30 ਸਤੰਬਰ 2024 ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਅਤੇ ਪੰਚਾਂ ਲਈ 1446 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।

ਹਰਿਆਣਾ ਵਿਧਾਨ ਸਭਾ ਚੋਣ ਲਈ 3 ਅਕਤੂਬਰ ਨੂੰ ਸ਼ਾਮ 6 ਵਜੇ ਪ੍ਰਚਾਰ ਬੰਦ ਹੋਵੇਗਾ

ਹਰਿਆਣਾ ਵਿਚ 15ਵੀਂ ਵਿਧਾਨਸਭਾ ਆਮ ਚੋਣ – 2024 (15th Legislative Assembly General Election – 2024) ਲਈ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਪ੍ਰਚਾਰ-ਪ੍ਰਸਾਰ ਕਰਨ ‘ਤੇ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਪਾਬੰਧੀ ਰਹੇਗੀ। 6 ਵਜੇ ਦੇ ਬਾਅਦ ਤੋਂ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਕਿਸੇ ਵੀ ਤਰ੍ਹਾ ਦੀ ਮੀਟਿੰਗ ਜਾਂ ਜਨਸਭਾਵਾਂ ਨਹੀਂ ਕਰ ਸਕਣਗੇ। ਇਸ ਦੇ ਨਾਲ […]

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ  ਗੁਰਸੀਰਤ ਨੇ ਮੁੱਕੇਬਾਜ਼ੀ […]

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ,ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ,ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ,ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ,ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ […]

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ […]

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ […]

ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ- 3 ਖਿਡਾਰੀਆਂ ਨੇ ਛੱਡੀ ਟੀਮ

ਆਈਪੀਐੱਲ 2024 (IPL 2024) ‘ਚ ਕੋਲਕਾਤਾ ਨੂੰ ਆਪਣੀ ਕਪਤਾਨੀ ‘ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Lyer) ਵੀ ਆਪਣੀ ਟੀਮ ਛੱਡ ਸਕਦੇ ਹਨ,ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ,ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ,ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ,ਕਿ ਉਹ ਮੁੰਬਈ ਇੰਡੀਅਨਜ਼ (Mumbai Indians) ਨਾਲ […]

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ […]

ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ

ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ,ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨਾ ਪਿਆ,ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼,ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ […]

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ […]

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ  ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ.  ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ […]

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ :ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ […]

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਐਸ.ਏ.ਐਸ.ਨਗਰ, 26 ਸਤੰਬਰ:ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ […]

ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 […]

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ […]

ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ […]

ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ

ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਅੱਜ ਸਹੁੰ […]

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ […]

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।ਅੱਜ ਇੱਥੇ ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ।ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ ਵਿੱਚ ਸੱਤ, ਮੋਗਾ […]

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ […]

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ […]

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਲਾਈ ਪਾਬੰਦੀ

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ,ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ,ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ […]

ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ-ਵਿਧਾਇਕ ਕੁਲਵੰਤ ਸਿੰਘ

ਦੂਸਰਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ, ਤੀਜਾ ਸਥਾਨ – ਸਰਕਾਰੀ ਮਿਡਲ ਸਕੂਲ ਫੇਜ਼-2 ਖੋ-ਖੋ ਅੰਡਰ-17 ਲੜਕੀਆਂ: • ਫਾਈਨਲ ਨਤੀਜਾ: ਪਹਿਲਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਕੁਰਾਲੀ ਦੂਸਰਾ ਸਥਾਨ – ਸਰਕਾਰੀ ਹਾਈ ਸਕੂਲ ਫਾਟਵਾਂ  ਤੀਜਾ ਸਥਾਨ- ਸਰਕਾਰੀ ਹਾਈ ਸਕੂਲ ਮਾਣਕਪੁਰ ਵੇਟ ਲਿਫਟਿੰਗ ਅੰਡਰ -14 (+67 ਕਿਲੋ) ਲੜਕੇ: • ਇਮਾਨਵੀਰ ਸਿੰਘ ਨੇ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ […]

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ […]

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। […]

ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

 ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ […]

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ […]

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ […]

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ […]

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ […]

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ […]

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ […]

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ […]

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ- ਮਾਨਸਾ

ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ […]