Category: Moga

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ….

ਪੰਜਾਬ ਵਿੱਚ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾਂ

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ….