ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 27 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

*ਲੁਧਿਆਣਾ; 27 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ […]

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

ਚੰਡੀਗੜ੍ਹ, 24 ਜੁਲਾਈ ,2026*  ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ। ਇੱਕ ਬਿਆਨ ਵਿੱਚ ‘ਆਪ’ ਐਮਪੀ ਮੀਤ […]

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

*ਚੰਡੀਗੜ੍ਹ, 23 ਜੁਲਾਈ 2026:* ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ। ਇਹ ਉਨ੍ਹਾਂ ਦੇ ਜੀਵਨ ਦੇ ਆਖ਼ਰੀ ਪੜਾਅ ਵਿੱਚ ਸਨਮਾਨ, ਆਤਮਨਿਰਭਰਤਾ ਅਤੇ ਭਰੋਸੇ ਦਾ ਨਵਾਂ ਆਧਾਰ ਬਣ ਗਈ ਹੈ। ਇਨ੍ਹਾਂ ਵਿੱਚੋਂ ਕਈ […]

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ […]

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਸਿਧਾਂਤ ‘ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ […]

ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਨ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਆਏ ਸੈਕੜੇ […]

ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਦੋਂ ਵਧਦੇ ਘਰੇਲੂ ਖ਼ਰਚੇ, ਕਾਲਜਾਂ ਵਿੱਚ ਦਾਖ਼ਲੇ ਦੀ ਵਧਦੀ ਲਾਗਤ ਅਤੇ ਮਹਿੰਗਾਈ ਪਰਿਵਾਰਾਂ ਦੇ ਬਜਟ ’ਤੇ ਲਗਾਤਾਰ ਦਬਾਅ ਵਧਾ ਰਹੇ ਹਨ। 25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂ ਲਗਭਗ 33 ਲੱਖ ਮਹਿਲਾ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਫਲਾਪ ਸ਼ੋਅ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ […]

ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

ਅੰਮ੍ਰਿਤਸਰ, 12 ਜੁਲਾਈ : ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਲਟੋਹਾ ਪੁਲੀਸ ਨੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਲਗਪਗ 11 ਕਿੱਲੋ ਹੈਰੋਇਨ ਬਰਾਮਦ ਕਰ ਲਈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ […]

ਵੀਅਤਨਾਮ ਵਿਚ ਮਾਰੇ ਗਏ 15 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਹੋ ਗਈ ਸ਼ੁਰੂ

ਹਨੋਈ, 12 ਜੁਲਾਈ : ਹਨੋਈ ਵਿੱਚ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਵੀਅਤਨਾਮ ਦੇ ਫੂ ਕੁਓਕ ਟਾਪੂ (Phu Quoc Island) ਦੇ ਨੇੜੇ ਇੱਕ ਸਪੀਡਬੋਟ ਹਾਦਸੇ ਵਿੱਚ ਮਾਰੇ ਗਏ 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਐਤਵਾਰ ਨੂੰ ਹੋ ਚੀ ਮਿਨ੍ਹ ਸਿਟੀ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜਲਦੀ ਹੀ ਹਵਾਈ ਜਹਾਜ਼ ਰਾਹੀਂ ਭਾਰਤ ਭੇਜਿਆ ਜਾਵੇਗਾ। ਭਾਰਤੀ ਮਿਸ਼ਨ […]

ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਮੰਗੀਆਂ ਅਰਜ਼ੀਆਂ

12 ਜੁਲਾਈ 2026: ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ 31 ਜੁਲਾਈ ਤੱਕ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ। 31 ਜੁਲਾਈ ਨੂੰ 5 ਤੋਂ 18 ਸਾਲ ਦੀ ਉਮਰ ਦੇ ਬੱਚੇ, ਜਿਨ੍ਹਾਂ ਨੇ ਬਹਾਦਰੀ, ਖੇਡਾਂ, ਸਮਾਜਿਕ ਵਿਗਿਆਨ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ‘ਚ ਅਸਾਧਾਰਨ ਪ੍ਰਾਪਤੀਆਂ ਪ੍ਰਾਪਤ ਕੀਤੀਆਂ […]

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਚੰਡੀਗੜ੍ਹ, 10 ਜੁਲਾਈ:ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ […]

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਸੋਲੀ ਪਿੰਡ ਦੇ ਲੋਕਾਂ ਨੂੰ ਜਨਤਕ ਮੀਟਿੰਗ ਦੌਰਾਨ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ

ਹੁਸ਼ਿਆਰਪੁਰ 9 ਜੁਲਾਈ 2026: ਸੋਲੀ ਪਿੰਡ ਵਿੱਚ ਹੋਈ ਇੱਕ ਜਨਤਕ ਮੀਟਿੰਗ ਦੌਰਾਨ, ਪੰਜਾਬ ਵਿਧਾਨ ਸਭਾ (punjab vidhan sabha) ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ,  ਜੈ ਕ੍ਰਿਸ਼ਨ ਸਿੰਘ ਰੌਦੀ ਨੇ ਪਿੰਡ ਵਾਸੀਆਂ ਨਾਲ ਆਹਮੋ-ਸਾਹਮਣੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ […]

ਰਾਮ ਮੰਦਰ ਦੇ ਪ੍ਰਬੰਧਾਂ ‘ਚ ਹੋਵੇਗਾ ਬਦਲਾਅ, ਸੇਵਾ ਪ੍ਰਣਾਲੀ ‘ਚ ਵੀ ਕੀਤੇ ਜਾਣਗੇ ਜ਼ਰੂਰੀ ਸੁਧਾਰ

9 ਜੁਲਾਈ 2026: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 22 ਜੁਲਾਈ ਤੋਂ ਬਾਅਦ ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਵਿਆਪਕ ਬਦਲਾਅ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਟਰੱਸਟ ਦਰਸ਼ਨ ਪ੍ਰਣਾਲੀ, ਰਾਗ-ਭੋਗ, ਪੂਜਾ ਪ੍ਰਣਾਲੀ, ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਵਿਵਸਥਿਤ ਅਤੇ ਪਾਰਦਰਸ਼ੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਿਹਾ ਹੈ। ਅਯੁੱਧਿਆ ਦੇ ਸੰਤਾਂ ਅਤੇ ਰਾਮਾਨੰਦੀਆ […]

11 ਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ: ਸੀਈਓ ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 9 ਜੁਲਾਈ, 2026: ਪੰਜਾਬ ਭਰ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਹਿੱਸੇ ਵਜੋਂ ਘਰ-ਘਰ ਜਾ ਕੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ […]

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ […]

Telegram ‘ਤੇ ਕੇਂਦਰ ਸਰਕਾਰ ਦੀ ਇੱਕ ਹੋਰ ਸਖ਼ਤੀ, ਪਾਇਰੇਟਡ ਫਿਲਮਾਂ ਅਤੇ OTT ਕੰਟੈਂਟ ਹਟਾਉਣ ਦੇ ਨਿਰਦੇਸ਼

ਕੇਂਦਰ ਸਰਕਾਰ ਨੇ ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਹੀ ਡਿਜੀਟਲ ਪਾਇਰੇਸੀ ਵਿਰੁੱਧ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਕਦਮ ਚੁੱਕਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮਸ਼ਹੂਰ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਇੱਕ ਅਧਿਕਾਰਤ ਨੋਟਿਸ ਜਾਰੀ ਕਰਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਟੈਲੀਗ੍ਰਾਮ ਨੂੰ ਆਪਣੇ ਪਲੇਟਫਾਰਮ ‘ਤੇ ਮੌਜੂਦ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਅਤੇ ਪਾਇਰੇਟਡ […]

0-2 ਨਾਲ ਪਿੱਛੇ ਹੋ ਕੇ ਪਹਿਲੀ ਵਾਰ ਜਿੱਤਿਆ ਅਰਜਨਟੀਨਾ, ਮਿਸਰ ਨੂੰ 3-2 ਨਾਲ ਹਰਾਇਆ

ਵਿਸ਼ਵ ਚੈਂਪੀਅਨ ਅਰਜਨਟੀਨਾ ਨੇ ਅੰਡਰਡੌਗ ਮੰਨੀ ਜਾ ਰਹੀ ਮਿਸਰ ਦੀ ਟੀਮ ਨੂੰ 3-2 ਨਾਲ ਹਰਾ ਕੇ ਸੁਪਰ-8 ਰਾਊਂਡ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਅਰਜਨਟੀਨਾ ਨੇ ਇਸ ਮੈਚ ਵਿੱਚ 0-2 ਨਾਲ ਪਿੱਛੇ ਹੋਣ ਦੇ ਬਾਵਜੂਦ ਸ਼ਾਨਦਾਰ ਵਾਪਸੀ ਕਰਦੇ ਹੋਏ ਮੁਕਾਬਲਾ ਆਪਣੇ ਨਾਮ ਕਰ ਲਿਆ। ਫੀਫਾ ਵਿਸ਼ਵ ਕੱਪ 2026 ਦੇ ਸੁਪਰ-16 ਰਾਊਂਡ ਵਿੱਚ ਇੱਕ ਅਜਿਹਾ ਮੁਕਾਬਲਾ […]

‘ਸਤਲੁਜ’ ਦੇਖ ਭਾਵੁਕ ਹੋਏ ਹਰਭਜਨ ਸਿੰਘ, ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼

ਹਰਭਜਨ ਸਿੰਘ ਨੇ ਐਕਸ ‘ਤੇ ਲਿਖਿਆ, ਜਲਿਆਂਵਾਲਾ ਬਾਗ ਕਤਲੇਆਮ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਤ੍ਰਾਸਦੀਆਂ ਵਿੱਚੋਂ ਇੱਕ ਸੀ। ਇਸ ਨੂੰ ਬਸਤੀਵਾਦੀ ਸ਼ਾਸਨ ਦੁਆਰਾ ਅੰਜਾਮ ਦਿੱਤਾ ਗਿਆ ਸੀ। ਪਰ ਜਸਵੰਤ ਸਿੰਘ ਖਾਲੜਾ ਦੀ ਕਹਾਣੀ ਦੇਖਣ ਤੋਂ ਬਾਅਦ ਮੇਰੇ ਮਨ ਵਿੱਚ ਇੱਕ ਵੱਖਰਾ ਹੀ ਸਵਾਲ ਉੱਠਿਆ ਕਿ ਬਾਹਰੀ ਲੋਕਾਂ ਦੇ ਜ਼ੁਲਮ ਨਾਲੋਂ ਵੀ ਵੱਧ ਦਰਦਨਾਕ ਕੀ ਹੋ […]

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 7 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, […]

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ […]

ਦੀਕਸ਼ਪ੍ਰੀਤ ਕੌਰ ਨੇ ‘ਗਲਿਟਜ਼ ਮਿਸ ਪੰਜਾਬ 2026’ ਦਾ ਤਾਜ ਜਿੱਤਿਆ

ਮੋਹਾਲੀ 06 ਜੁਲਾਈ 2026: ਬੀਤੀ ਰਾਤ ਚਿਤਕਾਰਾ ਯੂਨੀਵਰਸਿਟੀ ਵਿਖੇ ਕਰਵਾਏ ਇੱਕ ਸ਼ਾਨਦਾਰ ਫਿਨਾਲੇ ਦੌਰਾਨ ਦੀਕਸ਼ਪ੍ਰੀਤ ਕੌਰ ਨੂੰ ‘ਗਲਿਟਜ਼ ਮਿਸ ਪੰਜਾਬ 2026’ ਦਾ ਤਾਜ ਪਹਿਨਾਇਆ ਗਿਆ। ਮੁਕਾਬਲੇ ‘ਚ ਰਿਧਿਮਾ ਨੂੰ ਫਰਸਟ ਰਨਰ-ਅਪ ਅਤੇ ਸਪਰਿਆ ਚੌਹਾਨ ਨੂੰ ਸੈਕੰਡ ਰਨਰ-ਅਪ ਘੋਸ਼ਿਤ ਕੀਤਾ ਗਿਆ। ਸੁੰਦਰਤਾ ਪ੍ਰਤੀਯੋਗਿਤਾ ਦੇ ਪ੍ਰਬੰਧਕ ਰਣਦੀਪ ਚੌਧਰੀ ਨੇ ਦੱਸਿਆ ਕਿ ਇਸ ਸ਼ੋਅ ਵਿੱਚ ਕੁੱਲ 43 ਮਹਿਲਾ ਮਾਡਲਾਂ […]

ਮੁੰਬਈ ‘ਚ ਪਹਿਲੀ ਭਾਰੀ ਮਾਨਸੂਨ ਬਾਰਿਸ਼ ਨੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ, ਸ਼ਹਿਰ ‘ਚ ਮਚੀ ਤਬਾਹੀ

5 ਜੁਲਾਈ 2026: ਮੁੰਬਈ (mumbai) ਵਿੱਚ ਪਹਿਲੀ ਭਾਰੀ ਮਾਨਸੂਨ ਬਾਰਿਸ਼ ਨੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬ੍ਰਿਹਨਮੁੰਬਈ ਨਗਰ ਨਿਗਮ (BMC) ਦੇ ਅਨੁਸਾਰ, ਅੱਜ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ, ਸ਼ਹਿਰ ਵਿੱਚ ਔਸਤਨ 22.79 ਮਿਲੀਮੀਟਰ, ਪੂਰਬੀ ਉਪਨਗਰਾਂ ਵਿੱਚ 38.69 ਮਿਲੀਮੀਟਰ ਅਤੇ ਪੱਛਮੀ ਉਪਨਗਰਾਂ ਵਿੱਚ 36.99 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਸਮੇਂ ਦੌਰਾਨ, […]

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦਾ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਚੰਡੀਗੜ੍ਹ, 04 ਜੁਲਾਈ 2026 ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ। ਗੋਡੇ ਦੀ ਗੰਭੀਰ ਸੱਟ ਦੇ ਇਲਾਜ ਦਾ ਖ਼ਰਚਾ ਚੁੱਕਣਾ ਉਨ੍ਹਾਂ ਲਈ ਸੰਭਵ ਨਹੀਂ ਸੀ ਅਤੇ ਉਹ ਆਪਣੇ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਸਨ। […]

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

ਨਵੀਂ ਦਿੱਲੀ, 04 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸ਼ਰਤ ਦੇ […]

ਮੋਹਾਲੀ ਦੇ ਮਸ਼ਹੂਰ ਏਕਮ ਢਿੱਲੋਂ ਕੇਸ ‘ਚ ਪਤਨੀ ਨੂੰ ਉਮਰ ਕੈਦ ਦੀ ਸਜ਼ਾ

3 ਜੁਲਾਈ 2026: ਮੋਹਾਲੀ (mohali) ਦੀ ਇੱਕ ਅਦਾਲਤ ਨੇ ਇੱਕ ਪਤਨੀ ਨੂੰ ਆਪਣੇ ਪਤੀ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 90,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜੁਰਮਾਨਾ ਨਾ ਦੇਣ ‘ਤੇ ਵਾਧੂ ਕੈਦ ਹੋਵੇਗੀ। ਦੋਸ਼ੀ ਸੀਰਤ ਕੌਰ ਨੇ ਨੌਂ ਸਾਲ ਪਹਿਲਾਂ ਆਪਣੇ ਪਤੀ ਏਕਮ ਢਿੱਲੋਂ ਦਾ ਕਤਲ ਕਰ ਦਿੱਤਾ […]

ਮੌਸਮ ਦੀ ਤਾਜ਼ਾ ਅੱਪਡੇਟ: ਅਗਲੇ 24 ਘੰਟਿਆਂ ‘ਚ ਮੌਸਮ ਵਿੱਚ ਆਉਣਗੇ ਬਦਲਾਅ

ਪੰਜਾਬ ਵਿੱਚ ਮੌਸਮ ਦੀ ਤਾਜ਼ਾ ਅਪਡੇਟ ਆ ਗਈ ਹੈ। ਸ਼ੁੱਕਰਵਾਰ ਦੁਪਹਿਰ ਨੂੰ ਮੌਸਮ ਵਿੱਚ ਆਈ ਤਬਦੀਲੀ ਨੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਾ ਦਿੱਤਾ, ਜਿਸ ਨਾਲ ਮੌਸਮ ਪੂਰੀ ਤਰ੍ਹਾਂ ਬਦਲ ਗਿਆ। ਤਾਪਮਾਨ ਵਿੱਚ ਆਈ ਗਿਰਾਵਟ ਨੇ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਦਿਵਾਈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਦੇ ਹੋਰ […]

ਕੀ ਬੈਟਰੀ ਜਲਦੀ ਖਤਮ ਹੋਣ ਤੋਂ ਹੋ ਪ੍ਰੇਸ਼ਾਨ? ਚਾਰਜਿੰਗ ਦੀਆਂ ਇਹ ਗਲਤੀਆਂ ਪਹੁੰਚਾ ਸਕਦੀਆਂ ਹਨ ਵੱਡਾ ਨੁਕਸਾਨ

ਸਮਾਰਟਫੋਨ ਦੀ ਬੈਟਰੀ ਨੂੰ ਲੰਬੇ ਸਮੇਂ ਤੱਕ ਚੱਲਣ ਲਈ ਸਹੀ ਚਾਰਜਿੰਗ ਆਦਤਾਂ ਅਪਣਾਉਣਾ ਮਹੱਤਵਪੂਰਨ ਹੈ। ਆਪਣੇ ਫੋਨ ਨੂੰ ਰਾਤ ਭਰ ਚਾਰਜਿੰਗ ‘ਤੇ ਨਾ ਛੱਡੋ, ਬੈਟਰੀ 20-30% ਹੋਣ ‘ਤੇ ਚਾਰਜ ਕਰੋ, ਹਮੇਸ਼ਾ ਅਸਲੀ ਚਾਰਜਰ ਦੀ ਵਰਤੋਂ ਕਰੋ, ਚਾਰਜ ਕਰਦੇ ਸਮੇਂ ਜ਼ਿਆਦਾ ਗਰਮ ਹੋਣ ਤੋਂ ਬਚੋ ਅਤੇ ਨਕਲੀ ਬੈਟਰੀ ਬਚਾਉਣ ਵਾਲੀਆਂ ਐਪਾਂ ਤੋਂ ਬਚੋ। ਸਮਾਰਟਫੋਨ ਸਾਡੀ ਰੋਜ਼ਾਨਾ […]

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਚੰਡੀਗੜ੍ਹ: 3 ਜੁਲਾਈ , 2026 ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ […]

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 2 ਜੁਲਾਈ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ […]

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ […]

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 1 ਜੁਲਾਈ ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ […]

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੰਗਰੂਰ, 30 ਜੂਨ: * ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ […]

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਚੰਡੀਗੜ੍ਹ, 30 ਜੂਨ 2026: ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਘਟੀ ਹੈ, ਮਾਹਿਰ ਨੇਤਰ ਚਿਕਿਤਸਾ […]

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸੰਗਰੂਰ; 30 ਜੂਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ […]

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਸ੍ਰੀ ਅੰਮ੍ਰਿਤਸਰ ਸਾਹਿਬ, 29 ਜੂਨ ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ […]

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਬਠਿੰਡਾ, 29 ਜੂਨ ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

*ਅੰਮ੍ਰਿਤਸਰ, 28 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ ‘ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ। ਲੰਬੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਹਰ ਰੋਜ਼ ਸ੍ਰੀ ਅੰਮ੍ਰਿਤਸਰ […]