ਚੰਡੀਗੜ੍ਹ, 27 ਮਾਰਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ/ਕਸਬਿਆਂ ਵਿੱਚ ਅਰਬਨ ਅਸਟੇਟ ਬਣਾਉਣ ਲਈ ਇਨ੍ਹਾਂ ਖੇਤਰਾਂ ਵਿੱਚ ਜਗ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ ਮੁੰਡੀਆਂ ਅੱਜ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਨਕਦੋਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਅਤੇ ਨੂਰਮਹਿਲ ਵਿਖੇ ਅਰਬਨ […]
ਚੰਡੀਗੜ੍ਹ, 27 ਮਾਰਚ: ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ ਵੱਡੀਆਂ ਮੱਛੀਆਂ ਨੂੰ ਨਿਸ਼ਾਨਾ ਬਣਾ ਕੇ […]
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸਾਰੇ ਛੱਪੜਾਂ ਨੂੰ ਖਾਲੀ […]
ਚੰਡੀਗੜ੍ਹ, 25 ਮਾਰਚ: ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਦੇ ਨਵੇਂ ਬਿਜਲੀ ਘਰ […]
ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ […]
ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ […]
ਚੰਡੀਗੜ/ਅੰਮ੍ਰਿਤਸਰ: 23 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ […]
ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਅੱਜ ਇੱਥੇ ਸ਼ਹੀਦ […]
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। […]
ਚੇਨਈ, 22 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੀ ਆਵਾਜ਼ ਦਬਾਉਣ ਲਈ ਸੰਸਦੀ ਹਲਕਿਆਂ ਦੀ ਕੀਤੀ ਜਾ ਰਹੀ ਗੈਰ-ਵਾਜਬ, ਨੁਕਸਦੇਹ ਅਤੇ ਗੈਰ-ਜਮਹੂਰੀ ਹੱਦਬੰਦੀ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਕਰਵਾਈ ਗਈ ਕਾਨਫਰੰਸ ਵਿੱਚ […]
ਚੰਡੀਗੜ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ ਲਈ ਮੌਕੇ ‘ਤੇ ਜਾ ਕੇ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ […]
ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ […]
ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ […]
ਚੰਡੀਗੜ੍ਹ, 21 ਮਾਰਚ, 2025:ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ ‘ਤੇ ਰਾਜ ਭਰ ਵਿੱਚ ਸਿਹਤ ਤੇ ਫੂਡ ਸੇਫਟੀ ਵਿਭਾਗ ਨਾਲ ਸਾਂਝੀਆਂ ਟੀਮਾਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ […]
ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ […]
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ […]
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ […]
ਚੰਡੀਗੜ੍ਹ/ ਬਟਾਲਾ, 20 ਮਾਰਚ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ […]
ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ […]
ਚੰਡੀਗੜ੍ਹ, 20 ਮਾਰਚ 2025: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ […]
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ […]
ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ […]
ਪੰਜਾਬ ਸਰਕਾਰ ਨੇ ਲੁਧਿਆਣਾ ਤੇ ਰੋਪੜ ਦੇ DC’s ਸਮੇਤ 4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ :-ਪੜ੍ਹੋ ਸੂਚੀ
ਹੱਲੋਮਾਜਰਾ ਪੁਲਿਸ ਚੌਕੀ (Hallomajra Police Post) ‘ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ ਲਈ ਰੂਸ ‘ਚ ਵੀ ਸਨਮਾਨਿਤ ਹੋ ਚੁੱਕੇ ਰੋਹਿਤ ਕੁਮਾਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਦੋ ਐੱਸਐੱਸਆਈ (SSI) ਅਤੇ ਇੱਕ ਕਾਂਸਟੇਬਲ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।ਦੋਸ਼ ਹੈ ਕਿ ਪੁਲਸ ਕਰਮਚਾਰੀਆਂ (Police Personnel) ਨੇ ਰੋਹਿਤ ਕੁਮਾਰ ਨੂੰ ਜ਼ਮੀਨ […]
ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ […]
ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ […]
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ […]
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ […]
ਚੰਡੀਗੜ੍ਹ, 16 ਮਾਰਚ: ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ […]
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ […]
ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ […]
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ […]
ਚੰਡੀਗੜ੍ਹ/ਲੁਧਿਆਣਾ, 16 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ […]
ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ […]
ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ […]
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ […]
ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri […]