IND ਬਨਾਮ NZ: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਅੱਜ ਭਾਰਤ-ਨਿਊਜ਼ੀਲੈਂਡ ਵਿਚਾਲੇ ਆਖਰੀ ਟੀ-20 ਮੈਚ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ, ਜਿਸ ‘ਤੇ ਟਾਸ ਸ਼ਾਮ 6:30 ਵਜੇ ਹੋਵੇਗਾ। ਇਹ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਾਲੇ ਆਖਰੀ ਟੀ-20 ਮੈਚ ਹੋਵੇਗਾ। ਟੀਮ ਇੰਡੀਆ ਸੀਰੀਜ਼ ‘ਚ 3-1 ਨਾਲ ਅੱਗੇ ਹੈ, […]

*ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ*

ਚੰਡੀਗੜ੍ਹ, 31 ਜਨਵਰੀ, 2026:ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ […]

ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

ਚੰਡੀਗੜ੍ਹ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  ‘ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ […]

*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ […]

*ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼*

ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ […]

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਜਲੰਧਰ, 30 ਜਨਵਰੀ*ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.)  ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। […]

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕਮੇਟੀ ਸਨਮੁੱਖ ਤਜਵੀਜਤ ਸਮਾਗਮਾਂ ਦੀ ਕੀਤੀ ਪੇਸ਼ਕਾਰੀ 649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ […]

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ ਬੰਬ ਧਮਾਕਿਆਂ ਦੀ ਸਲਾਹ ਕਿਸ ਨੇ ਦਿੱਤੀ ਸੀ? ਕਾਂਗਰਸ ਉਨ੍ਹਾਂ ਆਗੂਆਂ, ਅਫਸਰਾਂ ਅਤੇ ਸਲਾਹਕਾਰਾਂ ਦੇ ਨਾਮ ਦੱਸੇ, ਪੰਜਾਬੀ ਜਵਾਬ ਚਾਹੁੰਦੇ ਹਨ: ਪੰਨੂ ਪੁਰਾਣੇ ਕਤਲਾਂ ਤੋਂ ਲੈ ਕੇ ਅੱਜ ਦੀ ਚੁੱਪ ਤੱਕ, ਕਾਂਗਰਸ ਅਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬ […]

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੇ ਸੌਰਭ ਜੋਸ਼ੀ ਬਣੇ ਮੇਅਰ

ਚੰਡੀਗੜ੍ਹ ਮੇਅਰ (Chandigarh mayor) ਦੀ ਚੋਣ ਵਿੱਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੌਰਭ ਜੋਸ਼ੀ ਨਵੇਂ ਮੇਅਰ ਬਣੇ ਹਨ। ਭਾਜਪਾ ਨੂੰ 18 ਵੋਟਾਂ ਮਿਲੀਆਂ। ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਜਪਾ ਕੌਂਸਲਰ ਸੌਰਭ ਜੋਸ਼ੀ ਨੂੰ ਵਧਾਈ ਦਿੱਤੀ ਗਈ। ਇਸ ਵਾਰ ਗੁਪਤ ਵੋਟਿੰਗ ਦੀ ਬਜਾਏ, ਚੋਣ ਕੌਂਸਲਰਾਂ ਦੁਆਰਾ ਹੱਥ ਦਿਖਾ ਕੇ ਕੀਤੀ ਗਈ। ਪਹਿਲੀ ਵਾਰ, […]

ਹੁਣ ਪੰਜਾਬ ਸਕੱਤਰੇਤ ਤੇ ਚੰਡੀਗੜ੍ਹ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

29 ਜਨਵਰੀ 2026: ਸਵੇਰੇ-ਸਵੇਰੇ ਪੰਜਾਬ ਸਕੱਤਰੇਤ ਅਤੇ ਚੰਡੀਗੜ੍ਹ ਦੇ ਮਿੰਨੀ ਸਕੱਤਰੇ(Punjab Secretariat and the Chandigarh Mini Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਨਾਲ ਵਿਆਪਕ ਦਹਿਸ਼ਤ ਫੈਲ ਗਈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਚੌਕਸ ਰਹਿਣ ਲਈ ਕਿਹਾ ਗਿਆ ਸੀ। ਸਾਵਧਾਨੀ ਵਜੋਂ, ਪੰਜਾਬ ਅਤੇ […]

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਨੇ ਲਾਲਾ ਜੀ ਦੇ ਜਨਮ ਸਥਾਨ ਦੇ ਵਿਕਾਸ ਲਈ ਸਿਰਫ਼ ਯੋਜਨਾਵਾਂ ਬਣਾਈਆਂ; ਅਸੀਂ ਜ਼ਮੀਨੀ ਪੱਧਰ ‘ਤੇ ਕੰਮ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਅਗਲੇ ਸਾਲ ਲਾਲਾ ਜੀ ਦੇ ਜਨਮ ਦਿਨ ‘ਤੇ ਵਾਪਸ […]

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਹਨ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਚੰਡੀਗੜ੍ਹ 24 ਜਨਵਰੀ, 2026 : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ

ਅਸੀਂ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਸਾਹਿਬਾਨ ਦਾ ਸੁਨੇਹਾ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ: ਭਗਵੰਤ ਸਿੰਘ ਮਾਨ ਨਾਂਦੇੜ, 24 ਜਨਵਰੀ 2026 ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ […]

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ […]

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੁਨੀਆ ਭਰ ਵਿੱਚ ਸਿਰਫ ਇਹੀ ਸਕੀਮ ਹੈ ਜੋ ਕਿਡਨੀ ਟਰਾਂਸਪਲਾਂਟ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਸ਼ਾਨਦਾਰ ਤੇ ਮਹਿੰਗੇ ਹਸਪਤਾਲਾਂ ਵਿੱਚ ਅਮੀਰ ਇਲਾਜ ਕਰਵਾਉਂਦੇ ਹਨ, ਹੁਣ ਉਥੇ […]

ਸੁਖਨਾ ਝੀਲ ਨੂੰ ਹੋਰ ਕਿੰਨਾ ਸੁੱਕਣ ਦਿਓਗੇ ? ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਚੰਡੀਗੜ੍ਹ, 21 ਜਨਵਰੀ 2026: Sukhna Lake News: ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ, ਚੰਡੀਗੜ੍ਹ ਦੀ ਇਤਿਹਾਸਕ ਸੁਖਨਾ ਝੀਲ ਦੇ ਸੁੱਕਣ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਇਸ ਮੁੱਦੇ ਨੂੰ ਗੈਰ-ਕਾਨੂੰਨੀ ਉਸਾਰੀ ਨਾਲ ਜੋੜਿਆ ਗਿਆ ਹੈ। ਸੀਜੇਆਈ ਸੂਰਿਆ ਕਾਂਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਰਿਆਣਾ ਸਰਕਾਰ ਨੂੰ ਪਿਛਲੀਆਂ ਗਲਤੀਆਂ ਨਾ ਦੁਹਰਾਉਣ […]

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਸਾਰਿਆਂ ਨੂੰ ਮਿਲ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਤਾਂ ਕਿ ਸਾਡੇ ਬੱਚਿਆਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ ਪੰਜਾਬੀ ਨੂੰ ਰਗੰਲੇ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ, ‘ਆਪ’ ਸਰਕਾਰ ਹਰ ਸੰਭਵ ਸਹੂਲਤ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜਨਾਲਾ ਵਿੱਚ 15 ਕਰੋੜ ਰੁਪਏ ਦੀ […]

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਅਦਾਲਤ ਵਿੱਚ ਦਰਜ ਫੋਰੈਂਸਿਕ ਨਤੀਜਿਆਂ ਨੂੰ ਸਿਆਸਤ ਲਈ ਤੋੜਿਆ-ਮਰੋੜਿਆ ਨਹੀਂ ਜਾ ਸਕਦਾ: ਅਮਨ ਅਰੋੜਾ ਝੂਠ ਨੂੰ ਵਾਰ-ਵਾਰ ਦੁਹਰਾਉਣ ਨਾਲ ਅਦਾਲਤ ਵਿੱਚ ਦਰਜ ਤੱਥ ਨਹੀਂ ਬਦਲਣਗੇ: ਲਾਲਜੀਤ ਸਿੰਘ ਭੁੱਲਰ ਆਪ ਮੰਤਰੀ ਨੇ ਕਾਂਗਰਸ ਅਤੇ ਭਾਜਪਾ ਨੂੰ ਜਾਅਲੀ ਵੀਡੀਓ ਰਾਹੀਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 17 ਜਨਵਰੀ 2026 ਆਮ ਆਦਮੀ ਪਾਰਟੀ ਨੇ ਭਾਜਪਾ […]

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਬਿੱਟੂ ਨੇ ਖੁਦ 2007-17 ਦੇ ਅਕਾਲੀ-ਭਾਜਪਾ ਰਾਜ ਅਤੇ 2017-22 ਦੀ ਅਸਫਲ ਕਾਂਗਰਸ ਸਰਕਾਰ ਦੀ ਅਸਲੀਅਤ ਦਾ ਕੀਤਾ ਪਰਦਾਫਾਸ਼:ਬਲਤੇਜ ਪੰਨੂ ਬਿੱਟੂ ਦੇ ਬਿਆਨ ਨੇ ਸਾਬਕਾ ਕਾਂਗਰਸੀ, ਹੁਣ ਭਾਜਪਾ ਆਗੂਆਂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਲਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਉਹ ਬਾਦਲ ਨਾਲ ਗੱਠਜੋੜ ਲਈ ਕਿਉਂ ਬੇਤਾਬ ਹਨ?:ਪੰਨੂ ਅਕਾਲੀ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ […]

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ *

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ ਚੰਡੀਗੜ੍ਹ, 15 ਜਨਵਰੀ 2026 : ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ […]

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਚੰਡੀਗੜ੍ਹ, 13 ਜਨਵਰੀ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ […]

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ*

ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ […]

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ […]

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਬਠਿੰਡਾ, 11 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਬਠਿੰਡਾ, 10 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ […]

ਬਲਜੀਤ ਕੌਰ ਵੱਲੋਂ ਮਾਨਸਾ ਵਿਖੇ 9.12 ਕਰੋੜ ਰੁਪਏ ਦੀ ਲਾਗਤ ਵਾਲਾ ‘ਸਤਿਕਾਰ ਘਰ’ ਬਜ਼ੁਰਗਾਂ ਨੂੰ ਸਮਰਪਿਤ

ਚੰਡੀਗੜ੍ਹ/ਮਾਨਸਾ, 10 ਜਨਵਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਵਿਖੇ ਸਰਕਾਰੀ ਬਿਰਧ ਘਰ “ਸਤਿਕਾਰ ਘਰ” ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ – ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ “ਸਤਿਕਾਰ ਘਰ” ਬਣਾਇਆ ਹੈ। ਡਾ. ਬਲਜੀਤ ਕੌਰ […]

MP ਰਾਘਵ ਚੱਢਾ ਵੱਲੋਂ ਮੋਹਾਲੀ ‘ਚ 6 ਬੈਡਮਿੰਟਨ ਕੋਰਟਾਂ ਤੇ 2 ਵਾਲੀਬਾਲ ਕੋਰਟਾਂ ਦਾ ਉਦਘਾਟਨ

ਮੋਹਾਲੀ, 10 ਜਨਵਰੀ 2026: ‘ਆਪ’ ਦੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਨਵੇ ਤਿਆਰ ਕੀਤੇ ਛੇ ਬੈਡਮਿੰਟਨ ਕੋਰਟਾਂ ਅਤੇ ਦੋ ਵਾਲੀਬਾਲ ਕੋਰਟਾਂ ਦਾ ਉਦਘਾਟਨ ਕੀਤਾ ਹੈ। ਇਸ ਪਹਿਲ ਰਾਹੀਂ ਜ਼ਮੀਨੀ ਪੱਧਰ ‘ਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਪ੍ਰਤੀ […]

ਲਹਿਰਾਗਾਗਾ ‘ਚ ਬਣੇਗਾ ਮੈਡੀਕਲ ਕਾਲਜ, ਪੰਜਾਬ ਕੈਬਿਨਟ ‘ਚ ਲਏ ਕਈਂ ਅਹਿਮ ਫੈਸਲੇ

ਚੰਡੀਗੜ੍ਹ, 09 ਜਨਵਰੀ, 2026: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ‘ਚ ਕਈਂ ਅਹਿਮ ਫੈਸਲੇ ਲਏ ਗਏ ਹਨ | ਹਲਕਾ ਲਹਿਰਾਗਾਗਾ ‘ਚ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ। ਉੱਥੇ ਮੌਜੂਦ 92 ਟੀਚਿੰਗ ਸਟਾਫ਼ ਨੂੰ ਵੀ ਹੋਰ ਵਿਭਾਗਾਂ […]

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ  ਦਰਜ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 9 ਜਨਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ […]

*2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*

ਚੰਡੀਗੜ੍ਹ 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 […]

Share Market: ਭਾਰਤੀ ਸ਼ੇਅਰ ਮਾਰਕੀਟ ‘ਚ ਵੱਡੀ ਗਿਰਾਵਟ, ਸੈਂਸੈਕਸ 730 ਅੰਕ ਡਿੱਗਿਆ

Share Market News Update: ਵੀਰਵਾਰ ਦਾ ਦਿਨ ਭਾਰਤੀ ਸ਼ੇਅਰ ਮਾਰਕੀਟ ਲਈ ਨਿਰਾਸ਼ਾਜਨਕ ਰਿਹਾ ਅਤੇ ਪੂਰਾ ਹਫ਼ਤਾ ਵੀ ਗਿਰਾਵਟ ‘ਚ ਰਿਹਾ। ਨੈਸ਼ਨਲ ਸਟਾਕ ਐਕਸਚੇਂਜ (NSE) ਦੇ ਮੁੱਖ ਸੂਚਕਾਂਕ, ਨਿਫਟੀ 50, ਅਤੇ ਬੰਬੇ ਸਟਾਕ ਐਕਸਚੇਂਜ (BSE) ਦੇ ਸੈਂਸੈਕਸ ‘ਚ ਭਾਰੀ ਵਿਕਰੀ ਦੇਖਣ ਨੂੰ ਮਿਲੀ। ਨਿਵੇਸ਼ਕਾਂ ਦੀ ਚਿੰਤਾ ਕਾਰਨ ਸੈਂਸੈਕਸ 730 ਅੰਕ ਡਿੱਗ ਗਿਆ, ਜਦੋਂ ਕਿ ਨਿਫਟੀ 50 […]

ਨਿਸ਼ਾਨੇਬਾਜ਼ ਅੰਗਦ ਬਾਜਵਾ ਨੇ ਕੈਨੇਡੀਅਨ ਨਾਗਰਿਕਤਾ ਲਈ, ਏਸ਼ੀਅਨ ਖੇਡਾਂ ‘ਚ ਭਾਰਤ ਲਈ ਜਿੱਤਿਆ ਸੀ ਕਾਂਸੀ ਤਮਗਾ

ਸਪੋਰਟਸ, 07 ਜਨਵਰੀ 2026: 2023 ਦੀਆਂ ਏਸ਼ੀਆਈ ਖੇਡਾਂ ‘ਚ ਪੁਰਸ਼ ਟੀਮ ਈਵੈਂਟ ‘ਚ ਭਾਰਤ ਲਈ ਕਾਂਸੀ ਦਾ ਤਮਗਾ ਜਿੱਤਣ ਵਾਲੇ ਸ਼ਾਟਗਨ ਨਿਸ਼ਾਨੇਬਾਜ਼ ਅੰਗਦ ਵੀਰ ਸਿੰਘ ਬਾਜਵਾ (Angad Bajwa) ਨੇ ਕੈਨੇਡੀਅਨ ਨਾਗਰਿਕਤਾ ਪ੍ਰਾਪਤ ਕਰ ਲਈ ਹੈ। ਅੰਗਦ ਹੁਣ ਆਉਣ ਵਾਲੀਆਂ ਏਸ਼ੀਆਈ ਖੇਡਾਂ ‘ਚ ਕੈਨੇਡਾ ਦੀ ਨੁਮਾਇੰਦਗੀ ਕਰੇਗਾ। ਅੰਗਦ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। […]

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ*

ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , […]

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ ਚੰਡੀਗੜ੍ਹ 07 ਜਨਵਰੀ, 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ […]

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ*

ਸਾਡੀ ਸਰਕਾਰ ਮਾਈਨਿੰਗ ਸੈਕਟਰ ਵਿੱਚ ਹਰ ਕਿਸਮ ਦੀਆਂ ਗੁੰਝਲਾਂ ਖਤਮ ਕਰਕੇ ਕੁਦਰਤੀ ਸਰੋਤਾਂ ਨੂੰ ਲੋਕ ਹਿੱਤ ਲਈ ਵਰਤਣ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ […]

ਬਾਬਾ ਬਲਵਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ‘ਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ

 ਮੋਗਾ ਦੀ ਇੱਕ ਅਦਾਲਤ ਨੇ ਬਾਬਾ ਬਲਵਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ‘ਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇੱਕ ਔਰਤ ਨੇ ਬਲਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰਵਾਇਆ ਸੀ, ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਉਹ ਉਸਨੂੰ ਵਿਆਹ ਦੇ ਬਹਾਨੇ ਕਈ ਵਾਰ ਇੱਕ ਹੋਟਲ ਅਤੇ ਡੇਰੇ ‘ਚ ਲੈ ਗਿਆ। ਔਰਤ ਨੇ […]

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਲੁਧਿਆਣਾ, 06 ਜਨਵਰੀ –  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ […]

ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੜਨ ਦਾ ਲਿਆ ਪ੍ਰਣ

ਆਪ ਮੰਤਰੀ ਬਰਿੰਦਰ ਗੋਇਲ ਦਾ ਕਾਂਗਰਸ ਲੀਡਰਸ਼ਿਪ ਨੂੰ ਸਵਾਲ- ਪੰਜਾਬ ਕਾਂਗਰਸ ਦੇ ਆਗੂ ਇਸ ਮਾਮਲੇ ‘ਤੇ ਚੁੱਪ ਕਿਉਂ ਹਨ? ਕਾਂਗਰਸ ਦਾ ਪੰਜਾਬ ਤੋਂ ਪਾਣੀ ਲੁੱਟਣ ਦਾ ਇਤਿਹਾਸ ਰਿਹਾ ਹੈ, ਹੁਣ ਨਵਾਂ ਵਿੱਤੀ ਬੋਝ, ਜਦੋਂ ਪੰਜਾਬ ਵਿਨਾਸ਼ਕਾਰੀ ਹੜ੍ਹਾਂ ਨਾਲ ਜੂਝ ਰਿਹਾ ਸੀ ਤਾਂ ਸਾਰੇ ਕਿੱਥੇ ਸਨ: ਆਪ ਨੇਤਾ ਚੰਡੀਗੜ੍ਹ, 6 ਜਨਵਰੀ 2026 ਕੈਬਨਿਟ ਮੰਤਰੀ ਬਰਿੰਦਰ ਕੁਮਾਰ […]

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ ‘ਚ 3 ਹਜ਼ਾਰ ਤੋਂ ਵੱਧ ਉਮੀਦਵਾਰ ਬੈਠੇ

ਮੋਹਾਲੀ, 5 ਜਨਵਰੀ 2026: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ ਕੁੱਲ 3,256 ਲੜਕੇ ਬੈਠੇ। ਜਿਨ੍ਹਾਂ ‘ਚੋਂ 48 ਉਮੀਦਵਾਰਾਂ ਨੂੰ ਸੰਸਥਾ ‘ਚ 2 ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (NDA) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ‘ਚ ਦਾਖਲੇ […]