ਮਨਾਇਆ ਜੰਮੂ-ਕਸ਼ਮੀਰ ਤੇ ਲੱਦਾਖ ਦਾ ਸਥਾਪਨਾ ਦਿਵਸ

“ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ….

ਸਪੀਕਰ ਸੰਧਵਾਂ ਦੀ ਹਾਜ਼ਰੀ ਵਿੱਚ ਆਰੇਵਾਲਾ ਨੇ ਸੰਭਾਲਿਆ ਚੇਅਰਮੈਨ ਦਾ ਅਹੁਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ….

 ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ….

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 

ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ….

ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ- ਪੜ੍ਹੋਂ ਪੂਰੀ ਖਬਰ

Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦਾ ਸੱਕ ਹੁਣ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚ ਗਿਆ ਹੈ।

vigilance bureau: ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

vigilance bureau: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’….