ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ […]

Sunil Jakhar ਨੇ ਦੁਹਰਾਈ BJP-ਅਕਾਲੀ ਦਲ ਗਠਜੋੜ ਦੀ ਗੱਲ, Sukhbir Badal ਨੇ ਦਿੱਤਾ ਜਵਾਬ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਤੋਂ BJP-ਅਕਾਲੀ ਦਲ ਗਠਜੋੜ ਦੀ ਵਕਾਲਤ ਕੀਤੀ ਹੈ। ਇੱਕ ਇੰਟਰਵਊ ‘ਚ ਸੁਨੀਲ ਜਾਖੜ ਫਿਰ ਦੋਵਾਂ ਪਾਰਟੀਆਂ ਵਿਚਕਾਰ ਗੱਠਜੋੜ ਦੀ ਗੱਲ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇੱਕ ਵਾਰ ਫਿਰ 1996 ਵਰਗੀ ਸਥਿਤੀ ਬਣ ਹੋਈ ਹੈ। ਇਹ ਗੱਠਜੋੜ ਧਾਰਮਿਕ ਸਦਭਾਵਨਾ ਤੇ ਸ਼ਾਂਤੀ ਲਈ ਬਣਾਇਆ ਗਿਆ […]

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗੀ ਤਾਂ ਜੋ ਪਤਾ ਚੱਲ ਸਕੇ ਉਹ ਉਨ੍ਹਾਂ ਭਿਖਾਰੀਆਂ ਦੇ ਬੱਚੇ ਹਨ ਜਾਂ ਨਹੀਂ। ਇਸ ਨਾਲ ਪੰਜਾਬ ਸਰਕਾਰ ਇਸ ਗਿਰੋਹ ਨੂੰ ਤੋੜਣ ਦੀ ਪਲਾਨਿੰਗ ਕਰ ਰਹੀ ਹੈ। ਜੀਵਨਜਯੋਤੀ […]

ਬਾਲ-ਬਾਲ ਬਚੇ ਜਲਾਲਾਬਾਦ ਤੋਂ MLA ਗੋਲਡੀ ਕੰਬੋਜ, ਸੜਕ ਹਾਦਸੇ ‘ਚ ਨੁਕਸਾਨੀ ਗਈ ਗੱਡੀ

ਮੀਂਹ ਕਾਰਨ ਸੜਕ ਪਾਣੀ ਨਾਲ ਭਰ ਗਿਆ ਤੇ ਅਸਮਾਨ ਸਤ੍ਹਾ ਕਾਰਨ ਗੱਡੀ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਗਿਆ।ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਉਹ ਅਤੇ ਉਨ੍ਹਾਂ ਦਾ ਪਰਿਵਾਰ ਵਾਲ-ਵਾਲ ਬਚ ਗਏ ਹਨ। ਇਹ ਹਾਦਸਾ ਫਿਰੋਜ਼ਪੁਰ ਨੇੜੇ ਪਿੰਡ ਪਿਆਰੇ ਵਾਲਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਉਹ ਵਿਧਾਨ […]

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ […]

IND ਬਨਾਮ ENG: ਇੰਗਲੈਂਡ ਖ਼ਿਲਾਫ ਲਾਰਡਸ ਟੈਸਟ ‘ਚ ਭਾਰਤ ਦੀ ਹਾਰ ਦੇ 7 ਵੱਡੇ ਕਾਰਨ

 IND ਬਨਾਮ ENG: ਇੰਗਲੈਂਡ ਨੇ ਲਾਰਡਸ ਵਿਖੇ ਖੇਡੇ ਗਏ ਤੀਜੇ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਭਾਰਤ ਨੂੰ 22 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 2-1 ਦੀ ਬੜ੍ਹਤ ਬਣਾ ਲਈ। ਅਗਲਾ ਮੈਚ 23 ਜੁਲਾਈ ਤੋਂ ਮੈਨਚੈਸਟਰ ‘ਚ ਖੇਡਿਆ ਜਾਵੇਗਾ। ਇੰਗਲੈਂਡ ਦੇ 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ 170 […]

Ludhiana: ਬੋਰੀ ‘ਚ ਮਿਲੀ ਮਹਿਲਾ ਦੀ ਲਾਸ਼, ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ‘ਤੇ ਸੁੱਟੀ

ਦੋ ਵਿਅਕਤੀਆਂ ਨੇ ਇੱਕ ਮਹਿਲਾ ਦੀ ਸਾਲ ਬੋਰੀ ‘ਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਇਡਰ ‘ਤੇ ਸੁੱਟ ਦਿੱਤੀ। ਪੰਜਾਬ ਦੇ ਲੁਧਿਆਣਾ ‘ਚ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਇੱਕ ਮਹਿਲਾ ਦੀ ਲਾਸ਼ ਬੋਰੀ ‘ਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਸੁੱਟ ਦਿੱਤੀ। ਉੱਥੇ ਮੌਜੂਦ ਸਥਾਨਕ ਲੋਕਾਂ ਨੇ ਜਦੋਂ ਪੁੱਛਿਆ ਕਿ ਇਹ ਕਿ ਹੈ ਤਾਂ […]

*ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ  ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ*

*ਚੰਡੀਗੜ੍ਹ, 8 ਜੁਲਾਈ*:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ […]

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 2025-26 ਸੈਸ਼ਨ ਵਿੱਚ ਨਵੇਂ ਦਾਖਲਿਆਂ ਲਈ ਲਾਜ਼ਮੀ ਤੌਰ ’ਤੇ ਹਲਫ਼ਨਾਮਾ/ਅੰਡਰਟੇਕਿੰਗ ਲੈਣ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਫੈਸਲੇ ਨੂੰ ‘‘ਤਾਨਾਸ਼ਾਹੀ ਅਤੇ ਆਪਹੁਦਰਾ’’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਇਸ ਬਾਰੇ  ਸਪੱਸ਼ਟੀਕਰਨ ਮੰਗਿਆ ਹੈ। ਸ. ਹਰਜੋਤ ਸਿੰਘ […]

ਪੰਜਾਬ ਪੁਲਿਸ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਚੰਡੀਗੜ੍ਹ/ਜਲੰਧਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਆਪਰੇਟਿਵ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ […]

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ […]

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ […]

ਆਮ ਆਦਮੀ ਪਾਰਟੀ ਵੱਲੋ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਕੱਢਿਆ ਬਾਹਰ

 ਆਮ ਆਦਮੀ ਪਾਰਟੀ ਵੱਲੋਂ ਸਖਤ ਐਕਸ਼ਨ ਲੈਂਦਿਆਂ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜ ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।ਬਿਕਰਮ ਮਜੀਠੀਆ ਖਿਲਾਫ਼ ਹੋ ਰਹੀ ਕਾਰਵਾਈ ਦੀ ਪ੍ਰਕਿਰਿਆ ਨੂੰ ਵੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਗਲਤ ਕਰਾਰ ਦਿੱਤਾ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਕੁੰਵਰ ਪ੍ਰਤਾਪ […]

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ ਦੋਹਾ, ਕਤਰ ਤੱਕ ਪਹੁੰਚ ਗਈ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਤਪਾਦਾਂ […]

ਪੰਜਾਬ ਕੈਬਿਨਟ ‘ਚ ਛੇਤੀ ਹੋਵੇਗਾ ਫੇਰਬਦਲ, ਰਾਜਪਾਲ ਨੂੰ ਮਿਲੇ CM ਭਗਵੰਤ ਮਾਨ

ਪੰਜਾਬ ਕੈਬਿਨਟ ‘ਚ ਛੇਤੀ ਹੀ ਫੇਰਬਦਲ ਹੋਣ ਜਾ ਰਿਹਾ ਹੈ | ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਵੇਗਾ। ਇਸ ਦੇ ਨਾਲ ਹੀ […]

ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪਟਿਆਲਾ ‘ਚ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਪਟਿਆਲਾ ਪਹੁੰਚੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ, ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ […]

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ‘ਆਪ’ ਦੇ ਸੰਜੀਵ ਅਰੋੜਾ ਦੀ ਜਿੱਤ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦਿਨ ਗਿਣਤੀ ਜਾਰੀ ਹੈ | ਹੁਣ ਤੱਕ 14 ਰਾਊਂਡ ‘ਚੋਂ ਗਿਣਤੀ ਦੇ 11 ਰਾਊਂਡ ਦੀ ਗਿਣਤੀ ਮੁਕੰਮਲ ਹੋ ਗਈ ਹੈ | ‘ਆਪ’ ਉਮੀਦਵਾਰ ਸੰਜੀਵ ਅਰੋੜਾ (Sanjeev Arora) ਦੀ ਲੀਡ 7506 ਵੋਟਾਂ ਤੱਕ ਵਧ ਗਈ ਹੈ। ਅਜਿਹੀ ਸਥਿਤੀ ਸੰਜੀਵ ਅਰੋੜਾ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ […]

ਜਲੰਧਰ ਦੇ PAP ਗਰਾਊਂਡ ‘ਚ CM ਦੀ ਯੋਗਸ਼ਾਲਾ ਪ੍ਰੋਗਰਾਮ, ਵੱਡੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

19 ਜੂਨ 2025: ਪੰਜਾਬ ਦੇ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਦੀ ਯੋਗਸ਼ਾਲਾ ਨਾਮਕ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ। ਪਰ ਕੁਝ ਕਾਰਨਾਂ ਕਰਕੇ ਦੋਵੇਂ ਆਗੂ ਇਸ ਯੋਗਸ਼ਾਲਾ ਵਿੱਚ ਨਹੀਂ ਪਹੁੰਚੇ। ਮੰਤਰੀ ਬਲਵੀਰ ਸਿੰਘ ਮੁੱਖ […]

ਅਰਮੀਨੀਆ ਤੋਂ 90 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚੇਗਾ ਜ਼ਹਾਜ

Iran-Israel Tension News: ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਵਧਦਾ ਜਾ ਰਿਹਾ ਹੈ। ਅਜਿਹੀ ਸਥਿਤੀ ‘ਚ ਭਾਰਤ ਸਰਕਾਰ ਵੱਲੋਂ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਇਸ ਤਹਿਤ ਕਸ਼ਮੀਰ ਘਾਟੀ ਦੇ 90 ਵਿਦਿਆਰਥੀ ਅੱਜ ਰਾਤ ਅਰਮੀਨੀਆ ਤੋਂ ਦਿੱਲੀ ਪਹੁੰਚਣ ਵਾਲੇ ਹਨ। ਇਹ ਵਿਦਿਆਰਥੀ ਜ਼ਵਾਰਟਨੋਟਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਹਾਜ਼ ਵਿੱ’ਚ […]

ਪ੍ਰਧਾਨ ਮੰਤਰੀ ਮੋਦੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ, ਵਪਾਰਕ ਸਬੰਧਾਂ ‘ਤੇ ਨਜ਼ਰ

ਕਰੋਸ਼ੀਆ, 18 ਜੂਨ 2025: ਪ੍ਰਧਾਨ ਮੰਤਰੀ ਮੋਦੀ ਕਰੋਸ਼ੀਆ (Croatia) ਗਣਰਾਜ ਦੇ ਪ੍ਰਧਾਨ ਮੰਤਰੀ ਆਂਦਰੇਜ ਪਲੇਨਕੋਵਿਚ ਦੇ ਸੱਦੇ ‘ਤੇ ਕਰੋਸ਼ੀਆ ਦੇ ਸਰਕਾਰੀ ਦੌਰੇ ‘ਤੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ ਹੋਵੇਗਾ, ਜੋ ਦੁਵੱਲੇ ਸਬੰਧਾਂ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪਲੇਨਕੋਵਿਚ ਦੁਵੱਲੇ ਵਿਚਾਰ-ਵਟਾਂਦਰੇ ਕਰਨਗੇ। ਪ੍ਰਧਾਨ […]

ਮੇਰੀ ਘਰੇਲੂ ਫ਼ੋਟੋਆਂ ਜਨਤਕ ਕਰਨ ਦੀ ਮਜੀਠੀਆ ਦੀ ਘਟੀਆ ਰਾਜਨੀਤੀ – ਰਵਜੋਤ 

ਜਲੰਧਰ , 18 ਜੂਨ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਲਗਾਏ  ਦੋਸ਼ਾਂ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਦੱਸਿਆ।  ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਅਤੇ ‘ਆਪ’ ਨੇਤਾ ਤਰਨਦੀਪ ਸੰਨੀ ਵੀ ਮੌਜੂਦ ਸਨ। ਡਾ. ਰਵਜੋਤ ਨੇ ਸੋਸ਼ਲ […]

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ […]

ਪੰਜਾਬ ਸਰਕਾਰ ਨੇ ਚੌਲਾਂ ਦੀ ਕਾਸ਼ਤ ਲਈ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

Ban pesticides in Punjab: ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਕਾਸ਼ਤ ‘ਚ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਕਦਮ ਸੂਬਾ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਅਤੇ ਨਿਰਯਾਤ ‘ਚ ਰੁਕਾਵਟਾਂ ਨੂੰ ਦੂਰ ਕਰਨ ਲਈ ਚੁੱਕਿਆ ਹੈ। ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਗੁਰਨਾਮ ਸਿੰਘ ਨੇ ਇਸ ਫੈਸਲੇ ਬਾਰੇ ਜਾਣਕਾਰੀ […]

ਪੰਜਾਬ ਸਮੇਤ ਕਈਂ ਸੂਬਿਆਂ ‘ਚ ਹੀਟਵੇਵ ਦਾ ਕਹਿਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Heatwave News: ਦੇਸ਼ ਭਰ ਦੇ ਕਈ ਸੂਬੇ ਪਿਛਲੇ ਕਈ ਦਿਨਾਂ ਤੋਂ ਗਰਮ ਮੌਸਮ ਦੀ ਮਾਰ ਝੱਲ ਰਹੇ ਹਨ। ਦਿੱਲੀ-ਐਨਸੀਆਰ ਸਮੇਤ ਉੱਤਰ-ਪੱਛਮੀ ਅਤੇ ਮੱਧ ਭਾਰਤ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ‘ਚ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਮੁਤਾਬਕ ਬੁੱਧਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ, ਜੰਮੂ-ਕਸ਼ਮੀਰ, ਪੰਜਾਬ, ਪੱਛਮੀ ਰਾਜਸਥਾਨ ਅਤੇ ਪੱਛਮੀ […]

ਪ੍ਰਿਆ ਸਰੋਜ ਅਤੇ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਰਿੰਕੂ ਦੀ ਮੰਗਣੀ ਦੀਆਂ ਤਸਵੀਰਾਂ

8 ਜੂਨ 2025: ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ (Priya Saroj) ਅਤੇ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਰਿੰਕੂ ਸਿੰਘ ਅੱਜ ਐਤਵਾਰ (8 ਜੂਨ) ਨੂੰ ਲਖਨਊ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਮੰਗਣੀ ਕਰ ਰਹੇ ਹਨ। ਇਸ ਸਮਾਗਮ ਤੋਂ ਰਿੰਕੂ ਸਿੰਘ (rinku singh) ਅਤੇ ਪ੍ਰਿਆ ਸਰੋਜ ਦੀ ਮੰਗਣੀ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ, ਜਿਸ […]

ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਜਾਰੀ ਕੀਤਾ ਸੰਮਨ

6 ਜੂਨ 2025: ਪੰਜਾਬ ਦੇ ਲੁਧਿਆਣਾ (ludhiana) ਵਿੱਚ 19 ਜੂਨ ਨੂੰ ਉਪ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu) ਨੂੰ ਅੱਜ ਵਿਜੀਲੈਂਸ ਬਿਊਰੋ ਨੇ ਸੰਮਨ ਕੀਤਾ ਹੈ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ […]

PM ਮੋਦੀ ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ, ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਪਹਿਲੀ ਟ੍ਰੇਨ

6 ਜੂਨ 2025: ਕਸ਼ਮੀਰ (kashmir) ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ (Vande Bharat Express)  ਸ਼ੁੱਕਰਵਾਰ ਨੂੰ ਕਟੜਾ ਸਟੇਸ਼ਨ ਤੋਂ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਨੂੰ ਕਟੜਾ ਵਿੱਚ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਚ ਬ੍ਰਿਜ ਚੇਨਾਬ […]

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ […]

ਚਿੰਨਾਸਵਾਮੀ ਸਟੇਡੀਅਮ ਨੇੜੇ ਅਚਾਨਕ ਮਚੀ ਭਗਦੜ, 7 ਜਣਿਆਂ ਦੀ ਮੌਤ

ਬੰਗਲੁਰੂ, 04 ਜੂਨ 2025: stampede outside Chinnaswamy Stadium : ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੀ ਜਿੱਤ ਪਰੇਡ ਦੌਰਾਨ ਚਿੰਨਾਸਵਾਮੀ ਸਟੇਡੀਅਮ ਨੇੜੇ ਅਚਾਨਕ ਭਗਦੜ ਮਚ ਗਈ। ਇਸ ਹਾਦਸੇ ‘ਚ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਈ ਜਣਿਆਂ ਦੇ ਜ਼ਖਮੀ ਹੋਣ ਦੀ ਗੱਲ […]

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਚੰਡੀਗੜ੍ਹ, 4 ਜੂਨ:ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ […]

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ […]

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਅੰਮ੍ਰਿਤਸਰ- ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ […]

ਸਿੱਖਿਆ ਮੰਤਰੀ ਵੱਲੋਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Information and Public Relations Department, Punjab PUNJAB TO BECOME EDUCATION HUB FOR INDIA: HARJOT SINGH BAINS • Education Minister meets representatives of private educational Institutes Chandigarh, June 2: In a significant push to enhance the higher education landscape in Punjab, Higher Education Minister S. Harjot Singh Bains today directed officials to expedite the processing of […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ *ਮਨਜ਼ੂਰੀ*

ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ […]

CET 2025: ਹਰਿਆਣਾ ਸਟਾਫ ਚੋਣ ਕਮਿਸ਼ਨ ਵੱਲੋਂ ਹੈਲਪਲਾਈਨ ਸੇਵਾ ਸ਼ੁਰੂ

CET 2025: ਅੱਜ ਹਰਿਆਣਾ ਸਟਾਫ ਚੋਣ ਕਮਿਸ਼ਨ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਮਿਸ਼ਨ ਵੱਲੋਂ ਕਾਮਨ ਐਲੀਜਿਬਿਲੀਟੀ ਟੈਸਟ (CET) 2025 ‘ਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਹੈ। ਜੇਕਰ ਕੋਈ ਉਮੀਦਵਾਰ CET ਰਜਿਸਟ੍ਰੇਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ […]

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ […]

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ ਵੀਰਵਾਰ ਦੇਰ ਸ਼ਾਮ […]

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ PSPCL ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ ਵਿਆਪਕ ਪ੍ਰਬੰਧ ਕੀਤੇ ਹਨ। […]

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 28 ਮਈ ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀਆਂ […]

ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ […]