ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ ਪੰਜਾਬ-2026’ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡਾ […]

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਤੋਂ ਬਾਅਦ ਕੋਟਕਪੂਰਾ […]

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ […]

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ ‘ਤੇ ਤਿੱਖੇ ਹਮਲੇ ਕੀਤੇ। […]

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ […]

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜ਼ੀਰਾ (ਫਿਰੋਜ਼ਪੁਰ) 6 ਸਤੰਬਰ ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ […]

ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ

ਚੰਡੀਗੜ੍ਹ / ਜਲੰਧਰ 6 ਸਤੰਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ […]

*‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼*

ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਹੁਨਰ ਨੂੰ ਕੌਮਾਂਤਰੀ ਪੱਧਰ ‘ਤੇ ਲੈ ਕੇ ਜਾਣ ਦਾ ਵਿਸ਼ਾਲ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਹ ਚੌਥਾ ਸੀਜ਼ਨ […]

ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ

ਅਧਿਆਪਕ ਦਿਵਸ ‘ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਸੁਧਾਰਾਂ ਨੂੰ ਇਸ ਚਰਚਾ ਦੇ ਕੇਂਦਰ ਵਿੱਚ ਰੱਖਿਆ। ਉਨ੍ਹਾਂ ਨੇ ਜਮਾਤਾਂ ਵਿੱਚ ਪੜ੍ਹਾਈ ਦੇ ਨਤੀਜਿਆਂ ਵਿੱਚ ਪੰਜਾਬ ਦੇ ਪਹਿਲੇ ਸਥਾਨ ‘ਤੇ ਰਹਿਣ ਅਤੇ ਭਗਵੰਤ […]

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ […]

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕੁਲਵਿੰਦਰ ਬਿਲ੍ਹਾ ਸਮੇਤ ਪ੍ਰਸਿੱਧ ਪੰਜਾਬੀ ਕਲਾਕਾਰ […]

ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ […]

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

ਚੰਡੀਗੜ੍ਹ; 1 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ […]

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜਾਂ ’ਤੇ ₹51.58 ਕਰੋੜ ਦਾ ਖ਼ਰਚ

ਚੰਡੀਗੜ੍ਹ, 1 ਸਤੰਬਰ 2026: ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 01ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜ ਦਰਜ ਕੀਤੇ ਗਏ ਹਨ, ਜਿਨ੍ਹਾਂ ’ਤੇ ₹51.58 ਕਰੋੜ ਦੀ ਰਕਮ ਖ਼ਰਚ ਹੋਈ […]

*ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ*

ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਰੱਖੜੀ ਮਨਾਈ ਗਈ, ਜਿੱਥੇ ਪਰਿਵਾਰਾਂ ਨੇ ਆਪਣੇ ਉਨ੍ਹਾਂ ਪਿਆਰਿਆਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ ਨੇ ਭੈਣ-ਭਰਾ ਦੇ ਪਿਆਰ ਅਤੇ ਸਹਿਯੋਗ ਦੇ ਸੰਦੇਸ਼ […]

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ […]

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 27 ਅਗਸਤ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ […]

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ […]

ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ ਦੂਜਾ ਟਾਊਨਹਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਈ-20 ਪੈਟਰੋਲ ਦੇ ਖਿਲਾਫ ਦੂਜਾ ਟਾਊਨਹਾਲ ਗੋਆ ਵਿੱਚ ਕਰਨਗੇ। ਮੀਰਾਮਾਰ ਦੇ ਵਿਵਾਂਤਾ ਬੈਂਕੁਇਟ ਹਾਲ ਵਿੱਚ ਦੁਪਹਿਰ 3 ਵਜੇ ਹੋਣ ਵਾਲੇ ਟਾਊਨਹਾਲ ਵਿੱਚ ਵੱਡੀ ਗਿਣਤੀ ਵਿੱਚ ਈ-20 ਤੋਂ ਪ੍ਰਭਾਵਿਤ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਲੋਕ ਆਪਣੇ ਤਜ਼ਰਬੇ ਸਾਂਝੇ ਕਰਨਗੇ ਅਤੇ ਈ-20 ਦੇ […]

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ […]

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ‘ਤੇ ਪੰਜਾਬ ਸਰਕਾਰ ਦੇ ਖਰਚੇ ‘ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ […]

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ ਸਕੂਲਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਅਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਬੱਧ ਢੰਗ ਨਾਲ ਵੱਖ- ਵੱਖ ਗਤੀਵਿਧੀਆਂ ਕਰਵਾਉਣ ਲਈ ਕਿਹਾ ਗਿਆ ਹੈ। ਸਟੇਟ ਕੌਂਸਲ ਆਫ਼ […]

ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪੱਕੇ ਹੱਲ ਲਈ ਧਾਲੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ […]

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਹੈ। ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਯਕੀਨੀ ਬਣਾਉਣ ਦੀ […]

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਵਿਦਿਆਰਥੀ […]

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ […]

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 […]

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ […]

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ “ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0” ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ […]

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ […]

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ […]

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੀ ਵਾਪਸੀ ਦਰਮਿਆਨ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਤੱਕ ਪਹੁੰਚ ਵਿੱਚ ਮਦਦਗਾਰ

ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਜਨਿਤ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਮਦਦ […]

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ ‘ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ ‘ਐਕਸ’ ‘ਤੇ ਸਾਂਝੀ ਕਰਦਿਆਂ ਕਿਹਾ ਕਿ […]

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2,300 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਦੀ ਨੁਹਾਰ ਬਦਲ ਦਿੱਤੀ ਹੈ, ਜਿਸ ਨਾਲ ਪੰਜਾਬ ਨੀਤੀ ਆਯੋਗ ਸਾਲ 2026-27 ਦੀ ਰਿਪੋਰਟ […]

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ […]

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ

ਨਵੀਂ ਦਿੱਲੀ, 17 ਅਗਸਤ ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਸਰਕਾਰ ਖਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ‘ਦਿਮਾਗੀ ਨਕਸਲ’ ਕਹਿਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ੁਦ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹਾਂ, ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ […]

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ 17 ਅਗਸਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ‘ਆਪ’ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ […]

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲੇ 75% ਲਾਭਪਾਤਰੀ 18–45 ਉਮਰ ਵਰਗ ਦੇ, ਕੰਮਕਾਜੀ ਉਮਰ ਦੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਦੀ ਅਹਿਮੀਅਤ ਉਜਾਗਰ

ਚੰਡੀਗੜ੍ਹ; 17 ਅਗਸਤ 2026: ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ, ਤਾਂ ਸਮਾਜਿਕ ਕਲੰਕ, ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ […]

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ; 17 ਅਗਸਤ 2026: ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦਾ ਸਮਾਪਨ 31 ਅਗਸਤ ਨੂੰ ਮੁੱਖ ਮੰਤਰੀ ਦੀ […]

ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ ‘ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ। ਰੰਗ-ਬਿਰੰਗੇ ਪਾਰੰਪਰਿਕ ਪਹਿਰਾਵੇ, ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਪੂਰਾ ਪ੍ਰੋਗਰਾਮ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਪ੍ਰੋਗਰਾਮ ਵਿੱਚ ਔਰਤਾਂ ਨੇ ਤੀਜ ਦੇ […]