ਕੋਵਿਡ ਦੇ ਮਾਮਲੇ ਇੱਕ ਵਾਰ ਫਿਰ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਮਹਾਰਾਸ਼ਟਰ ਤੋਂ ਲੈ ਕੇ ਯੂਪੀ, ਨੋਇਡਾ ਤੱਕ ਕਈ ਮਾਮਲੇ ਸਾਹਮਣੇ ਆਏ ਹਨ। ਇਸ ਕਰਕੇ, ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ। ਖਾਸ ਕਰਕੇ ਜੇਕਰ ਤੁਹਾਨੂੰ ਹਰ ਰੋਜ਼ ਬਾਹਰ ਜਾਣਾ ਪੈਂਦਾ ਹੈ, ਤਾਂ ਤੁਹਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕੋਰੋਨਾ ਵਾਇਰਸ ਦੀਆਂ ਪਹਿਲੀਆਂ ਅਤੇ […]
ਚੰਡੀਗੜ੍ਹ, 27 ਮਈ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ […]
CHIEF MINISTER’S OFFICE, PUNJAB AIR EDUCATIONAL TOURS FOR THE MERITORIOUS STUDENTS FROM GOVERNMENT SCHOOLS: ANNOUNCES CM MOVE AIMED AT WIDENING THE HORIZON OF THE BRIGHT STUDENTS FACILITATES THE TOP PERFORMING STUDENTS FROM VARIOUS DISTRICTS Chandigarh, May 27: Punjab Chief Minister Bhagwant Singh Mann on Tuesday announced to provide educational tours through air to premier educational […]
ਚੰਡੀਗੜ੍ਹ, 26 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ […]
ਚੰਡੀਗੜ੍ਹ, 26 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ […]
ਚੰਡੀਗੜ੍ਹ, 26 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਪਹਿਲਕਦਮੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਸੁਪਰਡੈਂਟ ਪੁਲਿਸ (ਐਸ.ਐਸ.ਪੀਜ਼) ਨਾਲ ਇੱਕ ਦਿਨ ਬਿਤਾਇਆ […]
ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਸਿੱਖਿਆ ਮੰਤਰੀ […]
ਚੰਡੀਗੜ੍ਹ, 26 ਮਈ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ […]
ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ […]
ਨਾਭਾ (ਪਟਿਆਲਾ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ […]
ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ […]
ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ […]
ਮੁੰਬਈ- ‘ਆਰ… ਰਾਜਕੁਮਾਰ’ ਅਤੇ ‘ਜੈ ਹੋ’ ਵਰਗੀਆਂ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਫਿਲਮ ਅਤੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮੁਕੁਲ ਦੇਵ ਇੱਕ ਪ੍ਰਸਿੱਧ ਅਤੇ ਮਿਹਨਤੀ ਕਲਾਕਾਰ ਸਨ ਜਿਨ੍ਹਾਂ ਨੇ ਆਪਣੇ ਕਰੀਅਰ ਵਿੱਚ ਕਈ ਫਿਲਮਾਂ […]
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ […]
ਚੰਡੀਗੜ੍ਹ,24 ਮਈਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿਇਸ ਲੋਕ ਅਦਾਲਤ […]
ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ […]
ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, […]
ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ […]
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ […]
ਧੂਰੀ (ਸੰਗਰੂਰ), 22 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ […]
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]
ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ […]
ਚੰਡੀਗੜ੍ਹ – ਪੰਜਾਬ ਵਿੱਚ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੁਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਗਏ ਹਨ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਪਿੰਡ ਮੋਹਾਲੀ ਵਿੱਚ ਆਉਂਦੇ ਹੀ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਵੀ ਵਧੇਗੀ। ਕਿਉਂਕਿ ਮੋਹਾਲੀ ਦਾ ਸਰਕਲ ਰੇਟ ਕਾਫੀ ਜ਼ਿਆਦਾ ਹੈ।ਇਸ ਸਬੰਧੀ […]
ਧੂਰੀ (ਸੰਗਰੂਰ), 21 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ […]
ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ […]
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ […]
ਚੰਡੀਗੜ੍ਹ/ਬਟਾਲਾ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਚਲਾਇਆ […]
ਸੂਬਾ ਸਰਕਾਰ ਹਰਿਆਣਾ (Haryana Government) ਤੋਂ ਲਗਾਤਾਰ ਫੜੇ ਜਾ ਰਹੇ ਪਾਕਿਸਤਾਨੀ ਜਾਸੂਸਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਹੁਣ ਤੱਕ ਹਰਿਆਣਾ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਇਸ ਲਈ ਸੀਐਮ ਸੈਣੀ (CM Haryana) ਨੇ ਕੱਲ੍ਹ 20 ਮਈ ਨੂੰ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਵਿਧਾਇਕਾਂ […]
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਸਮੇਤ ਪੂਰੇ ਦੇਸ਼ ਵਿੱਚ ਪ੍ਰਸ਼ਾਸਨ ਅਲਰਟ ਮੋਡ (Administration Alert Mode) ਵਿੱਚ ਆ ਗਿਆ ਹੈ। ਇਸ ਦੌਰਾਨ, ਪੁਲਿਸ ਨੇ ਹੁਣ ਤੱਕ ਪੰਜਾਬ ਅਤੇ ਹਰਿਆਣਾ ਤੋਂ ਕਈ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ, ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਇੱਕ ਹੋਰ ਜਾਸੂਸ ਨੂੰ […]
ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ 10 ਦਿਨਾਂ ਦੀ ਜੰਗਬੰਦੀ ਤੋਂ ਬਾਅਦ, ਸੀਮਾ ਸੁਰੱਖਿਆ ਬਲ ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਅਟਾਰੀ-ਵਾਹਗਾ, ਹੁਸੈਨੀਵਾਲਾ ਅਤੇ ਫਾਜ਼ਿਲਕਾ ਸਰਹੱਦਾਂ ‘ਤੇ ਛੋਟੇ ਪੱਧਰ ‘ਤੇ ਬੀਟਿੰਗ ਰਿਟਰੀਟ ਸਮਾਰੋਹ ਮੁੜ ਸ਼ੁਰੂ ਕਰੇਗਾ। ਇਹ ਸਮਾਰੋਹ ਦੋਵਾਂ ਦੇਸ਼ਾਂ ਵਿਚਕਾਰ 12 ਦਿਨਾਂ ਦੇ ਫੌਜੀ ਟਕਰਾਅ ਤੋਂ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਆਈਏਐਨਐਸ ਨੂੰ […]
ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ […]
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ […]
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ […]
ਚੰਡੀਗੜ੍ਹ, 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ […]
ਚੰਡੀਗੜ੍ਹ/ਗੁਰਦਾਸਪੁਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। […]
ਚੰਡੀਗੜ੍ਹ, 19 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ […]
ਮੋਹਾਲੀ-ਮੋਹਾਲੀ ‘ਚ ਪੁਲਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਜ਼ਬਤ ਕੀਤਾ ਹੈ। ਇਸ ਤੋਂ 500 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਇਹ ਕਾਰਵਾਈ ਆਪਰੇਸ਼ਨ ਸੀਲ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਇੱਕ ਵਿਸ਼ੇਸ਼ ਚੈਕ ਪੋਸਟ ਤੋਂ ਫੜਿਆ ਗਿਆ ਸੀ। ਹਾਲਾਂਕਿ ਪੁਲਿਸ […]
