ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ।
ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦਾ ਸੱਕ ਹੁਣ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚ ਗਿਆ ਹੈ।
ਬੈਲਗ੍ਰੇਡ ਵਿੱਚ ਭਾਰਤ ਦੇ ਉੱਘੇ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿੱਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ. ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ […]
ਪੰਜਾਬ ਦੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਜ ਨੂੰ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਾਤਾਵਰਨ ਨੂੰ ਬਚਾਉਣ ਦਾ ਸਹੀ ਸਮਾਂ ਹੈ ਤਾਂ ਜੋ ਸਾਡਾ ਭਵਿੱਖ ਬਚਾਇਆ ਜਾ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿਖੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ […]
ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਦੇ ਨੇੜੇ ਦੇ ਇਲਾਕਿਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਬਾਅਦ ਦੁਪਹਿਰ 02:53 ਤੇ ਆਇਆ। ਭੂਚਾਲ ਦਾ ਕੇਂਦਰ ਨੇਪਾਲ ਰਿਹਾ। ਨੇਪਾਲ ਵਿੱਚ 2 ਵਜੇਂ ਦੇ ਕਰੀਬ ਭੂਚਾਲ ਆਇਆ। ਪੰਜਾਬ ਵਿੱਚ ਭੂਚਾਲ ਦੀ ਤੀਵਰਤਾ 6.2 ਸੀ। ਇਸ ਨਾਲ ਹਲੇ ਤੱਕ ਕੋਈ ਵੀ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀ ਆਈ।
ਮਥੁਰਾ ਰੇਲਵੇ ਸਟੇਸ਼ਨ ਤੇ ਅੱਧੀ ਰਾਤ ਨੂੰ ਕੰਮ ਦੁਰਘਟਨਾ ਵਾਪਰੀ ਜਿਸ ਵਿਚ ਡਰਾਈਵਰ ਨੇ ਬ੍ਰੇਕ ਦੀ ਜਗ੍ਹਾ ਗਲਤੀ ਨਾਲ ਦਬਾ ਦਿੱਤਾ ਐਕਸੀਲੇਟਰ। ਰੇਲ ਪਟੜੀ ਤੋਂ ਉਤਰ ਗਈ ਅਤੇ ਪਲੇਟਫਾਰਮ ਤੇ ਚੜ ਗਈ। ਇਹ ਘਟਨਾ ਰਾਤ 10 ਵਜੇ ਦੀ ਸ਼ਟਲ (Local) ਰੇਲ ਗੱਡੀ ਨਵੀਂ ਦਿੱਲੀ ਤੋਂ ਮਥੁਰਾ ਪਹੁੰਚੀ ਸੀ। ਇੱਥੇ ਸਵਾਰੀਆਂ ਰੇਲ ਗੱਡੀ ਤੋਂ ਉਤਰ ਚੁੱਕੀਆਂ […]
ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਵਿੱਚ ਲਗਾਤਾਰ ਤਣਾਅ ਵੱਧ ਰਿਹਾ ਹੈ। ਪਿੱਛੇ ਹੀ ਹੋਈ ਘਟਨਾ ਤੇ ਅਧਾਰ ਤੇ ਹੁਣ ਭਾਰਤ ਸਰਕਾਰ ਵੱਲ਼ੋਂ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਣਮਿੱਥੇ ਸਮੇ ਲਈ ਲਗਾਈ ਗਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਪਏਗਾ। ਕਿਉਕਿ ਪੰਜਾਬ ਦੇ ਸਭ ਤੋਂ […]
ਭਾਰਤ ਦੇ ਦਿੱਲੀ ਸਾਕੇਤ ਵਿਚ ਦੂਜਾ Apple Store ਅੱਜ ਖੁੱਲ ਗਿਆ ਹੈ। Apple ਦੇ CEO TimCook ਨੇ ਅੱਜ ਸਟੋਰ ਦੀ Grand Opening ਕੀਤੀ। CEO ਵੱਲੋਂ ਅੱਜ ਗਾਹਕਾਂ ਦਾ ਸਵਾਗਤ ਕੀਤਾ।