ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਇੱਕ ਪੁਲਿਸ ਚੌਕੀ ਨੇੜੇ ਹਮਲਾ ਹੋਣ ਦੀ ਖ਼ਬਰ ਹੈ।ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਬਿਆਨ ਅਨੁਸਾਰ ਬਾਰਾਮੂਲਾ ਵਿੱਚ ਇੱਕ ਸ਼ੱਕੀ ਗ੍ਰੇਨੇਡ ਹਮਲੇ ਦੀ ਸੂਚਨਾ ਮਿਲੀ ਹੈ। ਇਹ ਘਟਨਾ ਮੰਗਲਵਾਰ ਰਾਤ ਕਰੀਬ 9.15 ਵਜੇ ਵਾਪਰੀ। ਪੁਲਿਸ ਮੁਤਾਬਕ ਬਾਰਾਮੂਲਾ ਦੀ ਓਲਡ ਟਾਊਨ ਪੁਲਿਸ ਚੌਕੀ ਦੇ ਪਿੱਛੇ ਤੋਂ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਇਸ ਨਾਲ […]
6 ਫਰਵਰੀ ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ,ਕਸਟਮ ਵਿਭਾਗ (Customs Department) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ,ਕਸਟਮ ਵਿਭਾਗ ਨੇ ਵਿਭਾਗ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਾਮਾਨ ‘ਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ,ਪਰ ਨਿੱਜੀ […]
6 ਫਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ (Center Government) ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ, ਇਸ ਗੱਲ ਨੂੰ ਦੁਹਰਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ […]
6 ਫਰਵਰੀ: ਰਿਲਾਇੰਸ ਇੰਡਸਟਰੀਜ਼ (Reliance Industries) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ। ਮੁਕੇਸ਼ ਅੰਬਾਨੀ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਰਿਲਾਇੰਸ ਦਾ ਨਿਵੇਸ਼ 20 ਗੁਣਾ ਵਧਿਆ ਹੈ। JIO ਦੀ ਪ੍ਰਗਤੀ ‘ਤੇ ਬੋਲਦੇ ਹੋਏ, ਉਨ੍ਹਾਂ ਕਿਹਾ, “ਜੀਓ (JIO) ਦਾ ਨੈੱਟਵਰਕ ਪੱਛਮੀ ਬੰਗਾਲ […]
ਦਿੱਲੀ ਵਿਧਾਨ ਸਭਾ ਚੋਣਾਂ (2025 Delhi Assembly Elections 2025) ਲਈ ਅੱਜ ਵੋਟਿੰਗ ਹੋ ਰਹੀ ਹੈ, ਜਿਸ ਵਿੱਚ 1.55 ਕਰੋੜ ਲੋਕ ਆਪਣੀ ਵੋਟ ਪਾਉਣਗੇ,ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ,ਚੋਣਾਂ ਲਈ ਕਈ ਸੁਰੱਖਿਆ ਉਪਾਅ ਕੀਤੇ ਗਏ ਹਨ, ਜਿਸ ਵਿੱਚ 220 ਕੰਪਨੀਆਂ ਦੇ ਅਰਧ ਸੈਨਿਕ ਬਲ, 35,626 ਪੁਲਿਸ ਕਰਮਚਾਰੀ ਅਤੇ 19,000 […]
ਪ੍ਰਯਾਗਰਾਜ ਮਹਾਕੁੰਭ (Prayagraj Mahakumbha) ‘ਚ ਮੌਨੀ ਅਮਾਵਸਿਆ ਦੇ ਮੌਕੇ ‘ਤੇ ਕਰੋੜਾਂ ਸ਼ਰਧਾਲੂ ਇਸ਼ਨਾਨ ਕਰਨ ਲਈ ਸੰਗਮ ‘ਚ ਪਹੁੰਚੇ, ਜਿਸ ਤੋਂ ਬਾਅਦ ਭਗਦੜ ਮਚ ਗਈ। ਇਸ ਘਟਨਾ ‘ਚ ਕਈ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹੁਣ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੈਂ […]
ਚੰਡੀਗੜ੍ਹ, 29 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ […]
ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha member of AAP Sanjay Singh) ਨੇ ਜਵਾਬ ’ਚ ਕਿਹਾ, ‘‘ਆਪ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ,ਪੀਐੱਮ ਮੋਦੀ (PM Modi) ਅਤੇ ਭਾਜਪਾ ‘ਜੁਮਲਿਆਂ’ (ਝੂਠੇ ਵਾਅਦਿਆਂ) ਨਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ,’’ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਗੇ ਕਿਹਾ, ‘‘ਭਾਜਪਾ ਕੋਲ ਦਿੱਲੀ […]
ਜੈਵਲਿਨ ਥ੍ਰੋਅਰ ਅਤੇ ਭਾਰਤੀ ਖੇਡਾਂ ਦੇ ਗੋਲਡਨ ਬੁਆਏ ਨੀਰਜ ਚੋਪੜਾ (Golden Boy Neeraj Chopra) ਨੇ ਰਾਤੋ-ਰਾਤ ਇੱਕ ਖਬਰ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਸ ਨੇ ਸੋਨੀਪਤ ਦੀ ਰਹਿਣ ਵਾਲੀ ਹਿਮਾਨੀ ਮੋੜ ਨਾਲ ਚੋਰੀ-ਛਿਪੇ ਸੱਤ ਫੇਰੇ ਲਏ। ਫਿਰ ਉਹ ਹਨੀਮੂਨ ਲਈ ਅਮਰੀਕਾ ਵੀ ਰਵਾਨਾ ਹੋ ਗਏ।ਫਿਰ ਉਹ ਹਨੀਮੂਨ ਲਈ ਅਮਰੀਕਾ ਵੀ ਰਵਾਨਾ ਹੋ ਗਏ। […]
ਫਿਲਮ ਅਦਾਕਾਰ ਸੈਫ ਅਲੀ ਖਾਨ (Film Actor Saif Ali Khan) ਦੇ ਘਰ ‘ਚ ਦਾਖਲ ਹੋ ਕੇ ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਆਖਿਰਕਾਰ ਮੁੰਬਈ ਕ੍ਰਾਈਮ ਬ੍ਰਾਂਚ ਪੁਲਿਸ (Mumbai Crime Branch Police) ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਉਸ ਨੇ ਇਹ ਅਪਰਾਧ ਕਿਉਂ ਕੀਤਾ, ਇਸ […]
ਅਦਾਕਾਰ ਸੈਫ ਅਲੀ ਖਾਨ (Actor Saif Ali Khan) ਨੂੰ ਇੱਕ ਹਮਲਾਵਰ ਨੇ ਮੁੰਬਈ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਦਿੱਤਾ,ਪੁਲਿਸ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ,ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੇਰ ਰਾਤ ਸੈਫ ਦੇ ਬਾਂਦਰਾ ਸਥਿਤ ਘਰ ‘ਤੇ ਵਾਪਰੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ […]
ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ ਚੋਣ ਕਮਿਸ਼ਨ (Election Commission) ਵੱਲੋਂ ਚੋਣ ਪ੍ਰੋਗਰਾਮ ਦਾ ਐਲਾਨ ਅੱਜ ਦੁਪਹਿਰ 2.00 ਵਜੇ ਕੀਤਾ ਜਾਵੇਗਾ,ਇਸ ਵਾਸਤੇ ਮੁੱਖ ਚੋਣ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਜੈਪੁਰ ਇੱਥੇ ਇੱਕ ਆਕਸੀਜਨ ਪਲਾਂਟ (Oxygen Plant) ਵਿੱਚ ਗੈਸ ਲੀਕ (Gas Leak) ਹੋਣ ‘ਤੇ ਹੜਕੰਪ ਮਚ ਗਿਆ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਜਾ ਪਹੁੰਚੀ। ਇੱਥੇ ਸਭ ਤੋਂ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ,ਮੰਗਵਾਰ ਕੋਕਰਮਾ ਇਲਾਕੇ ਵਿੱਚ ਰੋਡ ਨੰਬਰ-18 ‘ਤੇ ਸਥਿਤ ਇੱਕ ਗੈਸ ਪਲੈਂਟ (Gas Plant) ਤੋਂ ਆਕਾਸ਼ ਕ੍ਰਾਣਕ ਡਾਈਆਕਸ (CO2) ਦਾ ਰਿਸਾਵ ਹੋਣਾ ਲੱਗਾ।ਦੇਖਦੇ […]
ਕਸ਼ਮੀਰ ’ਚ ਮੌਸਮ ਦੀ ਸੱਭ ਤੋਂ ਭਾਰੀ ਬਰਫਬਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਆਮ ਜੀਵਨ ਪਟੜੀ ’ਤੇ ਪਰਤਣ ਲੱਗਾ ਹੈ। ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ ਅਤੇ ਕਈ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿਤਾ ਗਿਆ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ […]
ਬਾਲੀਵੁੱਡ ਅਭਿਨੇਤਾ ਸੋਨੂੰ ਸੂਦ (Bollywood Actor Sonu Sood) ਦੀ ਐਕਸ਼ਨ-ਥ੍ਰਿਲਰ ਫ਼ਿਲਮ ‘ਫ਼ਤਿਹ’ (Action-Thriller Film ‘Fateeh’) ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਧਮਾਕੇਦਾਰ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਫਿਲਮ ਦਾ ਨਿਰਦੇਸ਼ਨ ਖੁਦ ਸੋਨੂੰ ਸੂਦ ਨੇ ਕੀਤਾ ਹੈ। ਪੂਰੀ ਫ਼ਿਲਮ ਸੋਨੂੰ ਦੇ ਨਿਰਦੇਸ਼ਨ ਹੇਠ ਬਣੀ ਹੈ। […]
ਨਵੇਂ ਸਾਲ ‘ਚ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ (Aam Aadmi Party) ਭਾਜਪਾ ‘ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ […]
ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੁਪਹਿਰ 12 ਵਜੇ ਦੇ ਕਰੀਬ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਦੇਸ਼ ਦੇ ਭਵਿੱਖ ਦੀ ਨੀਂਹ ਵਜੋਂ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਸਮਾਗਮ ‘ਵੀਰ ਬਾਲ ਦਿਵਸ’ਵਿੱਚ ਹਿੱਸਾ ਲੈਣਗੇ,ਇਸ ਮੌਕੇ ਦੇਸ਼ ਭਰ ਦੇ ਬੱਚਿਆਂ ਨੂੰ ਸੰਬੋਧਨ ਵੀ ਕਰਨਗੇਪ੍ਰਧਾਨ […]
ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind kejriwal) ਨੇ ਐਲਾਨ ਕੀਤਾ ਹੈ ਕਿ ਸੋਮਵਾਰ (23 ਦਸੰਬਰ) ਤੋਂ ‘ਮਹਿਲਾ ਸਨਮਾਨ ਯੋਜਨਾ’ (Mahila Samman Yojana) ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ,ਜਲਦੀ ਹੀ ਇਸ ਸਕੀਮ ਤਹਿਤ 2100 ਰੁਪਏ ਔਰਤਾਂ ਦੇ ਖਾਤਿਆਂ ਵਿੱਚ ਆਉਣੇ ਸ਼ੁਰੂ ਹੋ ਜਾਣਗੇ,ਪ੍ਰੈੱਸ ਕਾਨਫਰੰਸ (Press Conference) ਦੌਰਾਨ ਅਰਵਿੰਦ […]
26 ਜਨਵਰੀ ਦੀ ਪਰੇਡ ‘ਚ ਇਸ ਸਾਲ ਮਾਹਿਰਾਂ ਦੀ ਕਮੇਟੀ ਨੇ ਦਿੱਲੀ ਦੀ ਝਾਕੀ ਦੇ ਥੀਮ ਨੂੰ ਰੱਦ ਕਰ ਦਿੱਤਾ ਹੈ,ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਦਿੱਤੀ ਗਈ ਹੈ,ਇਸ ਤੋਂ ਇਲਾਵਾ ਚਾਰ ਹੋਰ ਸੂਬਿਆਂ ਦੀਆਂ ਝਾਕੀਆਂ ਵੀ ਨਾ ਮਨਜ਼ੂਰ ਕੀਤੀਆਂ ਗਈਆਂ ਹਨ,ਉਥੇ ਹੀ ਇਸ ਵਾਰ ਗੁਜਰਾਤ, ਯੂਪੀ, ਹਰਿਆਣਾ, ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀਆਂ ਝਾਕੀਆਂ ਵੀ 26 […]
ਹਿਮਾਚਲ ਪ੍ਰਦੇਸ਼ ‘ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ, ਸਿੱਖਿਆ ਵਿਭਾਗ (Department of Education) ਦਾ ਵੱਡਾ ਫ਼ੈਸਲਾ ਆਮ ਤੌਰ ‘ਤੇ ਕ੍ਰਿਸਮਿਸ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਾਰੇ ਸੂਬਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਹੁੰਦੀਆਂ ਹਨ, ਪਰ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇੱਥੋਂ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ […]
ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਕਿਹਾ,ਕਿ ਭਾਰਤ ਵਿੱਚ 40 ਫੀਸਦੀ ਪ੍ਰਦੂਸ਼ਣ ਦਾ ਕਾਰਨ ਟਰਾਂਸਪੋਰਟ ਉਦਯੋਗ (Transport Industry) ਹੈ ਅਤੇ ਸਰਕਾਰ ਇਸ ਨੂੰ ਕੰਟਰੋਲ ਕਰਨ ਦੇ ਤਰੀਕੇ ਲੱਭ ਰਹੀ ਹੈ,ਨਵੀਂ ਦਿੱਲੀ (New Delhi) ਵਿੱਚ ਆਯੋਜਿਤ ਗ੍ਰੀਨ ਭਾਰਤ ਸੰਮੇਲਨ (Green Bharat Summit) ਵਿੱਚ ਨਿਤਿਨ ਗਡਕਰੀ ਨੇ ਕਿਹਾ ਕਿ ਪ੍ਰਦੂਸ਼ਣ ਸੰਕਟ (Pollution Crisis) ਨੂੰ […]
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ ਨਾਲ […]
ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਨਹਿਰੂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਓ.ਐਸ.ਡੀ (ਸਪੈਸ਼ਲ ਡਿਊਟੀ ਅਧਿਕਾਰੀ) ਨਿਯੁਕਤ ਕੀਤਾ ਗਿਆ ਹੈ। ਡਾ. ਪ੍ਰਸ਼ਾਸਕੀ ਅਤੇ ਅਕਾਦਮਿਕ ਅਨੁਭਵ ਦਾ ਲੰਬਾ ਪਿਛੋਕੜ ਰੱਖਣ ਵਾਲੇ ਰਾਜ ਨਹਿਰੂ ਬਹੁਮੁਖੀ ਸ਼ਖ਼ਸੀਅਤ ਹਨ। ਉਸ ਕੋਲ ਦੋ ਦਹਾਕਿਆਂ ਤੋਂ ਵੱਧ ਦਾ ਕਾਰਪੋਰੇਟ ਤਜਰਬਾ ਹੈ, ਅਤੇ ਉਸਨੇ IBM ਅਤੇ Concentrix […]
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ […]
ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ,ਪੁਲਿਸ (Police) ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ (Posting) ਉਤੇ ਜਾਂਦੇ ਸਮੇਂ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਰਸ਼ ਬਰਧਨ (IPS Harsh Bardhan) ਦੀ ਉਮਰ 20 ਸਾਲ ਸੀ। ਉਸ ਨੂੰ ਕਰਨਾਟਕ ਕੇਡਰ […]
ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਕਦਰਾਂ-ਕੀਮਤਾਂ ਨੂੰ ਧਿਆਨ ‘ਚ ਰੱਖਦਿਆਂ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਮਹਾਰਾਸ਼ਟਰ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੋ ਕਿ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇੱਕ ਹੈ, ਨਾਲ ਹਵਾਈ ਅਤੇ ਰੇਲ ਸੰਪਰਕ ਵਧਾਉਣ ਅਤੇ ਬਿਹਤਰ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਡਾਨ 5.0 ਤਹਿਤ, […]
ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, […]
ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ […]
ਸਾਂਸਦ ਰਾਘਵ ਚੱਢਾ ਦੀ ਪਹਿਲਕਦਮੀ ‘ਤੇ ਸਰਕਾਰ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਵਿਰਾਸਤ ਨੂੰ ਵਾਪਸ ਲਿਆਵੇਗੀ, ਰਾਜ ਸਭਾ ‘ਚ ਉਠਾਇਆ ਸੀ ਮੁੱਦਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਇਤਿਹਾਸਕ ਵਸਤੂਆਂ ਨੂੰ ਵਾਪਸ ਲਿਆਉਣ ਲਈ ਸਰਗਰਮੀ ਨਾਲ ਕਰ ਰਹੀ ਹੈ ਕੰਮ ਇਸ ਨੂੰ ਭਾਰਤ ਦੀ ਸੱਭਿਆਚਾਰਕ ਪਛਾਣ ਲਈ ਇੱਕ ਅਹਿਮ ਕਦਮ ਦੱਸਦਿਆਂ […]
ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ […]
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਰਿਆਣਾ ਦੇ ਮਸ਼ਹੂਰ ਮੁੱਕੇਬਾਜ਼ ਅਤੇ ਓਲੰਪੀਅਨ ਵਿਜੇਂਦਰ ਸਿੰਘ ਹੁਣ ਦਿੱਲੀ ਦੀ ਸਿਆਸਤ ‘ਚ ਸਰਗਰਮ ਹੋ ਸਕਦੇ ਹਨ। ਚਰਚਾ ਹੈ ਕਿ ਉਹ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਟਿਕਟ ‘ਤੇ ਉਮੀਦਵਾਰ ਬਣ ਸਕਦੇ ਹਨ। ਚਰਚਾ ਲਈ ਆਧਾਰ ਇਹ ਅਟਕਲਾਂ ਉਸ […]
ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਇੰਦਰਗੜ੍ਹ ਪਿੰਡ ਵਿੱਚ ਹਿੰਸਾ ਦੀ ਇੱਕ ਭਿਆਨਕ ਘਟਨਾ ਨੇ ਹਿਲਾ ਕੇ ਰੱਖ ਦਿੱਤਾ ਹੈ, ਜਿਸ ਵਿੱਚ ਇੱਕ 30 ਸਾਲਾ ਵਿਅਕਤੀ ਨਾਰਦ ਜਾਟਵ ਦੀ ਮੌਤ ਹੋ ਗਈ ਹੈ। ਪੁਲਿਸ ਰਿਪੋਰਟਾਂ ਦੇ ਅਨੁਸਾਰ, ਹਮਲਾਵਰਾਂ ਦੇ ਇੱਕ ਸਮੂਹ ਦੁਆਰਾ ਕਥਿਤ ਤੌਰ ‘ਤੇ ਪਿੰਡ ਦੇ ਸਰਪੰਚ ਪਦਮ ਧਾਕੜ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ […]
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ […]
ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ (Nanded) ਲਈ ਫਲਾਈਟ (Flight) ਜਲਦੀ ਸ਼ੁਰੂ ਹੋ ਸਕਦੀ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਖੁਦ ਇਸ ਦਾ ਐਲਾਨ ਕੀਤਾ ਹੈ, ਜਲਦੀ ਹੀ ਸਾਡੇ ਸਿੱਖ ਭਰਾਵਾਂ ਨੂੰ ਇੱਥੋਂ ਅੰਮ੍ਰਿਤਸਰ ਤੱਕ ਹਵਾਈ ਸਫਰ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ,ਸਿੱਖ ਧਰਮ ਦੇ ਦੋ ਤਖ਼ਤਾਂ ਨੂੰ ਜੋੜਨ ਲਈ ਇਹ ਰਸਤਾ […]
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ,ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ,ਹਾਲਾਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਨੇਤਾ ਮੁੱਖ ਮੰਤਰੀ ਬਣ ਜਾਵੇਗਾl ਆਮ […]
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ […]
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ […]
ਤੇਲੰਗਾਨਾ ’ਚ ਕਈ ਹਿੱਸਿਆਂ ’ਚ ਐਤਵਾਰ ਨੂੰ ਭਾਰੀ ਮੀਂਹ ਜਾਰੀ ਰਿਹਾ,ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਏ. ਰੇਵੰਤ ਰੈੱਡੀ (Chief Minister A. Revanth Reddy) ਨੇ ਸੂਬੇ ’ਚ ਲਗਾਤਾਰ ਮੀਂਹ ਦੇ ਮੱਦੇਨਜ਼ਰ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਐਮਰਜੈਂਸੀ ਬੈਠਕ ਬੁਲਾਈ ਹੈ। ਭਾਰੀ ਮੀਂਹ ਤੋਂ ਬਾਅਦ ਸੂਬੇ ’ਚ ਕਈ ਥਾਵਾਂ ’ਤੇ ਡਰੇਨਾਂ […]
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ (Former Chief Minister of Jharkhand Champai Soren) ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.) ਤੋਂ ਅਸਤੀਫ਼ਾ ਦੇ ਦਿਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮੌਜੂਦਾ ਕਾਰਜਸ਼ੈਲੀ ਅਤੇ ਨੀਤੀਆਂ ਤੋਂ ਦੁਖੀ ਹਨ,ਚੰਪਾਈ ਸੋਰੇਨ 30 ਅਗੱਸਤ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਨੇ ਰਾਜ ਵਿਧਾਨ ਸਭਾ […]