ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ […]
ਲੁਧਿਆਣਾ ਦੇ ਉਦਯੋਗਪਤੀਆਂ ਨੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ, ਜਨ-ਸੰਪਰਕ ਅਧਾਰਿਤ ਪੁਲਿਸਿੰਗ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਕੀਤੀ ਸ਼ਲਾਘਾ ‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’, ਤਕਨਾਲੋਜੀ-ਅਧਾਰਿਤ ਪੁਲਿਸਿੰਗ ਅਤੇ ਲੋਕ ਭਾਗੀਦਾਰੀ ਨਾਲ ਸੁਰੱਖਿਅਤ ਪੰਜਾਬ ਦੇ ਨਿਰਮਾਣ ਨੂੰ ਮਿਲ ਰਹੀ ਮਜ਼ਬੂਤੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ […]
ਚੰਡੀਗੜ੍ਹ, 3 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ। ਹਰੇਕ ਵਫ਼ਦ ਵੱਲੋਂ […]
ਚੰਡੀਗੜ੍ਹ, 3 ਜੂਨ: ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ […]
ਚੰਡੀਗੜ੍ਹ, 3 ਜੂਨ: ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ […]
ਚੰਡੀਗੜ੍ਹ/ਮੋਹਾਲੀ, 3 ਜੂਨ: ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ […]
ਚੰਡੀਗੜ੍ਹ, 3 ਜੂਨ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ ‘ਤੇ 5 ਫ਼ੀਸਦੀ […]
ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ ‘ਤੇ […]
ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ […]
ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ […]
ਚੰਡੀਗੜ•, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ […]
ਜਲੰਧਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਿਆਂਇਕ ਕੰਪਲੈਕਸਾਂ ਵਿੱਚ ਬੰਬ ਨਾਲ ਉ਼ਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਤੋਂ ਬਾਅਦ, ਪੁਲਿਸ ਦੇ ਡੌਗ ਸਕੁਐਡ ਅਤੇ ਐਂਟੀ-ਸਾਬੋਟਾਜ ਵਿੰਗ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲਿਸ ਜ਼ਿਲ੍ਹਾ ਅਦਾਲਤ ਕੰਪਲੈਕਸਾਂ ਦੀ ਜਾਂਚ ਕਰ ਰਹੀ ਹੈ। ਮੈਟਲ ਡਿਟੈਕਟਰ ਲਗਾਏ […]
*ਚੰਡੀਗੜ੍ਹ; 1 ਜੂਨ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ […]
ਚੰਡੀਗੜ੍ਹ, 1 ਜੂਨ 2026: ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, “ਇਸ […]
ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ‘ਮਨ ਕੀ ਬਾਤ’ ਸੰਬੋਧਨ ਦੌਰਾਨ ਇਸ ਰਿਕਾਰਡ ਦੀ ਸ਼ਲਾਘਾ ਕੀਤੀ। ਪੰਜਾਬ ਦੇ ਜਲੰਧਰ ਦੇ ਨੌਜਵਾਨ ਦੌੜਾਕ ਗੁਰਿੰਦਰਵੀਰ ਸਿੰਘ ਨੇ ਆਪਣੀ ਤੇਜ਼ ਰਫ਼ਤਾਰ ਨਾਲ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਹਾਲ ਹੀ ਵਿੱਚ, ਰਾਂਚੀ ਵਿੱਚ ਹੋਈ ਨੈਸ਼ਨਲ ਫੈਡਰੇਸ਼ਨ ਕੱਪ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ, ਗੁਰਿੰਦਰਵੀਰ ਸਿੰਘ ਨੇ ਸਿਰਫ਼ 10.09 ਸਕਿੰਟਾਂ ਵਿੱਚ […]
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ […]
ਚੰਡੀਗੜ੍ਹ, 31 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ […]
ਚੰਡੀਗੜ੍ਹ, 31 ਮਈ 2026 ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ […]
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ […]
ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ ‘ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ। […]
*ਚੰਡੀਗੜ੍ਹ, 30 ਮਈ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ […]
ਚੰਡੀਗੜ੍ਹ, 29 ਮਈ 2026: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਮੋਹਾਲੀ ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਫੌਜ ‘ਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ […]
ਚੰਡੀਗੜ੍ਹ, 29 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ‘ਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਐੱਸ. ਸੀ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ […]
ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਸ਼ੁੱਕਰਵਾਰ, 29 ਮਈ ਦੀ ਸਵੇਰ ਆਮ ਲੋਕਾਂ ਲਈ ਰਾਹਤ ਭਰੀ ਖ਼ਬਰ ਲੈ ਕੇ ਆਈ ਹੈ। ਦੇਸ਼ ਭਰ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਨਵਾਂ ਬਦਲਾਅ ਨਹੀਂ ਹੋਇਆ। ਦਾਮ ਪੂਰੀ ਤਰ੍ਹਾਂ ਸਥਿਰ ਬਣੇ ਹੋਏ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ […]
*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ […]
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ […]
ਚੰਡੀਗੜ੍ਹ 28 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ […]
ਚੰਡੀਗੜ੍ਹ, 28 ਮਈ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ […]
ਚੰਡੀਗੜ੍ਹ 28 ਮਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ […]
ਚੰਡੀਗੜ੍ਹ 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ […]
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੀ ਗੁੰਡਾਗਰਦੀ ਅਤੇ ਚੋਣ ਨਿਯਮਾਂ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਭਾਜਪਾ ਮੰਤਰੀ ਅਤੇ […]
ਚੰਡੀਗੜ੍ਹ; 27 ਮਈ 2026 ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ […]
• ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ • ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ ਚੰਡੀਗੜ੍ਹ, 26 ਮਈ , 2026 ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ […]
ਚੰਡੀਗੜ੍ਹ, 26 ਮਈ 2026: RCB ਬਨਾਮ GT Qualifier 1: ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਆਰਸੀਬੀ ਵਿਰੁੱਧ ਕੁਆਲੀਫਾਇਰ 1 ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼ੁਭਮਨ ਗਿੱਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਇਸ ਮੈਚ ਲਈ ਪਲੇਇੰਗ ਇਲੈਵਨ ‘ਚ ਇੱਕ ਬਦਲਾਅ ਕੀਤਾ ਹੈ। ਕੁਲਵੰਤ ਸਿੰਘ ਨੂੰ ਅਰਸ਼ਦ ਖਾਨ ਦੀ ਜਗ੍ਹਾ […]
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਲ 2026 ਲਈ ਪਦਮ ਪੁਰਸਕਾਰ ਵੰਡੇ ਹਨ।ਭਾਰਤੀ ਮਹਿਲਾ ਕ੍ਰਿਕਟ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਉਣ ਵਾਲੀ ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਜਨਵਰੀ ਵਿੱਚ ਸਾਲ 2026 ਲਈ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿਸ ਵਿੱਚ ਨੌਂ ਖੇਡ ਸ਼ਖਸੀਅਤਾਂ […]
ਪੈਟਰੋਲ ਤੇ ਡੀਜ਼ਲ ਦੇ ਨਾਲ-ਨਾਲ, ਸੀਐਨਜੀ (ਕੰਪ੍ਰੈਸਡ ਨੈਚੁਰਲ ਗੈਸ) ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਜੂਝ ਰਹੇ ਆਮ ਆਦਮੀ ਲਈ ਰਾਹਤ ਦਿਖਦੀ ਨਜ਼ਰ ਨਹੀਂ ਆ ਰਹੀ ਹੈ। ਸੀਐਨਜੀ ਨੂੰ ਹੁਣ ਤੱਕ ਇੱਕ ਸਸਤਾ ਤੇ ਕਿਫਾਇਤੀ ਈਂਧਨ ਮੰਨਿਆ ਜਾਂਦਾ ਸੀ, ਪਰ ਹੁਣ ਉਹ ਵੀ ਮਹਿੰਗਾ ਹੁੰਦਾ ਜਾ ਰਿਹਾ […]
ਕੈਨੇਡਾ , 26 ਮਈ 2026: ਕੈਨੇਡਾ ‘ਚ ਭਾਰਤੀ ਮੂਲ ਦੇ ਨੌਜਵਾਨਾਂ ਦੁਆਰਾ ਅੰਤਰਰਾਸ਼ਟਰੀ ਜਬਰਨ ਵਸੂਲੀ ਰੈਕੇਟ ਚਲਾਉਣ ਦੇ ਦੋਸ਼ ਹੇਠ ਪੀਲ ਰੀਜਨਲ ਪੁਲਿਸ ਨੇ ਓਨਟਾਰੀਓ ਪੁਲਿਸ, ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਅਤੇ ਅਮਰੀਕੀ ਖੁਫੀਆ ਏਜੰਸੀ ਦੇ ਸਹਿਯੋਗ ਨਾਲ ਇੱਕ ਵੱਡੇ ਸਾਂਝੇ ਆਪ੍ਰੇਸ਼ਨ ‘ਚ “ਫੋਰ ਬ੍ਰਦਰਜ਼” ਵਜੋਂ ਜਾਣੇ ਜਾਂਦੇ ਇੱਕ ਗਿਰੋਹ ਦੇ 17 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। […]
ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਿਨ ਪ੍ਰੀਤੀ ਜਿੰਟਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਿਨ ਪ੍ਰੀਤੀ ਜਿੰਟਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ […]
ਚੰਡੀਗੜ੍ਹ, 25 ਮਈ ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ 26 ਮਈ ਨੂੰ ਸੂਬੇ ਭਰ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਕਮੇਟੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਦਿਲੋਂ ਅਪੀਲ ਕੀਤੀ। […]
