ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ […]
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ […]
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ […]
ਚੰਡੀਗੜ੍ਹ/ ਬਟਾਲਾ, 20 ਮਾਰਚ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ […]
ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ […]
ਚੰਡੀਗੜ੍ਹ, 20 ਮਾਰਚ 2025: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ […]
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. […]
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ […]
ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ […]
ਪੰਜਾਬ ਸਰਕਾਰ ਨੇ ਲੁਧਿਆਣਾ ਤੇ ਰੋਪੜ ਦੇ DC’s ਸਮੇਤ 4 IAS, 1PCS ਅਧਿਕਾਰੀਆਂ ਦਾ ਕੀਤਾ ਤਬਾਦਲਾ :-ਪੜ੍ਹੋ ਸੂਚੀ
ਹੱਲੋਮਾਜਰਾ ਪੁਲਿਸ ਚੌਕੀ (Hallomajra Police Post) ‘ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ ਲਈ ਰੂਸ ‘ਚ ਵੀ ਸਨਮਾਨਿਤ ਹੋ ਚੁੱਕੇ ਰੋਹਿਤ ਕੁਮਾਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਦੋ ਐੱਸਐੱਸਆਈ (SSI) ਅਤੇ ਇੱਕ ਕਾਂਸਟੇਬਲ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।ਦੋਸ਼ ਹੈ ਕਿ ਪੁਲਸ ਕਰਮਚਾਰੀਆਂ (Police Personnel) ਨੇ ਰੋਹਿਤ ਕੁਮਾਰ ਨੂੰ ਜ਼ਮੀਨ […]
ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ […]
ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ […]
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ […]
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ […]
ਚੰਡੀਗੜ੍ਹ, 16 ਮਾਰਚ: ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ […]
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ […]
ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ […]
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ […]
ਚੰਡੀਗੜ੍ਹ/ਲੁਧਿਆਣਾ, 16 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ […]
ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ […]
ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ […]
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ […]
ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri […]
ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ (New Excise Policy) ਨੂੰ ਮਨਜ਼ੂਰੀ ਦੇ ਦਿਤੀ ਹੈ,ਨਵੀਂ ਆਬਕਾਰੀ ਨੀਤੀ ਤਹਿਤ ਪਾਰਦਰਸ਼ਤਾ ਲਈ ਸ਼ਰਾਬ ਦੇ ਪ੍ਰਚੂਨ ਵਿਕਰੇਤਾਵਾਂ ਦੀ ਅਲਾਟਮੈਂਟ ਈ-ਟੈਂਡਰਿੰਗ ਪ੍ਰਣਾਲੀ (Allotment E-Tendering System) ਰਾਹੀਂ ਕੀਤੀ ਜਾਵੇਗੀ,ਈ-ਨਿਲਾਮੀ 13 ਮਾਰਚ ਤੋਂ ਸ਼ੁਰੂ ਹੋਵੇਗੀ,ਜਦਕਿ ਆਈ ਐਮਐਫਐਲ (Mfl) ਦਾ ਕੋਟਾ ਉਹੀ ਰੱਖਿਆ ਗਿਆ ਹੈ ਅਤੇ ਵਧਦੀ ਮੰਗ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ […]
ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ […]
ਨਵੀਂ ਦਿੱਲੀ/ਚੰਡੀਗੜ੍ਹ, 11 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਇੱਕ ਮੁਲਤਵੀ ਮਤਾ ਪੇਸ਼ ਕਰਦਿਆਂ ਪੰਜਾਬ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜ਼ਰੂਰੀ ਮੁੱਦਾ ਉਠਾਇਆ। ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਕੰਗ ਨੇ ਰਾਜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ […]
ਚੰਡੀਗੜ੍ਹ, 11 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਹਰਪਾਲ ਚੀਮਾ […]
ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ […]
ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ […]
ਚੰਡੀਗੜ੍ਹ/ ਬਰਨਾਲਾ, 10 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ। ਇਹ ਮਕਾਨ […]
ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 […]
ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ , […]
ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ […]
ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੰਚਾਲਨ ਕਮੇਟੀ ਦੀ ਬੈਠਕ ਬੁੱਧਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਪਾਰਟੀ ਹੈੱਡਕੁਆਰਟਰ ਇੰਦਰਾ ਭਵਨ ‘ਚ ਹੋਈ,ਪਾਰਟੀ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਭੂਪੇਂਦਰ ਹੁੱਡਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਅਤੇ ਸੂਬੇ ਦੇ ਹੋਰ ਨੇਤਾਵਾਂ ਨੇ ਬੈਠਕ ‘ਚ ਸ਼ਿਰਕਤ ਕੀਤੀ।ਮੀਟਿੰਗ ਤੋਂ ਬਾਅਦ ਕਾਂਗਰਸ ਸੰਸਦ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਹ ਹਰਿਆਣਾ ਦੀ ਤ੍ਰਾਸਦੀ […]
ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਇੱਕ ਪੁਲਿਸ ਚੌਕੀ ਨੇੜੇ ਹਮਲਾ ਹੋਣ ਦੀ ਖ਼ਬਰ ਹੈ।ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਬਿਆਨ ਅਨੁਸਾਰ ਬਾਰਾਮੂਲਾ ਵਿੱਚ ਇੱਕ ਸ਼ੱਕੀ ਗ੍ਰੇਨੇਡ ਹਮਲੇ ਦੀ ਸੂਚਨਾ ਮਿਲੀ ਹੈ। ਇਹ ਘਟਨਾ ਮੰਗਲਵਾਰ ਰਾਤ ਕਰੀਬ 9.15 ਵਜੇ ਵਾਪਰੀ। ਪੁਲਿਸ ਮੁਤਾਬਕ ਬਾਰਾਮੂਲਾ ਦੀ ਓਲਡ ਟਾਊਨ ਪੁਲਿਸ ਚੌਕੀ ਦੇ ਪਿੱਛੇ ਤੋਂ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਇਸ ਨਾਲ […]
ਚੰਡੀਗੜ੍ਹ/ ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ […]
ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ […]
ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ […]
