ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 8 ਅਤਿ-ਆਧੁਨਿਕ ਡਾਇਲਸਿਸ ਸੈਂਟਰ, ਜੋ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ 2 ਕਰੋੜ ਦੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ […]
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ […]
ਸ੍ਰੀ ਮੁੁਕਤਸਰ ਸਾਹਿਬ 23 ਸਤੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। […]
ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਅੱਜ ਸਹੁੰ […]
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।ਅੱਜ ਇੱਥੇ ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ।ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ ਵਿੱਚ ਸੱਤ, ਮੋਗਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ […]
ਅਰਵਿੰਦ ਕੇਜਰੀਵਾਲ (Arvind Kejriwal) ਜੇਲ੍ਹ ਤੋਂ ਰਿਹਾਅ ਹੋਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਜਨਤਾ ਅਦਾਲਤ ਲਗਾਉਣ ਜਾ ਰਹੇ ਹਨ,ਜੰਤਰ-ਮੰਤਰ (Jantar-Mantar) ਵਿਖੇ ਲਗਾਏ ਜਾ ਰਹੇ ਇਸ ਲੋਕ ਦਰਬਾਰ ਵਿੱਚ ਦਿੱਲੀ ਭਰ ਤੋਂ ਲੋਕਾਂ ਨੂੰ ਬੁਲਾਇਆ ਗਿਆ ਹੈ,ਅਸਤੀਫ਼ੇ ਦੇ ਐਲਾਨ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ,ਕਿ ਉਹ […]
ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ […]
ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ,ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ,ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ […]
ਦੂਸਰਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ, ਤੀਜਾ ਸਥਾਨ – ਸਰਕਾਰੀ ਮਿਡਲ ਸਕੂਲ ਫੇਜ਼-2 ਖੋ-ਖੋ ਅੰਡਰ-17 ਲੜਕੀਆਂ: • ਫਾਈਨਲ ਨਤੀਜਾ: ਪਹਿਲਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਕੁਰਾਲੀ ਦੂਸਰਾ ਸਥਾਨ – ਸਰਕਾਰੀ ਹਾਈ ਸਕੂਲ ਫਾਟਵਾਂ ਤੀਜਾ ਸਥਾਨ- ਸਰਕਾਰੀ ਹਾਈ ਸਕੂਲ ਮਾਣਕਪੁਰ ਵੇਟ ਲਿਫਟਿੰਗ ਅੰਡਰ -14 (+67 ਕਿਲੋ) ਲੜਕੇ: • ਇਮਾਨਵੀਰ ਸਿੰਘ ਨੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ। ਇੱਕ ਸ਼ੋਕ ਸੰਦੇਸ਼ ਵਿੱਚ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ […]
ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ […]
ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, […]
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ। ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ. ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ ਹਾਲ, ਇੰਡੀਅਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ […]
ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ […]
ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ […]
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ […]
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਦੌਰਾਨ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ […]
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ (Haryana Vidhan Sabha) ਦੀ ਸਾਰੀ 90 ਸੀਟਾਂ ‘ਤੇ ਹੋਣ ਵਾਲੇ ਆਮ ਚੋਣ ਲਈ 1561 ਉਮੀਦਵਾਰਾਂ ਨੇ 1747 ਨੋਮੀਨੇਸ਼ਨ ਪੱਤਰ ਭਰੇ, ਜਿਨ੍ਹਾਂ ਦੀ ਸਮੀਖਿਆ ਕੀਤੀ ਗਈ ਹੈ,ਸੋਮਵਾਰ 16 ਸਤੰਬਰ ਤਕ ਨੋਮੀਨੇਸ਼ਨ ਵਾਪਸ ਲਏ ਜਾ ਸਕਦੇ ਹਨ,ਮੁੱਖ ਚੋਣ ਅਧਿਕਾਰੀ ਨੇ ਦਸਿਆ […]
ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਖੇਤੀ […]
ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ […]
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ। ਸ. ਸੰਧਵਾਂ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ […]
ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ […]
