ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ‘ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ। ਮਾਲ […]
ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ ‘ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ […]
ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ […]
ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ […]
ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ। 106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖੇ ਜਾਣਗੇ। ਸਰਕਾਰੀ ਮੈਡਿਕਲ ਕਾਲਜਾਂ ਦੀ ਸਥਾਪਨਾ ਕਰਨ ਸਬੰਧੀ ਕੈਬਨਿਟ ਵਿੱਚ ਮਨਜੂਰੀ ਦਿੱਤੀ ਗਈ।
Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ ਕੀਤੇ ਗਏ ਹਨ।
ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ।
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ […]
SCAM 121 Cr. ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ […]
SCRAP DEALER’S MURDER CASE: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ […]
ਪੰਜਾਬ ਸਰਕਾਰ ਵੱਲੋਂ ਸਾਲ 2007 ‘ਚ ਟੀਚਿੰਗ ਫੈਲੋਜ਼ ਦੀ ਕੀਤੀ ਗਈ ਭਰਤੀ ਦੌਰਾਨ ਜਾਅਲੀ ਤਜ਼ਰਬਾ ਸਰਟੀਫਿਕੇਟ, ਰੂਲਰ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰ ਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਮਾਮਲੇ ਦੀ ਜਾਂਚ ਉਪਰੰਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸਾਹਮਣੇ ਆਏ ਅਜਿਹੇ ਜਾਅਲੀ ਦਸਤਾਵੇਜ਼ਾਂ ਵਾਲੇ ਉਮੀਦਵਾਰਾਂ ਖਿਲਾਫ ਮੁਕੱਦਮੇ ਦਰਜ ਕਰਨ ਦੇ ਜਾਰੀ ਹੋਏ ਹੁਕਮਾਂ ਤਹਿਤ ਮਾਲੇਰਕੋਟਲਾ […]
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ […]
ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਸਭ ਤੋਂ ਵੱਡਾ ਗਵਾਹ ਹੈ। ਸ. ਹਰਜੋਤ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। […]
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵਿਰੋਧੀ ਧਿਰਾਂ ਨੂੰ ਚੈਲੇਜ ਕੀਤਾ ਹੈ। ਉਹਨ੍ਹਾਂ ਵੱਲੋਂ ਕਿਹਾ ਗਿਆ ਕਿ 1 ਨਵੰਬਰ ਨੂੰ ਸਾਰੇ ਆਹਮਣੇ ਸਾਹਮਣੇ ਬੈਠ ਕੇ ਬਹਿਸ ਕਰਾਗੇ।
Cricket World Cup 2023 ਵਿਚ ਭਾਰਤ ਅਤੇ ਅਫਗਾਨਿਸਤਾਨ ਦੀ ਟੀਮਾਂ ਦੁਪਹਿਰ 2 ਵਜੇ ਆਮਣੇ ਸਾਮਣੇ ਹੋਣਗਿਆ। ਦੇਖੋਂ ਕੋਣ ਮਾਰਦਾ ਬਾਜੀ? Cricket World Cup #India Vs Afghanistan
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ […]
ਬੈਲਗ੍ਰੇਡ ਵਿੱਚ ਭਾਰਤ ਦੇ ਉੱਘੇ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿੱਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ. ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]
ਪੰਜਾਬ ਦੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਜ ਨੂੰ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਾਤਾਵਰਨ ਨੂੰ ਬਚਾਉਣ ਦਾ ਸਹੀ ਸਮਾਂ ਹੈ ਤਾਂ ਜੋ ਸਾਡਾ ਭਵਿੱਖ ਬਚਾਇਆ ਜਾ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿਖੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ […]
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗ਼ੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ […]
ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਹੈ। ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ […]
Punjab Advocate General- ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ਵਿਚ ਕੀਤੀ ਗਈ।
Advocate General of Punjab resigned- ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿਨੋਦ ਘਈ ਨੇ ਮੰਗਲਵਾਰ ਸ਼ਾਮ ਨੂੰ ਹੀ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਘਈ ਦੇ ਅਸਤੀਫੇ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ। ਪੰਜਾਬ ਸਰਕਾਰ ਨੂੰ ਹਾਈਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ […]
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।