ਅਦਾਲਤ ਵਿੱਚ ਦਰਜ ਫੋਰੈਂਸਿਕ ਨਤੀਜਿਆਂ ਨੂੰ ਸਿਆਸਤ ਲਈ ਤੋੜਿਆ-ਮਰੋੜਿਆ ਨਹੀਂ ਜਾ ਸਕਦਾ: ਅਮਨ ਅਰੋੜਾ ਝੂਠ ਨੂੰ ਵਾਰ-ਵਾਰ ਦੁਹਰਾਉਣ ਨਾਲ ਅਦਾਲਤ ਵਿੱਚ ਦਰਜ ਤੱਥ ਨਹੀਂ ਬਦਲਣਗੇ: ਲਾਲਜੀਤ ਸਿੰਘ ਭੁੱਲਰ ਆਪ ਮੰਤਰੀ ਨੇ ਕਾਂਗਰਸ ਅਤੇ ਭਾਜਪਾ ਨੂੰ ਜਾਅਲੀ ਵੀਡੀਓ ਰਾਹੀਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 17 ਜਨਵਰੀ 2026 ਆਮ ਆਦਮੀ ਪਾਰਟੀ ਨੇ ਭਾਜਪਾ […]
ਬਿੱਟੂ ਨੇ ਖੁਦ 2007-17 ਦੇ ਅਕਾਲੀ-ਭਾਜਪਾ ਰਾਜ ਅਤੇ 2017-22 ਦੀ ਅਸਫਲ ਕਾਂਗਰਸ ਸਰਕਾਰ ਦੀ ਅਸਲੀਅਤ ਦਾ ਕੀਤਾ ਪਰਦਾਫਾਸ਼:ਬਲਤੇਜ ਪੰਨੂ ਬਿੱਟੂ ਦੇ ਬਿਆਨ ਨੇ ਸਾਬਕਾ ਕਾਂਗਰਸੀ, ਹੁਣ ਭਾਜਪਾ ਆਗੂਆਂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਲਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਉਹ ਬਾਦਲ ਨਾਲ ਗੱਠਜੋੜ ਲਈ ਕਿਉਂ ਬੇਤਾਬ ਹਨ?:ਪੰਨੂ ਅਕਾਲੀ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ […]
ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ ਚੰਡੀਗੜ੍ਹ, 15 ਜਨਵਰੀ 2026 : ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ […]
ਚੰਡੀਗੜ੍ਹ, 13 ਜਨਵਰੀ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ […]
ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ […]
ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ […]
ਬਠਿੰਡਾ, 11 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ […]
ਬਠਿੰਡਾ, 10 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ […]
ਚੰਡੀਗੜ੍ਹ/ਮਾਨਸਾ, 10 ਜਨਵਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਵਿਖੇ ਸਰਕਾਰੀ ਬਿਰਧ ਘਰ “ਸਤਿਕਾਰ ਘਰ” ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ – ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ “ਸਤਿਕਾਰ ਘਰ” ਬਣਾਇਆ ਹੈ। ਡਾ. ਬਲਜੀਤ ਕੌਰ […]
ਮੋਹਾਲੀ, 10 ਜਨਵਰੀ 2026: ‘ਆਪ’ ਦੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਨਵੇ ਤਿਆਰ ਕੀਤੇ ਛੇ ਬੈਡਮਿੰਟਨ ਕੋਰਟਾਂ ਅਤੇ ਦੋ ਵਾਲੀਬਾਲ ਕੋਰਟਾਂ ਦਾ ਉਦਘਾਟਨ ਕੀਤਾ ਹੈ। ਇਸ ਪਹਿਲ ਰਾਹੀਂ ਜ਼ਮੀਨੀ ਪੱਧਰ ‘ਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਪ੍ਰਤੀ […]
ਚੰਡੀਗੜ੍ਹ, 09 ਜਨਵਰੀ, 2026: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ‘ਚ ਕਈਂ ਅਹਿਮ ਫੈਸਲੇ ਲਏ ਗਏ ਹਨ | ਹਲਕਾ ਲਹਿਰਾਗਾਗਾ ‘ਚ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ। ਉੱਥੇ ਮੌਜੂਦ 92 ਟੀਚਿੰਗ ਸਟਾਫ਼ ਨੂੰ ਵੀ ਹੋਰ ਵਿਭਾਗਾਂ […]
ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]
ਚੰਡੀਗੜ੍ਹ, 9 ਜਨਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ […]
ਚੰਡੀਗੜ੍ਹ 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 […]
Share Market News Update: ਵੀਰਵਾਰ ਦਾ ਦਿਨ ਭਾਰਤੀ ਸ਼ੇਅਰ ਮਾਰਕੀਟ ਲਈ ਨਿਰਾਸ਼ਾਜਨਕ ਰਿਹਾ ਅਤੇ ਪੂਰਾ ਹਫ਼ਤਾ ਵੀ ਗਿਰਾਵਟ ‘ਚ ਰਿਹਾ। ਨੈਸ਼ਨਲ ਸਟਾਕ ਐਕਸਚੇਂਜ (NSE) ਦੇ ਮੁੱਖ ਸੂਚਕਾਂਕ, ਨਿਫਟੀ 50, ਅਤੇ ਬੰਬੇ ਸਟਾਕ ਐਕਸਚੇਂਜ (BSE) ਦੇ ਸੈਂਸੈਕਸ ‘ਚ ਭਾਰੀ ਵਿਕਰੀ ਦੇਖਣ ਨੂੰ ਮਿਲੀ। ਨਿਵੇਸ਼ਕਾਂ ਦੀ ਚਿੰਤਾ ਕਾਰਨ ਸੈਂਸੈਕਸ 730 ਅੰਕ ਡਿੱਗ ਗਿਆ, ਜਦੋਂ ਕਿ ਨਿਫਟੀ 50 […]
ਸਪੋਰਟਸ, 07 ਜਨਵਰੀ 2026: 2023 ਦੀਆਂ ਏਸ਼ੀਆਈ ਖੇਡਾਂ ‘ਚ ਪੁਰਸ਼ ਟੀਮ ਈਵੈਂਟ ‘ਚ ਭਾਰਤ ਲਈ ਕਾਂਸੀ ਦਾ ਤਮਗਾ ਜਿੱਤਣ ਵਾਲੇ ਸ਼ਾਟਗਨ ਨਿਸ਼ਾਨੇਬਾਜ਼ ਅੰਗਦ ਵੀਰ ਸਿੰਘ ਬਾਜਵਾ (Angad Bajwa) ਨੇ ਕੈਨੇਡੀਅਨ ਨਾਗਰਿਕਤਾ ਪ੍ਰਾਪਤ ਕਰ ਲਈ ਹੈ। ਅੰਗਦ ਹੁਣ ਆਉਣ ਵਾਲੀਆਂ ਏਸ਼ੀਆਈ ਖੇਡਾਂ ‘ਚ ਕੈਨੇਡਾ ਦੀ ਨੁਮਾਇੰਦਗੀ ਕਰੇਗਾ। ਅੰਗਦ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। […]
ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , […]
ਕਾਬਜ਼ ਧਿਰ ਦੱਸੇ ਕਿ ਦੋਸ਼ੀਆਂ ਨੂੰ ਬਚਾਉਣ ਵਿੱਚ ਕਿਸ ਦਾ ਹੱਥ’ ਹੈ: ਸੰਧਵਾਂ ਚੰਡੀਗੜ੍ਹ 07 ਜਨਵਰੀ, 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ […]
ਸਾਡੀ ਸਰਕਾਰ ਮਾਈਨਿੰਗ ਸੈਕਟਰ ਵਿੱਚ ਹਰ ਕਿਸਮ ਦੀਆਂ ਗੁੰਝਲਾਂ ਖਤਮ ਕਰਕੇ ਕੁਦਰਤੀ ਸਰੋਤਾਂ ਨੂੰ ਲੋਕ ਹਿੱਤ ਲਈ ਵਰਤਣ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ […]
ਮੋਗਾ ਦੀ ਇੱਕ ਅਦਾਲਤ ਨੇ ਬਾਬਾ ਬਲਵਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ‘ਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇੱਕ ਔਰਤ ਨੇ ਬਲਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰਵਾਇਆ ਸੀ, ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਉਹ ਉਸਨੂੰ ਵਿਆਹ ਦੇ ਬਹਾਨੇ ਕਈ ਵਾਰ ਇੱਕ ਹੋਟਲ ਅਤੇ ਡੇਰੇ ‘ਚ ਲੈ ਗਿਆ। ਔਰਤ ਨੇ […]
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ – ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ […]
ਆਪ ਮੰਤਰੀ ਬਰਿੰਦਰ ਗੋਇਲ ਦਾ ਕਾਂਗਰਸ ਲੀਡਰਸ਼ਿਪ ਨੂੰ ਸਵਾਲ- ਪੰਜਾਬ ਕਾਂਗਰਸ ਦੇ ਆਗੂ ਇਸ ਮਾਮਲੇ ‘ਤੇ ਚੁੱਪ ਕਿਉਂ ਹਨ? ਕਾਂਗਰਸ ਦਾ ਪੰਜਾਬ ਤੋਂ ਪਾਣੀ ਲੁੱਟਣ ਦਾ ਇਤਿਹਾਸ ਰਿਹਾ ਹੈ, ਹੁਣ ਨਵਾਂ ਵਿੱਤੀ ਬੋਝ, ਜਦੋਂ ਪੰਜਾਬ ਵਿਨਾਸ਼ਕਾਰੀ ਹੜ੍ਹਾਂ ਨਾਲ ਜੂਝ ਰਿਹਾ ਸੀ ਤਾਂ ਸਾਰੇ ਕਿੱਥੇ ਸਨ: ਆਪ ਨੇਤਾ ਚੰਡੀਗੜ੍ਹ, 6 ਜਨਵਰੀ 2026 ਕੈਬਨਿਟ ਮੰਤਰੀ ਬਰਿੰਦਰ ਕੁਮਾਰ […]
ਮੋਹਾਲੀ, 5 ਜਨਵਰੀ 2026: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ ਕੁੱਲ 3,256 ਲੜਕੇ ਬੈਠੇ। ਜਿਨ੍ਹਾਂ ‘ਚੋਂ 48 ਉਮੀਦਵਾਰਾਂ ਨੂੰ ਸੰਸਥਾ ‘ਚ 2 ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (NDA) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ‘ਚ ਦਾਖਲੇ […]
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ 2026: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵੱਲੋਂ ਪ੍ਰਾਪਤ ਹੋਏ ਆਦੇਸ਼ ‘ਤੇ ਸੰਬੰਧਿਤ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ | ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਤਰੁਨਪ੍ਰੀਤ […]
ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ […]
ਚੰਡੀਗੜ੍ਹ, 5 ਜਨਵਰੀ 2026 ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ […]
ਚੰਡੀਗੜ੍ਹ, 5 ਜਨਵਰੀ, 2026 ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ “ਐਨਆਰਆਈ ਈ-ਸਨਦ ਪੋਰਟਲ” ਲਾਂਚ ਕੀਤਾ ਹੈ, ਜੋ ਕਿ ਐਨਆਰਆਈ ਅਤੇ ਐਨਆਰਆਈ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਡਿਜੀਟਲ ਪਹਿਲਕਦਮੀ ਦੇ ਤਹਿਤ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਹੁਣ 27 ਮਹੱਤਵਪੂਰਨ ਸਰਕਾਰੀ ਸੇਵਾਵਾਂ ਨੂੰ ਔਨਲਾਈਨ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਦਾ […]
ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ […]
4 ਜਨਵਰੀ 2026: ਠੰਢ ਨੇ ਪੰਜਾਬ ਅਤੇ ਚੰਡੀਗੜ੍ਹ (punjab and chandigarh) ਵਿੱਚ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਸਖ਼ਤ ਠੰਢ ਅਤੇ ਸੰਘਣੀ ਧੁੰਦ ਕਾਰਨ, ਮੌਸਮ ਵਿਭਾਗ ਨੇ 7 ਜਨਵਰੀ ਤੱਕ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਵੇਰ ਅਤੇ ਰਾਤ ਦੇ ਸਮੇਂ ਰਾਜ ਦੇ ਕਈ ਇਲਾਕਿਆਂ […]
4 ਜਨਵਰੀ 2026: ਅੰਮ੍ਰਿਤਸਰ (amritsar) ਜ਼ਿਲ੍ਹੇ ਦੇ ਰਾਮਦਾਸ ਦੇ ਵਸਨੀਕ ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਨੂੰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਦੀ ਦੇਹ ਅੱਜ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਵਾਈ ਜਹਾਜ਼ ਰਾਹੀਂ ਪਹੁੰਚੇਗੀ। ਉੱਥੋਂ, ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ, ਰਾਮਦਾਸ ਲਿਜਾਇਆ ਜਾਵੇਗਾ, ਜਿੱਥੇ ਲੋਕ ਅੰਤਿਮ ਸ਼ਰਧਾਂਜਲੀ ਦੇ […]
“ਔਰਤਾਂ ਨੂੰ ਮੌਕੇ ਪ੍ਰਦਾਨ ਕਰਨਾ ਸਿਰਫ਼ ਸਮਾਨਤਾ ਨਹੀਂ, ਸਗੋਂ ਇੱਕ ਬਿਹਤਰ ਭਵਿੱਖ ਦੀ ਗਾਰੰਟੀ ਹੈ।” ਚੰਡੀਗੜ੍ਹ, 4 ਜਨਵਰੀ, 2026 ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਹੁਣ ਨਵੀਆਂ ਉਚਾਈਆਂ ‘ਤੇ ਪਹੁੰਚਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ […]
ਚੰਡੀਗੜ੍ਹ, 3 ਜਨਵਰੀ, 2026 ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਨੂੰ ਹੋਰ ਵਧਾਉਣ ਲਈ ਕੁੱਲ 1,311 ਨਵੀਆਂ ਬੱਸਾਂ ਖਰੀਦਣ ਦਾ ਐਲਾਨ ਕੀਤਾ ਹੈ। ਇਸ ਵਿੱਚ ਪੰਜਾਬ ਰੋਡਵੇਜ਼ (ਪਨਬੱਸ) […]
03 ਜਨਵਰੀ 2026: IND ਬਨਾਮ NZ ODI: ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਪਤਾਨ ਸ਼ੁਭਮਨ ਗਿੱਲ, ਉਪ-ਕਪਤਾਨ ਸ਼੍ਰੇਅਸ ਅਈਅਰ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਸ਼ਨੀਵਾਰ ਨੂੰ ਜਾਰੀ ਕੀਤੀ ਟੀਮ ‘ਚ ਵਾਪਸੀ ਕੀਤੀ ਹੈ। ਅਈਅਰ ਬੀਸੀਸੀਆਈ ਮੈਡੀਕਲ ਟੀਮ ਤੋਂ ਫਿਟਨੈਸ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਖੇਡਣ ਦੇ ਯੋਗ […]
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ […]
ਚੰਡੀਗੜ੍ਹ, 3 ਜਨਵਰੀਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ‘ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ’ ਤੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪਿਛਲੀਆਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਨੌਕਰੀਆਂ ਵੰਡੀਆਂ ਅਤੇ ਅਸੀਂ ਕਾਬਲ ਤੇ ਹੋਣਹਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ 48000 ਬੱਚਿਆਂ ਲਈ ਪਹਿਲੀ ਵਾਰ ਅਧਿਆਪਕਾਂ ਦਾ ਵੱਖਰਾ ਕਾਡਰ ਬਣਾਇਆ, […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ […]
ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ […]
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ […]
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ […]
