ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ,ਪੁਲਿਸ (Police) ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ (Posting) ਉਤੇ ਜਾਂਦੇ ਸਮੇਂ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਰਸ਼ ਬਰਧਨ (IPS Harsh Bardhan) ਦੀ ਉਮਰ 20 ਸਾਲ ਸੀ। ਉਸ ਨੂੰ ਕਰਨਾਟਕ ਕੇਡਰ […]
ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਕਦਰਾਂ-ਕੀਮਤਾਂ ਨੂੰ ਧਿਆਨ ‘ਚ ਰੱਖਦਿਆਂ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਮਹਾਰਾਸ਼ਟਰ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੋ ਕਿ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇੱਕ ਹੈ, ਨਾਲ ਹਵਾਈ ਅਤੇ ਰੇਲ ਸੰਪਰਕ ਵਧਾਉਣ ਅਤੇ ਬਿਹਤਰ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਡਾਨ 5.0 ਤਹਿਤ, […]
ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, […]
ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ […]
ਸਾਂਸਦ ਰਾਘਵ ਚੱਢਾ ਦੀ ਪਹਿਲਕਦਮੀ ‘ਤੇ ਸਰਕਾਰ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਵਿਰਾਸਤ ਨੂੰ ਵਾਪਸ ਲਿਆਵੇਗੀ, ਰਾਜ ਸਭਾ ‘ਚ ਉਠਾਇਆ ਸੀ ਮੁੱਦਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਰਕਾਰ ਇਤਿਹਾਸਕ ਵਸਤੂਆਂ ਨੂੰ ਵਾਪਸ ਲਿਆਉਣ ਲਈ ਸਰਗਰਮੀ ਨਾਲ ਕਰ ਰਹੀ ਹੈ ਕੰਮ ਇਸ ਨੂੰ ਭਾਰਤ ਦੀ ਸੱਭਿਆਚਾਰਕ ਪਛਾਣ ਲਈ ਇੱਕ ਅਹਿਮ ਕਦਮ ਦੱਸਦਿਆਂ […]
ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ […]
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਰਿਆਣਾ ਦੇ ਮਸ਼ਹੂਰ ਮੁੱਕੇਬਾਜ਼ ਅਤੇ ਓਲੰਪੀਅਨ ਵਿਜੇਂਦਰ ਸਿੰਘ ਹੁਣ ਦਿੱਲੀ ਦੀ ਸਿਆਸਤ ‘ਚ ਸਰਗਰਮ ਹੋ ਸਕਦੇ ਹਨ। ਚਰਚਾ ਹੈ ਕਿ ਉਹ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਟਿਕਟ ‘ਤੇ ਉਮੀਦਵਾਰ ਬਣ ਸਕਦੇ ਹਨ। ਚਰਚਾ ਲਈ ਆਧਾਰ ਇਹ ਅਟਕਲਾਂ ਉਸ […]
ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਇੰਦਰਗੜ੍ਹ ਪਿੰਡ ਵਿੱਚ ਹਿੰਸਾ ਦੀ ਇੱਕ ਭਿਆਨਕ ਘਟਨਾ ਨੇ ਹਿਲਾ ਕੇ ਰੱਖ ਦਿੱਤਾ ਹੈ, ਜਿਸ ਵਿੱਚ ਇੱਕ 30 ਸਾਲਾ ਵਿਅਕਤੀ ਨਾਰਦ ਜਾਟਵ ਦੀ ਮੌਤ ਹੋ ਗਈ ਹੈ। ਪੁਲਿਸ ਰਿਪੋਰਟਾਂ ਦੇ ਅਨੁਸਾਰ, ਹਮਲਾਵਰਾਂ ਦੇ ਇੱਕ ਸਮੂਹ ਦੁਆਰਾ ਕਥਿਤ ਤੌਰ ‘ਤੇ ਪਿੰਡ ਦੇ ਸਰਪੰਚ ਪਦਮ ਧਾਕੜ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ […]
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ […]
ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ (Nanded) ਲਈ ਫਲਾਈਟ (Flight) ਜਲਦੀ ਸ਼ੁਰੂ ਹੋ ਸਕਦੀ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਖੁਦ ਇਸ ਦਾ ਐਲਾਨ ਕੀਤਾ ਹੈ, ਜਲਦੀ ਹੀ ਸਾਡੇ ਸਿੱਖ ਭਰਾਵਾਂ ਨੂੰ ਇੱਥੋਂ ਅੰਮ੍ਰਿਤਸਰ ਤੱਕ ਹਵਾਈ ਸਫਰ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ,ਸਿੱਖ ਧਰਮ ਦੇ ਦੋ ਤਖ਼ਤਾਂ ਨੂੰ ਜੋੜਨ ਲਈ ਇਹ ਰਸਤਾ […]
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ,ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ,ਹਾਲਾਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਨੇਤਾ ਮੁੱਖ ਮੰਤਰੀ ਬਣ ਜਾਵੇਗਾl ਆਮ […]
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ […]
ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ […]
ਤੇਲੰਗਾਨਾ ’ਚ ਕਈ ਹਿੱਸਿਆਂ ’ਚ ਐਤਵਾਰ ਨੂੰ ਭਾਰੀ ਮੀਂਹ ਜਾਰੀ ਰਿਹਾ,ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਏ. ਰੇਵੰਤ ਰੈੱਡੀ (Chief Minister A. Revanth Reddy) ਨੇ ਸੂਬੇ ’ਚ ਲਗਾਤਾਰ ਮੀਂਹ ਦੇ ਮੱਦੇਨਜ਼ਰ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਐਮਰਜੈਂਸੀ ਬੈਠਕ ਬੁਲਾਈ ਹੈ। ਭਾਰੀ ਮੀਂਹ ਤੋਂ ਬਾਅਦ ਸੂਬੇ ’ਚ ਕਈ ਥਾਵਾਂ ’ਤੇ ਡਰੇਨਾਂ […]
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ (Former Chief Minister of Jharkhand Champai Soren) ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.) ਤੋਂ ਅਸਤੀਫ਼ਾ ਦੇ ਦਿਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮੌਜੂਦਾ ਕਾਰਜਸ਼ੈਲੀ ਅਤੇ ਨੀਤੀਆਂ ਤੋਂ ਦੁਖੀ ਹਨ,ਚੰਪਾਈ ਸੋਰੇਨ 30 ਅਗੱਸਤ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਨੇ ਰਾਜ ਵਿਧਾਨ ਸਭਾ […]
ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲਾਂ ਵਿੱਚ ਸ਼ੁੱਕਰਵਾਰ ਨੂੰ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਕਿਉਂਕਿ ਇੱਥੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ (ਆਰਜੀਕੇਐਮਸੀਐਚ) ਵਿੱਚ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਨੇ ਲਗਾਤਾਰ 15ਵੇਂ ਦਿਨ ਆਪਣਾ ਕੰਮ ਬੰਦ ਰੱਖਿਆ। ਉਨ੍ਹਾਂ ਨੇ ਕੰਮ ਮੁੜ ਸ਼ੁਰੂ ਕਰਨ ਲਈ ਸੁਪਰੀਮ ਕੋਰਟ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ (Paris Olympics) ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਉਹਨਾਂ ਨੂੰ ਪੈਰਿਸ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਮੁਕਾਬਲੇ ਵਿਚ ਰਹੇ ਤਜ਼ਰਬੇ ਸੁਣੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਦੀ […]
ਪਿਛਲੇ ਦੋ ਦਿਨਾਂ ਤੋਂ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ’ਚ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਸੱਦੀ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮੰਗਲਵਾਰ ਦੇਰ ਸ਼ਾਮ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਤੋਂ ਬਾਅਦ ਡਾਕਟਰਾਂ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਹੈ,ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ […]
ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ‘ਬਹੁਤ ਜ਼ਿਆਦਾ ਸਾਵਧਾਨੀ’ ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ,ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ (New Advisory) ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ […]
ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ ਬੀ ਆਈ (CBI) ਨੂੰ ਦੇ ਦਿੱਤਾ ਹੈl ਦਰਅਸਲ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ IAS ਕੋਚਿੰਗ ਸੈਂਟਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ […]
ਦਿੱਲੀ ‘ਚ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉਸ ਆਈਏਐਸ ਸਟੱਡੀ ਸਰਕਲ (Raus IAS Study Circle) ਦੇ ਬੇਸਮੈਂਟ ‘ਚ ਪਾਣੀ ਭਰ ਗਿਆ,ਇਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ,ਪੁਲਿਸ (Police) ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਪਾਣੀ ਭਰਨ ਤੋਂ ਬਾਅਦ ਸੂਚਨਾ ਮਿਲੀ ਸੀ,ਕਿ ਬੇਸਮੈਂਟ ‘ਚ ਬਣੀ ਲਾਇਬ੍ਰੇਰੀ (Library) ‘ਚ ਕਈ ਵਿਦਿਆਰਥੀ ਫਸੇ ਹੋਏ ਹਨl […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀਰਵਾਰ ਨੂੰ ਕਿਹਾ ਕਿ ਉਹ 25ਵੇਂ ਕਾਰਗਿਲ ਵਿਜੇ ਦਿਵਸ ਸਮਾਰੋਹ (25th Kargil Vijay Diwas Celebration) ਦੇ ਹਿੱਸੇ ਵਜੋਂ ਸ਼ਹੀਦ ਹੋਏ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਲਈ 26 ਜੁਲਾਈ ਨੂੰ ਕਾਰਗਿਲ ਯੁੱਧ ਸਮਾਰਕ (Kargil War Memorial) ਦਾ ਦੌਰਾ ਕਰਨਗੇ,ਕਾਰਗਿਲ ਵਾਰ ਮੈਮੋਰੀਅਲ,ਜਿਸ ਨੂੰ ਦਰਾਸ ਵਾਰ ਮੈਮੋਰੀਅਲ ਵੀ ਕਿਹਾ ਜਾਂਦਾ […]
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਦੀ ਵੱਖ-ਵੱਖ ਜੇਲ੍ਹਾਂ ਦੇ ਲਈ 56.7 ਲੱਖ ਰੁਪਏ ਦੀ ਲਾਗਤ ਨਾਲ 186 ਵਾਕੀ ਟਾਕੀ ਸੈਟ ਖਰੀਦਣ ਨੂੰ ਮੰਜੂਰੀ ਦਿੱਤੀ ਹੈ। ਇਸ ਪਹਿਲ ਦਾ ਉਦੇਸ਼ ਜੇਲ ਕਰਮਚਾਰੀਆਂ ਦੀ ਸੰਚਾਰ ਸਮਰੱਥਾਵਾਂ ਨੁੰ ਵਧਾਉਣਾ , ਕੈਦੀਆਂ ਅਤੇ ਜਲ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਕਰਨਾ ਹੈ। ਹਰਿਆਣਾ ਦੇ ਜੇਲ ਮਹਾਨਿਦੇਸ਼ਕ ਨੇ ਕਿਹਾ ਕਿ ਵਾਕੀ-ਟਾਕੀ ਸੈਟ ਨਾਲ ਨਿਗਰਾਨੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ […]
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਇੱਥੇ […]
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ […]
ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ। […]
ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ […]
ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Liquor Businessman Deep Malhotra) ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ,ਈ.ਡੀ. (ED) ਦੀ ਟੀਮ ਜਾਂਚ ਕਰ ਰਹੀ ਹੈ,ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਵੀ ਰਹਿ ਚੁੱਕੇ ਹਨ।
ਹਰਿਆਣਾ ਸਰਕਾਰ ਨੇ ਸਰਪੰਚਾਂ ਦੇ ਮਾਣ ਭੱਤੇ ਅਤੇ ਪੈਨਸ਼ਨ ਵਿੱਚ ਵਾਧਾ ਕਰਕੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਹਾਲ ਹੀ ਵਿੱਚ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਕਈ ਅਹਿਮ ਐਲਾਨ ਕੀਤੇ ਹਨ,ਹਰਿਆਣਾ ਦੇ […]
ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿੰਬਾਬਵੇ ਨੂੰ ਪੰਜਵੇਂ ਟੀ-20 (T-20) ‘ਚ 42 ਦੌੜਾਂ ਨਾਲ ਹਰਾਇਆ,ਇਹ ਭਾਰਤ ਦੀ ਸੀਰੀਜ਼ ‘ਚ ਲਗਾਤਾਰ ਚੌਥੀ ਜਿੱਤ ਹੈ,ਜਿਸ ‘ਚ ਸ਼ਿਵਮ ਦੁਬੇ ਅਤੇ ਮੁਕੇਸ਼ ਕੁਮਾਰ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਜ਼ਿੰਬਾਬਵੇ ਦੇ ਬੱਲੇਬਾਜ਼ਾਂ ਨੂੰ ਕਾਫੀ ਪਰੇਸ਼ਾਨ ਕੀਤਾ,ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 4 ਵਿਕਟਾਂ ਲਈਆਂ,ਸ਼ਿਵਮ ਦੁਬੇ […]
ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ,ਸੀਬੀਆਈ ਵੱਲੋਂ ਦਰਜ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ (Rose Avenue Court) ਨੇ ਉਸ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈl ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former […]
ਪੰਜਾਬ ਦੇ ਲੋਕਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਂ ਕੇ ਭਗਵੰਤ ਮਾਨ ਸਰਕਾਰ ‘ਤੇ ਆਪਣੇ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕੀਤੀ ਹੈ। ਇਸ ਜਿੱਤ ਲਈ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਉਮੀਦਵਾਰ ਮੋਹਿੰਦਰ […]
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕ੍ਰਿਕਟਰ ਯੁਜਵੇਂਦਰ ਚਾਹਲ ਨਾਲ ਕੀਤੀ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਗੁਰੂਗ੍ਰਾਮ ਅਤੇ ਦਿੱਲੀ ਦੇ ਦੌਰੇ ‘ਤੇ ਹਨ,ਇਸ ਦੌਰਾਨ ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਟੀ-20 ਕ੍ਰਿਕਟ ਵਿਸ਼ਵ ਜੇਤੂ ਟੀਮ ਇੰਡੀਆ (T-20 Cricket World Winning Team India) ਦੇ ਮੈਂਬਰ ਯੁਜਵੇਂਦਰ ਚਾਹਲ […]
ਏਸ਼ੀਆ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ (Anant Ambani) ਨੇ ਰਾਧਿਕਾ ਮਰਚੈਂਟ (Radhika Merchant) ਨਾਲ ਵਿਆਹ ਕਰਵਾ ਲਿਆ ਹੈ,ਵਰਮਾਲਾ ਤੋਂ ਬਾਅਦ ਸ਼ੁਕਰਵਾਰ ਰਾਤ ਨੂੰ ਜੀਓ ਵਰਲਡ ਸੈਂਟਰ (Geo World Center) ਵਿੱਚ ਲਗਨ,ਸੱਤ ਫੇਰੇ ਅਤੇ ਸਿੰਦੂਰ ਦਾਨ ਦੀ ਰਸਮ ਅਦਾ ਕੀਤੀ ਗਈ,ਵਿਆਹ ਵਿੱਚ ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਟੋਨੀ ਬਲੇਅਰ, ਯੂਪੀ […]
ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi Liquor Scam Case) ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ,ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ (Delhi Excise Policy) ਨਾਲ ਜੁੜੇ ਮਨੀ ਲਾਂਡਰਿੰਗ (Money Laundering) ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ,ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ,ਅਰਵਿੰਦ ਕੇਜਰੀਵਾਲ ਨੇ ਈਡੀ […]
ਪੰਜਾਬ ਵਿੱਚ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ,ਭਾਜਪਾ ਦੇ ਚੰਡੀਗੜ੍ਹ ਦਫਤਰ (Chandigarh Office) ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ,ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ,ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ,ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ […]
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ […]
ਉੱਤਰਾਖੰਡ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਚਮੋਲੀ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਅਪਡੇਟ ਨਹੀਂ ਹੈ,ਭੂਚਾਲ (Earthquake) ਦਾ ਕੇਂਦਰ ਧਰਤੀ ਤੋਂ 5 ਕਿਲੋਮੀਟਰ ਹੇਠਾਂ ਸੀ,ਭੂਚਾਲ ਦੇ ਝਟਕੇ ਕੇਂਦਰ ਤੋਂ ਉੱਤਰ-ਪੂਰਬ ਦਿਸ਼ਾ ਵਿੱਚ 79.45 ਕਿਲੋਮੀਟਰ ਤੱਕ ਮਹਿਸੂਸ […]