ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣਦਾ ਪੁਲਿਸ ਸਬ-ਇੰਸਪੈਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਅਤੇ ਨਹਿਰ ਦੀ ਸਫ਼ਾਈ ਦੇ ਕੰਮਾਂ ਨੂੰ […]

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) ‘ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ […]

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ […]

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ […]

ਲੋਕ ਨਿਰਮਾਣ ਮੰਤਰੀ ਵੱਲੋਂ SDMs ਅਤੇ DROs ਨਾਲ ਮੀਟਿੰਗ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ […]

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. […]

ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ […]

ਬਿਜਲੀ ਮੰਤਰੀ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ […]

ਨਾਇਬ ਸਿੰਘ ਸੈਨੀ ਨੇ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਮੱਥਾ ਟੇਕਿਆ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ , ਸਿਰਸਾ ਦੀ ਵੱਡੀ ਇਤਿਹਾਸਕ ਮਹਤੱਵਤਾ ਹੈ। ਇਸ ਭੁਮੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਣ ਪਏ ਸਨ। ਇਸ ਪਵਿੱਤਰ ਧਰਤੀ ਤੋਂ ਸੰਤਾਂ ਨੇ ਆਪਣੀ ਸਿਖਿਆਵਾਂ ਰਾਹੀਂ ਪੂਰੇ ਜਗਤ ਦਾ ਮਾਰਗਦਰਸ਼ਨ ਕਰਨ ਦਾ ਕੰਮ ਕੀਤਾ ਹੈ।           ਮੁੱਖ ਮੰਤਰੀ ਨੇ ਬੁੱਧਵਾਰ ਨੂੰ […]

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ […]

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ […]

ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ ਸਬੰਧੀ ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਹਦਾਇਤ […]

ਪੰਜਾਬ ਦੇ NRI ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ FRI ਦਰਜ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ। […]

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ […]

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ  ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ ‘ਤੇ ਵਿਚਾਰ-ਚਰਚਾ ਕਰਨ ਲਈ ਅੱਜ ਜ਼ਿਲ੍ਹਾ ਪ੍ਰੋਗਰਾਮ […]

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ […]

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।  ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]

ETT ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ  

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 […]

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ […]

ਦਿੱਲੀ ‘ਚ ਭਾਰੀ ਮੀਂਹ ਕਾਰਨ ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਭਰਿਆ ਪਾਣੀ

ਦਿੱਲੀ ‘ਚ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉਸ ਆਈਏਐਸ ਸਟੱਡੀ ਸਰਕਲ (Raus IAS Study Circle) ਦੇ ਬੇਸਮੈਂਟ ‘ਚ ਪਾਣੀ ਭਰ ਗਿਆ,ਇਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ,ਪੁਲਿਸ (Police) ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਪਾਣੀ ਭਰਨ ਤੋਂ ਬਾਅਦ ਸੂਚਨਾ ਮਿਲੀ ਸੀ,ਕਿ ਬੇਸਮੈਂਟ ‘ਚ ਬਣੀ ਲਾਇਬ੍ਰੇਰੀ (Library) ‘ਚ ਕਈ ਵਿਦਿਆਰਥੀ ਫਸੇ ਹੋਏ ਹਨl […]

Iphone ਹੋਏ ਸਸਤੇ, Apple ਨੇ ਘਟਾਇਆਂ ਕੀਮਤਾਂ- ਪੜ੍ਹੋਂ ਪੂਰੀ ਖਬਰ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ ਕੀਤੇ ਹਨ,ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਸਰਕਾਰ ਨੇ ਮੋਬਾਈਲ ਫੋਨਾਂ ਅਤੇ ਚਾਰਜਰਾਂ ‘ਤੇ ਕਸਟਮ ਡਿਊਟੀ (Customs Duty) ਘਟਾ ਦਿੱਤੀ ਹੈ,ਸਰਕਾਰ ਨੇ ਮੋਬਾਈਲ ਅਤੇ ਚਾਰਜਰ ‘ਤੇ ਕਸਟਮ ਡਿਊਟੀ (Customs Duty) 20 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਹੈ,ਯਾਨੀ […]

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਰਗਿਲ ਜੰਗੀ ਯਾਦਗਾਰ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀਰਵਾਰ ਨੂੰ ਕਿਹਾ ਕਿ ਉਹ 25ਵੇਂ ਕਾਰਗਿਲ ਵਿਜੇ ਦਿਵਸ ਸਮਾਰੋਹ (25th Kargil Vijay Diwas Celebration) ਦੇ ਹਿੱਸੇ ਵਜੋਂ ਸ਼ਹੀਦ ਹੋਏ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਲਈ 26 ਜੁਲਾਈ ਨੂੰ ਕਾਰਗਿਲ ਯੁੱਧ ਸਮਾਰਕ (Kargil War Memorial) ਦਾ ਦੌਰਾ ਕਰਨਗੇ,ਕਾਰਗਿਲ ਵਾਰ ਮੈਮੋਰੀਅਲ,ਜਿਸ ਨੂੰ ਦਰਾਸ ਵਾਰ ਮੈਮੋਰੀਅਲ ਵੀ ਕਿਹਾ ਜਾਂਦਾ […]

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ […]

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ […]

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ […]

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ  ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. […]

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ […]

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ […]

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ ‘ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ […]

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ […]

2.84 ਕਰੋੜ ਰੁਪਏ ਦੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੁੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ।           ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਮੰਗ ਹਰਿਆਣਾ ਮੈਡੀਕਲ ਸੇਵਾ ਨਿਗਮ […]

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ […]

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਇੱਥੇ […]

ਵਿਜੀਲੈਂਸ ਬਿਊਰੋ ਨੇ PSIEC ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ […]

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ […]

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ। […]

ਆਉਣ ਵਾਲੇ ਦਿਨਾਂ ਵਿਚ ਹੋਣਗੀਆਂ 50 ਹਜਾਰ ਨਵੀਂ ਭਰਤੀਆਂ – ਨਾਇਬ ਸਿੰਘ ਸੈਨੀ, ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗਰੀਬਾਂ ਦੇ ਹਿੱਤ ਵਿਚ ਅਨੇਕ ਫੈਸਲੇ ਕੀਤੇ ਹਨ। ਅੱਜ ਸੂਬੇ ਵਿਚ ਬਿਨ੍ਹਾਂ ਪਰਚੀ-ਖਰਚੀ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਆਵੁਣ ਵਾਲੇ ਸਮੇਂ ਵਿਚ ਸੂਬੇ ਵਿਚ 50 ਹਜਾਰ ਹੋਰ ਭਰਤੀਆਂ ਕੀਤੀਆਂ ਜਾਣਗੀਆਂ।           ਮੁੱਖ ਮੰਤਰੀ ਅੱਜ ਜਿਲ੍ਹਾ ਕਰਲਾਲ ਵਿਚ ਪ੍ਰਬੰਧਿਤ ਪ੍ਰੋਗ੍ਰਾਮ […]