ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਚੰਡੀਗੜ੍ਹ, ਫਰਵਰੀ 19: ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। ਇਹ ਜਿਕਰਯੋਗ ਹੈ ਕਿ […]

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ ‘ਤੇ ਬੈਠੇ ਹਨ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਖ਼ਾਸ ਤੌਰ ਉਤੇ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣਦੇ ਹੋਏ ਤਸਵੀਰਾਂ ਖਿਚਵਾ ਰਹੇ ਹਨ। […]

 ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, 497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 19 ਫਰਵਰੀ ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। […]

ਗਿਆਨੇਸ਼ ਕੁਮਾਰ ਮੁੱਖ ਚੋਣ ਕਮਿਸ਼ਨਰ ਨਿਯੁਕਤ; ਵਿਵੇਕ ਜੋਸ਼ੀ ਚੋਣ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ: ਚੋਣ ਕਮਿਸ਼ਨਰ ਗਿਆਨੇਸ਼ ਕਾਨੂੰਨ ਮੰਤਰਾਲੇ ਨੇ ਕਿਹਾ ਕਿ ਕੁਮਾਰ ਨੂੰ ਸੋਮਵਾਰ ਨੂੰ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਕੁਮਾਰ ਚੋਣ ਕਮਿਸ਼ਨ (EC) ਦੇ ਮੈਂਬਰਾਂ ਦੀ ਨਿਯੁਕਤੀ ‘ਤੇ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ CEC ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ, ਚੋਣ ਕਮਿਸ਼ਨ ਵੱਲੋਂ ਅਗਲੀਆਂ ਲੋਕ ਸਭਾ ਚੋਣਾਂ […]

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। […]

ਲੁਧਿਆਣਾ ਦੀ ਸਾਇਕਲ ਫੈਕਟਰੀ ਵਿੱਚ ਭਿਅਨਕ ਅੱਗ, 2 ਮਜ਼ਦੂਰਾਂ ਦੀ ਮੌਤ, 3 ਜ਼ਖਮੀ

ਥਾਣਾ ਡਿਵੀਜ਼ਨ ਨੰਬਰ-6 ਦੀ ਐਸਐਚਓ ਕੁਲਵੰਤ ਕੌਰ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕਾਂ ਦੀ ਪਛਾਣ ਹੋਈ ਹੈ। ਦੋਵੇਂ ਮ੍ਰਿਤਕ ਮਜ਼ਦੂਰ ਪ੍ਰਵਾਸੀ ਸਨ। ਮਾਲਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸਨੂੰ ਗ੍ਰਿਫ਼ਤਾਰ ਕੀਤਾ […]

ਚੈਂਪੀਅਨਸ ਟਰਾਫੀ ਲਈ ਦੁਬਈ ਪਹੁੰਚੀ ਟੀਮ ਇੰਡੀਆ

ਚੈਂਪੀਅਨਸ ਟਰਾਫੀ 2025 (Champions Trophy 2025) ਦਾ ਆਯੋਜਨ ਦੁਬਈ (Dubai) ਵਿੱਚ ਹੋਣ ਜਾ ਰਿਹਾ ਹੈ ਅਤੇ ਪਾਕਿਸਤਾਨ ਅਤੇ ਭਾਰਤ ਆਪਣੇ ਸਾਰੇ ਮੈਚ ਦੁਬਈ ਵਿੱਚ ਹੀ ਖੇਡਣਗੇ। ਉਨ੍ਹਾਂ ਦਾ ਪਹਿਲਾ ਮੈਚ 20 ਫਰਵਰੀ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ (Dubai International Stadium) ‘ਚ ਬੰਗਲਾਦੇਸ਼ ਖਿਲਾਫ ਖੇਡਿਆ ਜਾਵੇਗਾ। ਜਦਕਿ ਟੂਰਨਾਮੈਂਟ (Tournament) ਦੀ ਸ਼ੁਰੂਆਤ 19 ਫਰਵਰੀ ਨੂੰ ਪਾਕਿਸਤਾਨ ਬਨਾਮ ਨਿਊਜ਼ੀਲੈਂਡ […]

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 17 ਫਰਵਰੀਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ ਸੈਣੀ ਨੇ ਅਮਰੀਕਾ ਤੋਂ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ PRTC ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ […]

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ

ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ […]

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ, 17 ਫਰਵਰੀ: ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ […]

ਦਿੱਲੀ-ਐਨ ਸੀ ਆਰ ਵਿਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਕੌਮੀ ਰਾਜਧਾਨੀ ਖੇਤਰ (ਦਿੱਲੀ-ਐਨ ਸੀ ਆਰ) (Delhi-NCR) ਵਿਚ ਸੋਮਵਾਰ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,5 ਕਿਲੋਮੀਟਰ ਦੇ ਖੇਤਰ ਵਿਚ ਇਹ ਝਟਕੇ ਮਹਿਸੂਸ ਕੀਤੇ ਗਏ ਤੇ ਭੂਚਾਲ (Earthquake) ਦੀ ਤੀਬਰਤਾ 4.0 ਮਾਪੀ ਗਈ,ਝਟਕੇ ਲੱਗਣ ’ਤੇ ਲੋਕ ਸਹਿਮ ਗਏ ਤੇ ਆਪਣੇ ਘਰਾਂ ਵਿਚੋਂ ਬਾਹਰ ਨਿਕਲ ਆਏ।

ਹਰਜਿੰਦਰ ਸਿੰਘ ਧਾਮੀ ਨੇ ਛੱਡੀ ਐਸਜੀਪੀਸੀ ਦੀ ਪ੍ਰਧਾਨਗੀ

ਅੰਮ੍ਰਿਤਸਰ 17 ਫਰਵਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੱਤ ਮੈਂਬਰੀ ਕਮੇਟੀ ਨੂੰ ਲੈ ਕੇ ਪਿਛਲੀ ਦਿਨਾਂ ਦੇ ਵਿੱਚ ਕਾਫੀ ਰੌਲਾ ਚੱਲ ਰਿਹਾ ਹੈ। ਇਸੇ ਦੌਰਾਨ ਅੱਜ ਧਾਮੀ ਵੱਲੋਂ ਆਪਣਾ ਅਹੁਦਾ ਛੱਡ ਦਿੱਤਾ ਗਿਆ। ਅੰਮ੍ਰਿਤਸਰ 17 ਫਰਵਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

119 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਦੂਜਾ ਅਮਰੀਕੀ ਜਹਾਜ਼ ਅੱਜ ਅੰਮ੍ਰਿਤਸਰ ਪਹੁੰਚੇਗਾ, 67 ਪੰਜਾਬ ਤੋਂ: ਰਿਪੋਰਟਾਂ

ਇੱਕ ਅਮਰੀਕੀ ਫੌਜੀ ਟਰਾਂਸਪੋਰਟ ਜਹਾਜ਼, ਸੀ-17 ਗਲੋਬਮਾਸਟਰ III, 119 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਸ਼ਨੀਵਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਲਈ ਤਿਆਰ ਹੈ। ਕੁੱਲ ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 67 ਪੰਜਾਬ ਤੋਂ ਹਨ, ਇਹ ਜਾਣਕਾਰੀ ਸਮਾਚਾਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਇਸ ਦੌਰਾਨ, 33 ਹਰਿਆਣਾ ਤੋਂ, ਅੱਠ ਗੁਜਰਾਤ […]

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਵਿਲੱਖਣ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਫੌਜ, ਜਲ ਸੈਨਾ ਅਤੇ ਕੁਝ […]

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

ਅੰਮ੍ਰਿਤਸਰ, 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਇਸ ਪਵਿੱਤਰ ਧਰਤੀ ‘ਤੇ ਵਾਰ-ਵਾਰ ਉਤਾਰ ਕੇ ਪਾਵਨ ਨਗਰੀ ਅੰਮ੍ਰਿਤਸਰ ਨੂੰ ‘ਨਜ਼ਰਬੰਦੀ ਜਾਂ ‘ਡਿਪੋਰਟ ਸੈਂਟਰ’ ਵਿੱਚ ਬਦਲਣ ਤੋਂ ਗੁਰੇਜ਼ […]

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਟ੍ਰੈਵਲ […]

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ […]

ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ 8000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ

ਮੰਤਰੀ ਮੰਡਲ ਨੇ ‘ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ’ ਦਾ ਨਾਮ ਬਦਲ ਕੇ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਸ ਸਕੀਮ ਵਿੱਚ ਹੁਣ ਔਰਤਾਂ ਦੇ ਨਾਲ ਤੇਜ਼ਾਬ ਪੀੜਤ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਤੇਜ਼ਾਬ ਹਮਲੇ ਦੇ […]

 ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

 ਚੰਡੀਗੜ੍ਹ, 12 ਫਰਵਰੀ  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ […]

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ […]

ਪੰਜਾਬੀ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਪੰਜਾਬੀ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਆਪਣੇ ਕਿਸੇ ਗਾਣੇ ਜਾਂ ਫ਼ਿਲਮ ਕਰਕੇ ਨਹੀਂ ਸਗੋਂ ਗਲਤ ਕਾਰਨਾਂ ਕਰਕੇ ਸੁਰਖੀਆਂ ਵਿੱਚ ਆਏ ਹਨ।  ਹਾਰਡੀ ਸੰਧੂ ਨੂੰ ਕੱਲ੍ਹ ਚੰਡੀਗੜ੍ਹ ਦੇ ਸੈਕਟਰ 34 ਵਿੱਚ ਇੱਕ ਫੈਸ਼ਨ ਸ਼ੋਅ ਵਿੱਚ ਪ੍ਰਦਰਸ਼ਨ ਕਰਦੇ ਸਮੇਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਦੇ ਪਿੱਛੇ ਕਾਰਨ ਬਿਨਾਂ ਇਜਾਜ਼ਤ ਦੇ ਫੈਸ਼ਨ ਸ਼ੋਅ (Fashion Show) ਕਰਨਾ ਸੀ।ਹਾਰਡੀ […]

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ […]

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ […]

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ।  ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. […]

ਬਲਤੇਜ ਸਿੰਘ ਢਿੱਲੋਂ ਬ੍ਰਿਟਿਸ਼ ਕੋਲੰਬੀਆ ਲਈ ਸੁਤੰਤਰ ਸੈਨੇਟਰ ਵਜੋਂ ਸੈਨੇਟ ‘ਚ ਨਿਯੁਕਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਅੱਜ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ RCMP ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ ਗਵਰਨਰ ਜਨਰਲ, ਮੈਰੀ ਸਾਈਮਨ ਨੇ ਮਾਰਟੀਨ ਹੇਬਰਟ (ਕਿਊਬੈਕ) ਅਤੇ ਟੌਡ […]

ਅਮਰੀਕਾ ਡੌਂਕੀ ਲਗਾਕੇ ਜਾ ਰਹੇ 33 ਸਾਲਾਂ ਨੌਜਵਾਨ ਦੀ ਹੋਈ ਮੌਤ

ਅਮਰੀਕਾ ਡੌਂਕੀ ਲਗਾਕੇ ਜਾ ਰਹੇ 33 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ । ਅਮਰੀਕਾ ਜਾਂਦੇ ਰਸਤੇ ਚ ਗੁਆਟੇਮਾਲਾ ਨੇੜੇ ਹੋਈ ਰਸਤੇ ਚ ਮੌਤ ਹੋਈ ਹੈ । ਗੁਰਪ੍ਰੀਤ ਸਿੰਘ 6 ਸਾਲ ਪਹਿਲਾ ਵਰਕਰ ਪਰਮਟ ਤੇ ਇੰਗਲੈਂਡ ਗਿਆ ਸੀ ਜਿਥੋਂ ਉਹ ਵਾਪਸ ਆ ਗਿਆ ਸੀ ਅਤੇ ਘਰ ਤੋਂ 3 ਮਹੀਨੇ ਪਹਿਲਾ ਹੀ ਇੱਕ ਏਜੇਂਟ ਦੇ ਜਰੀਏ […]

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਚੰਡੀਗੜ੍ਹ, 8 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ ਛੱਤਬੀੜ ਚਿੜੀਆਘਰ ਵਿਖੇ ਅਨੇਕਾਂ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਚਿੜੀਆਘਰ ਵਿੱਚ ਦੇਸ਼ ਦਾ […]

 ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 8 ਫਰਵਰੀ:  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ […]

ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ […]

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ  ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ […]

ਵਿਜੀਲੈਂਸ ਬਿਊਰੋ ਨੇ PSPCL ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ […]

IGI ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ

6 ਫਰਵਰੀ ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ,ਕਸਟਮ ਵਿਭਾਗ (Customs Department) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ,ਕਸਟਮ ਵਿਭਾਗ ਨੇ ਵਿਭਾਗ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਾਮਾਨ ‘ਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ,ਪਰ ਨਿੱਜੀ […]

ਕੇਂਦਰ ਸਰਕਾਰ ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

6 ਫਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ (Center Government) ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ, ਇਸ ਗੱਲ ਨੂੰ ਦੁਹਰਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ […]

ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ

6 ਫਰਵਰੀ: ਰਿਲਾਇੰਸ ਇੰਡਸਟਰੀਜ਼ (Reliance Industries) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ। ਮੁਕੇਸ਼ ਅੰਬਾਨੀ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਰਿਲਾਇੰਸ ਦਾ ਨਿਵੇਸ਼ 20 ਗੁਣਾ ਵਧਿਆ ਹੈ। JIO ਦੀ ਪ੍ਰਗਤੀ ‘ਤੇ ਬੋਲਦੇ ਹੋਏ, ਉਨ੍ਹਾਂ ਕਿਹਾ, “ਜੀਓ (JIO) ਦਾ ਨੈੱਟਵਰਕ ਪੱਛਮੀ ਬੰਗਾਲ […]

ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀ ਪ੍ਰਵਾਸੀ, ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ

6 ਫਰਵਰੀ: ਅੰਮ੍ਰਿਤਸਰ: ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਸੂਤਰਾਂ ਨੇ ਦੱਸਿਆ ਕਿ ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 30 ਪੰਜਾਬ ਤੋਂ, 33-33 ਹਰਿਆਣਾ ਅਤੇ ਗੁਜਰਾਤ ਤੋਂ, ਤਿੰਨ-ਤਿੰਨ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਤੋਂ ਅਤੇ ਦੋ ਚੰਡੀਗੜ੍ਹ […]

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਚਲਾਇਆ ਜਾਵੇਗਾ ਮਿਸ਼ਨ “ਹਰ ਘਰ ਰੇਸ਼ਮ’’: ਮੋਹਿੰਦਰ ਭਗਤ

ਚੰਡੀਗੜ, 6 ਫਰਵਰੀ ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਦੇ ਉਤਪਾਦਨ ਨੂੰ ਹੋਰ ਹੁਲਾਰਾ ਦੇਣ ਦੇ ਮੱਦੇਨਜ਼ਰ ਰਾਜ ਵਿੱਚ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਸਥਾਪਤ ਕੀਤੇ ਜਾਣਗੇ। ਰੇਸ਼ਮ ਦੇ ਉਤਪਾਦਨ ਨੂੰ ਵਧਾਉਣ ਅਤੇ ਰੇਸ਼ਮ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ ਮੁੱਖ […]

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ- ਬਰਿੰਦਰ ਕੁਮਾਰ ਗੋਇਲ

ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ  ਅਤੇ ਰਾਜ ਤੇ ਦੱਖਣੀ ਪੱਛਮੀ […]

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ 6 ਫਰਵਰੀ 2025 ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਜੀ  ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ […]

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ […]