ਚੰਡੀਗੜ੍ਹ, 2 ਮਾਰਚ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ […]
•ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਮਾਰਚ 2026 ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ […]
ਮਹਿਤਪੁਰ, 01 ਮਾਰਚ 2026: ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ‘ਚ ਸਰਜਰੀ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਨੂੰ ਮੌਤ ਦਾ ਕਾਰਨ ਦੱਸਿਆ ਗਿਆ ਹੈ। ਘੁੰਮਣ ਦੇ ਭਰਾ ਰੱਬੀ ਨੇ ਕਿਹਾ ਕਿ ਰਿਪੋਰਟ ਮਿਲਣ […]
ਪੰਜਾਬ , 01 ਮਾਰਚ 2026: ਪੰਜਾਬ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 39ਵੇਂ ਦਿਨ, ਪੰਜਾਬ ਭਰ ‘ਚ ਗੈਂਗਸਟਰ ਸਾਥੀਆਂ ਦੇ 548 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਨੇ ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਨਾਲ ਮਿਲ ਕੇ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ […]
ਦਿੱਲੀ, 01 ਮਾਰਚ 2026: ਕਥਿਤ ਸ਼ਰਾਬ ਘਪਲੇ ‘ਚ ਬਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹਰਕਤ ‘ਚ ਆ ਗਏ ਹਨ। ਉਨ੍ਹਾਂ ਨੇ ਜੰਤਰ-ਮੰਤਰ ਵਿਖੇ ਆਮ ਆਦਮੀ ਪਾਰਟੀ ਦੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ “ਮੈਨੂੰ ਆਈਆਈਟੀ ‘ਚ ਬਹੁਤ ਚੰਗੇ ਅੰਕ ਮਿਲੇ ਹਨ। ਮੈਂ ਪੜ੍ਹਾਈ ‘ਚ ਚੰਗਾ ਸੀ। […]
*ਨਵੀਂ ਦਿੱਲੀ / ਪੰਜਾਬ, 1 ਮਾਰਚ 2026:* ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ […]
• ਡਾਇਰੈਕਟਰ ਵਿਸ਼ੇਸ਼ ਸਾਰੰਗਲ ਨੇ ਹੈਦਰਾਬਾਦ ਵਿਖੇ ਕਰਵਾਈ ਗਈ ਤਕਨਾਲੋਜੀ ਸਭਾ 2026 ਦੌਰਾਨ ਐਵਾਰਡ ਹਾਸਲ ਕੀਤਾ ਚੰਡੀਗੜ੍ਹ, 1 ਮਾਰਚ 2026 ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ […]
ਪੰਜਾਬ ਸਰਕਾਰ ਵਲੋਂ ਇੱਕ ਕਰੋੜ ਦੀ ਸਨਮਾਨ ਰਾਸ਼ੀ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਕੀਤੀ ਘੋਸ਼ਣਾ ਸ਼ਹੀਦਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ਲਾਲ ਚੰਦ ਕਟਾਰੂਚੱਕ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ […]
•ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ •ਬੁਨਿਆਦੀ ਪੜਾਅ ‘ਤੇ ਰਣਨੀਤਕ ਨਿਵੇਸ਼: ਭਗਵੰਤ ਮਾਨ ਸਰਕਾਰ ਮਜ਼ਬੂਤ ਮੁੱਢਲੀ ਸਿੱਖਿਆ ਢਾਂਚੇ ਰਾਹੀਂ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ •3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 […]
ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਰੱਦ ਕਰਨ ਦੇ ਅਦਾਲਤ ਦੇ ਫੈਸਲੇ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ: ਭਗਵੰਤ ਸਿੰਘ ਮਾਨ ਭਾਰਤੀ ਰਾਜਨੀਤੀ ‘ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ ਭਾਜਪਾ ਨੇ ਦਿੱਲੀ ਚੋਣਾਂ ਜਿੱਤਣ ਲਈ ‘ਆਪ’ ਦੀ ਸਮੁੱਚੀ ਉੱਚ-ਪੱਧਰੀ ਲੀਡਰਸ਼ਿਪ ਨੂੰ ਜੇਲ੍ਹ ‘ਚ ਡੱਕ ਦਿੱਤਾ, ਪਰ ਅੱਜ […]
*ਚੰਡੀਗੜ੍ਹ, 27 ਫਰਵਰੀ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼ […]
*ਚੰਡੀਗੜ੍ਹ, 27 ਫਰਵਰੀ 2026* ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਲਈ ਇਤਿਹਾਸਕ ਹੈ, ਕਿਉਂਕਿ ਅਦਾਲਤੀ ਫੈਸਲੇ ਨੇ ਇਹ ਸਾਬਤ […]
*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ […]
*ਚੰਡੀਗੜ੍ਹ, 27 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, […]
ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: ਬੈਂਸ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸੀਂ 2022 ਦੇ ਆਪਣੇ ਹੀ ਰਿਕਾਰਡ ਨੂੰ ਤੋੜਾਂਗੇ, 2029 ਵਿੱਚ ਅਰਵਿੰਦ ਕੇਜਰੀਵਾਲ ਸੰਭਾਲਣਗੇ ਦੇਸ਼ ਦੀ ਕਮਾਨ: ਬੈਂਸ ਚੰਡੀਗੜ੍ਹ, 27 ਫਰਵਰੀ 2026 […]
ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਦੀਪ ਮੁੰਡੀਆਂ ਅਤੇ ਹਰਜੋਤ ਬੈਂਸ ਨੇ ਵਰਕਰਾਂ ਨਾਲ ਮਿਲ ਕੇ ‘ਸੱਚ ਦੀ ਜਿੱਤ’ ਦਾ ਮਨਾਇਆ ਜਸ਼ਨ ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ […]
ਵਜ਼ੀਰਾਬਾਦ ਇੰਡਸਟਰੀਅਲ ਪਾਰਕ ਵਿਖੇ ₹300 ਕਰੋੜ ਦੇ ਕਾਰਗਿਲ ਡੇਅਰੀ ਫੀਡ ਪਲਾਂਟ ਦਾ ਉਦਘਾਟਨ, ਪੰਜਾਬ ਦੇ ਡੇਅਰੀ ਅਤੇ ਖੇਤੀਬਾੜੀ-ਉਦਯੋਗਿਕ ਵਿਕਾਸ ਨੂੰ ਹੁਲਾਰਾ: ਸੰਜੀਵ ਅਰੋੜਾ ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ ਕਿਸਾਨਾਂ ਦੀ ਆਮਦਨ ਅਤੇ ਦੁੱਧ ਉਤਪਾਦਨ ਨੂੰ ਮਜ਼ਬੂਤ ਕਰਨ ਲਈ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ […]
ਸੂਬਾ ਪੱਧਰੀ ਸਮਾਗਮ ਦੌਰਾਨ 100 ਚੋਟੀ ਦੀਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਆਪ ਸਰਕਾਰ ਅਧੀਨ ਪੰਜਾਬ ਨੇ ਸਵੈ-ਸਹਾਇਤਾ ਗਰੁੱਪਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘਟਾ ਕੇ 2.16 ਫ਼ੀਸਦ ਕੀਤੀ: ਤਰੁਨਪ੍ਰੀਤ ਸਿੰਘ ਸੌਂਦ ਸੂਬੇ ਭਰ ਵਿੱਚ 58,000 ਸਵੈ-ਸਹਾਇਤਾ ਗਰੁੱਪ 6 ਲੱਖ ਪੇਂਡੂ ਔਰਤਾਂ ਨੂੰ ਸਸ਼ਕਤ ਬਣਾ […]
*ਚੰਡੀਗੜ੍ਹ, 24 ਫਰਵਰੀ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਫੈਸਲਾਕੁੰਨ ਅਤੇ ਨਿਰੰਤਰ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਨਾਲ ਉਹ ਨਸ਼ਾ ਨੈੱਟਵਰਕ ਤਬਾਹ ਹੋ ਰਹੇ ਹਨ ਜੋ ਕਦੇ ਬਿਨਾਂ ਕਿਸੇ ਡਰ ਦੇ ਚੱਲਦੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਨਸ਼ਿਆਂ […]
ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਗਾ ਟਾਟਾ ਸਟੀਲ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਦੇਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਸੂਬੇ ‘ਚ ਟਾਟਾ ਸਟੀਲ ਦੇ ਸਭ ਤੋਂ ਵੱਡੇ ਪ੍ਰੋਜੈਕਟ ਦੇ ਸਮਾਂਬੱਧ ਲਾਗੂਕਰਨ ਨੂੰ ਯਕੀਨੀ ਬਣਾਇਆ-ਮੁੱਖ ਮੰਤਰੀ ਭਗਵੰਤ […]
ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ – ਭਗਵੰਤ ਸਿੰਘ ਮਾਨ ਯੋਜਨਾ ਦਾ ਸਭ ਤੋਂ ਵੱਧ ਲਾਭ ਪੰਜਾਬ ਦੇ ਲੱਖਾਂ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ-ਹਰਪਾਲ ਸਿੰਘ ਚੀਮਾ ਇਹ ਕਿੱਟਾਂ ਪੰਜਾਬ ਦੇ ਲੋਕਾਂ ਨੂੰ ਰਾਸ਼ਟਰੀ ਭੋਜਨ ਸੁਰੱਖਿਆ […]
ਪੰਜਾਬ ਦਾ ਫੰਡ ਰੋਕਣ ਵਾਲੀ ਭਾਜਪਾ ਦਾ ਜ਼ੋਰਦਾਰ ਵਿਰੋਧ, ‘ਆਪ’ ਬੋਲੀ- “ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰੇ ਕੇਂਦਰ” ਪੰਜਾਬ ਨੂੰ ਨਸੀਹਤਾਂ ਦੇਣ ਵਾਲੇ ਸੈਣੀ ਨੂੰ ‘ਆਪ’ ਦਾ ਕਰਾਰਾ ਜਵਾਬ: ਪਹਿਲਾਂ ਹਰਿਆਣਾ ਦਾ ਕ੍ਰਾਈਮ ਰੇਟ ਦੇਖੇ ਭਾਜਪਾ ਕਿਸਾਨਾਂ ਤੇ ਵਪਾਰੀਆਂ ਦੀ ਦੁਸ਼ਮਣ ਹੈ ਭਾਜਪਾ! ‘ਆਪ’ ਵਰਕਰਾਂ ਨੇ ਸੀਐਮ ਸੈਣੀ ਨੂੰ ਦਿਖਾਏ ਕਾਲੇ ਝੰਡੇ ਲੁਧਿਆਣਾ, 22 ਫਰਵਰੀ […]
ਸੁਖਬੀਰ ਬਾਦਲ ਜਾਣੇ-ਪਛਾਣੇ ਗੈਂਗਸਟਰਾਂ ਦੇ ਰਿਸ਼ਤੇਦਾਰਾਂ ਨੂੰ ਉਮੀਦਵਾਰ ਬਣਾਉਂਦੇ ਹਨ, ਫਿਰ ਗੈਂਗਸਟਰਵਾਦ ਨੂੰ ਖਤਮ ਕਰਨ ਦਾ ਦਾਅਵਾ ਕਰਦੇ ਹਨ: ਕੁਲਦੀਪ ਸਿੰਘ ਧਾਲੀਵਾਲ ਮਾਝੇ ਤੋਂ ਮਾਲਵੇ ਤੱਕ, ਹਰ ਵੱਡੇ ਅਕਾਲੀ ਪਰਿਵਾਰ ਨੇ ਇਸ ‘ਜੀਜਾ-ਸਾਲਾ’ ਧੜੇ ਤੋਂ ਦੂਰੀ ਬਣਾ ਲਈ ਹੈ: ਧਾਲੀਵਾਲ ਪੰਜਾਬ ਬਾਦਲ ਪਰਿਵਾਰ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਸੁਖਬੀਰ ਬਾਦਲ ਪ੍ਰਕਾਸ਼ ਸਿੰਘ ਬਾਦਲ ਦੇ ਪਖੰਡ, […]
90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ; ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲਦੀ ਹੈ, ਲਾਮਿਸਾਲ ਸੁਧਾਰ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਨ ਵਾਲਾ ਪੰਜਾਬ ਪਹਿਲਾ ਰਾਜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 881 […]
ਪੰਜਾਬ ਦੇ ਹੱਕੀ ਫੰਡ ਰੋਕਣ ਤੋਂ ਬਾਅਦ ਭਾਜਪਾ ਕਿਸ ਮੂੰਹ ਨਾਲ ਪੰਜਾਬ ਆ ਰਹੀ ਹੈ? ਜੀਵਨ ਜੋਤ ਕੌਰ ਕਾਨੂੰਨ ਵਿਵਸਥਾ ਵਿੱਚ ਪੰਜਾਬ ਹਰਿਆਣਾ ਨਾਲੋਂ ਬਿਹਤਰ, ਸਾਨੂੰ ਭਾਸ਼ਣ ਦੇਣ ਤੋਂ ਪਹਿਲਾਂ, ਹਰਿਆਣਾ ਨੂੰ ਆਤਮ-ਮੰਥਨ ਕਰਨਾ ਚਾਹੀਦਾ ਹੈ: ਨੀਲ ਗਰਗ ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਨਾਲ ਗੁਮਰਾਹ ਨਹੀਂ ਹੋਣਗੇ: ਜੀਵਨ ਜੋਤ ਕੌਰ ਹਰਿਆਣਾ ਦੇ ਮੁੱਖ […]
ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 187 ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼, ਇੱਕ ਸਾਲ ਅੰਦਰ ਹੀ ਗਿਣਤੀ ਲਗਭਗ ਦੁੱਗਣੀ ਹੋਈ: ਹਰਜੋਤ ਸਿੰਘ ਬੈਂਸ* ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ ’ ਆਪ’ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਮੁੱਦਿਆਂ ’ਤੇ ਪੰਜਾਬ ’ਚ ਚੋਣਾਂ ਲੜੀਆਂ […]
ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ […]
ਕਿਲ੍ਹਾ ਰਾਏਪੁਰ ਵਿੱਚ 8 ਏਕੜ ਵਿੱਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ-ਖਸੁੱਟ ਦੀ ਲੀਕੇਜ ਨੂੰ ਬੰਦ ਕਰ ਰਹੇ ਹਾਂ, ਜਨਤਾ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ ਅਤੇ ਇਸ ਨੂੰ ਲੋਕਾਂ ‘ਤੇ ਖਰਚ ਕਰ ਰਹੇ ਹਾਂ: ਮੁੱਖ […]
12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਸਰਕਾਰ ਦੇ ਵਿਜ਼ਨ ਹੇਠ ਪੇਂਡੂ ਖੇਡਾਂ ਨੂੰ ਮਿਲਿਆ ਨਵਾਂ ਜੀਵਨ : ਸਟੇਟ ਮੀਡੀਆ ਹੈੱਡ ਬਲਤੇਜ ਪੰਨੂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਟੇਟ ਮੀਡੀਆ ਹੈੱਡ ਬਲਤੇਜ ਪੰਨੂ ਦੂਜੇ ਦਿਨ ਕਿਲਾ ਰਾਏਪੁਰ ਪੇਂਡੂ ਓਲੰਪਿਕ […]
ਦਿੱਲੀ, 18 ਫਰਵਰੀ 2026: AI Summit India: ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਰਾਜਧਾਨੀ ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪਿਚਾਈ ਗਲੋਬਲ ਏਆਈ ਇਮਪੈਕਟ ਸਮਿਟ 2026 ‘ਚ ਹਿੱਸਾ ਲੈਣ ਲਈ ਭਾਰਤ ‘ਚ ਹਨ ਅਤੇ 20 ਫਰਵਰੀ ਨੂੰ ਸੰਮੇਲਨ ‘ਚ ਮੁੱਖ ਭਾਸ਼ਣ ਦੇਣਗੇ। ਭਾਰਤ ਪਹੁੰਚਣ ‘ਤੇ, ਪਿਚਾਈ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦੇ […]
ਮਰਾਠੀ ਅਤੇ ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ 17 ਫਰਵਰੀ, 2026 ਨੂੰ ਦੇਹਾਂਤ (ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਦੇਹਾਂ0ਤ) ਹੋ ਗਿਆ। ਉਹ 60 ਸਾਲ ਦੀ ਸੀ ਅਤੇ ਲੰਬੇ ਸਮੇਂ ਤੋਂ ਮਲਟੀਪਲ ਮਾਇਲੋਮਾ (ਬਲੱਡ ਕੈਂਸਰ) ਨਾਲ ਜੂਝ ਰਹੀ ਸੀ। ਕਥਿਤ ਤੌਰ ‘ਤੇ ਉਹ 2019 ਤੋਂ ਕੈਂਸਰ ਦਾ ਇਲਾਜ ਕਰਵਾ ਰਹੀ ਸੀ। ਅੰਤ ਵਿੱਚ, ਲੰਬੀ […]
ਚੰਡੀਗੜ੍ਹ, 18 ਫਰਵਰੀ 2026: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਝਟਕਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸੀਬੀਆਈ ਨੂੰ ਉਨ੍ਹਾਂ ਖ਼ਿਲਾਫ ਕੇਸ ਅੱਗੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਚੰਡੀਗੜ੍ਹ ਸੀਬੀਆਈ ਅਦਾਲਤ ‘ਚ ਹੋਵੇਗੀ। ਸੀਬੀਆਈ ਨੇ ਮਾਮਲੇ ‘ਚ ਇੱਕ ਹੋਰ ਚਾਰਜਸ਼ੀਟ ਦਾਇਰ ਕੀਤੀ ਹੈ। ਦੱਸਿਆ ਜਾ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਟਵੀਟ ਰਾਹੀਂ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦਾ ਭਾਰਤ ਆਉਣ ‘ਤੇ ਸਵਾਗਤ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਭਾਰਤ ‘ਚ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦਾ ਸਵਾਗਤ ਹੈ | ਮੈਨੂੰ ਵਿਸ਼ਵਾਸ ਹੈ ਕਿ ਸਾਡੀਆਂ ਚਰਚਾਵਾਂ ਵੱਖ-ਵੱਖ ਖੇਤਰਾਂ ‘ਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਗੀਆਂ […]
ਬਠਿੰਡਾ, 17 ਫਰਵਰੀ, 2026: Bathinda Police Encounter: ਬਠਿੰਡਾ ਸ਼ਹਿਰ ‘ਚ ਦੇਰ ਰਾਤ ਪੁਲਿਸ ਅਤੇ ਸ਼ੱਕੀ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਕਾਰਵਾਈ ਦੌਰਾਨ, ਪੁਲਿਸ ਨੇ ਪੰਜ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ ਇੱਕ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ […]
ਲੋਕਾਂ ਨੂੰ ਰਵਾਇਤੀ ਪਾਰਟੀਆਂ ਦੇ ਗੁਨਾਹਾਂ ਯਾਦ ਰੱਖਣ ਅਤੇ ਅਜਿਹੇ ਲੋਕਾਂ ਨੂੰ ਵੋਟ ਨਾ ਦੇਣ ਦਾ ਸੱਦਾ, ਜੇਕਰ ਵੋਟ ਦਿੱਤੀ ਤਾਂ ਇਹ ਪੰਜਾਬ ਨੂੰ ਮੁੜ ਨਸ਼ਿਆਂ ‘ਚ ਡੋਬਣਗੇ-ਕੇਜਰੀਵਾਲ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਅਜਿਹੀ ਪਾਰਟੀ ਸੱਤਾ ‘ਚ ਆਈ ਹੈ, ਜੋ ਨਸ਼ਿਆਂ ਦੇ ਸੌਦਾਗਰਾਂ ਨੂੰ ਖਦੇੜ ਰਹੀ- ਕੇਜਰੀਵਾਲ ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ […]
ਮਹਾ ਸ਼ਿਵਰਾਤਰੀ ਪ੍ਰਾਚੀਨ ਪਰੰਪਰਾ ਵਾਲਾ ਸੱਭਿਆਚਾਰਕ ਤਿਉਹਾਰ ਹੈ: ਅਰਵਿੰਦ ਕੇਜਰੀਵਾਲ ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ ‘ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਕਰਦੇ ਰਹਿਣ: ਅਰਵਿੰਦ ਕੇਜਰੀਵਾਲ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਤੇਗ […]
ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ‘ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ, ਕਾਂਗਰਸ ਨੂੰ ਜਵਾਬ ਦੇਣਾ ਪਵੇਗਾ: ਕੁਲਦੀਪ ਸਿੰਘ ਧਾਲੀਵਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ ਕਾਂਗਰਸੀ ਆਗੂ ਭਾਸ਼ਣ ਦਿੰਦੇ ਹਨ ਪਰ ਉਨ੍ਹਾਂ ਦੇ ਆਪਣੇ ਲੋਕ ਨਸ਼ਿਆਂ ਨਾਲ ਜੁੜੇ ਹੋਏ ਹਨ: ਕੁਲਦੀਪ ਸਿੰਘ […]
ਚੰਡੀਗੜ੍ਹ, 14 ਫਰਵਰੀ, 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਉਦਯੋਗਿਕ ਤਰੱਕੀ ਅਧਿਕਾਰੀਆਂ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਵਪਾਰ ਸਹਾਇਕ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ […]
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ […]
ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਅਤੇ ਸਮਰਥਕਾਂ ਦਾ ‘ਆਪ’ ਵਿੱਚ ਕੀਤਾ ਸਵਾਗਤ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ; ਸਾਡੇ ਗਰੀਬ ਪੱਖੀ ਸ਼ਾਸਨ ਨੇ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ: ਚੀਮਾ ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ […]
