‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਭਾਜਪਾ ਦਾ ਵਾਸ਼ਿੰਗ ਮਸ਼ੀਨ ਮਾਡਲ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗਾ: ਮੀਤ ਹੇਅਰ ਭਾਜਪਾ ਨੇ ਆਪਣੇ ਪੁਰਾਣੇ ਵਰਕਰ ਪਿੱਛੇ ਧੱਕੇ, ਜਾਖੜ ਅਤੇ ਬਿੱਟੂ ਵਰਗੇ ਕਾਂਗਰਸੀ ਚਿਹਰਿਆਂ ਦੇ ਭਰੋਸੇ ਚੱਲ ਰਹੀ ਹੈ ਪਾਰਟੀ: ਮੀਤ ਹੇਅਰ ਸਿਧਾਂਤਾਂ ਦੀ ਨਹੀਂ, ਕੁਰਸੀ ਦੀ ਰਾਜਨੀਤੀ ਕਰ ਰਹੇ ਹਨ ਜਾਖੜ ਅਤੇ ਬਿੱਟੂ, ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ […]

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

• ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ •ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ […]

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ *

2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ ਨੈੱਟਵਰਕਾਂ ਵਿਰੁੱਧ ਹੋਈ ਮਿਸਾਲੀ ਕਾਰਵਾਈ ਚੰਡੀਗੜ੍ਹ; 23 […]

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ ਆਟੋਮੇਸ਼ਨ, ਏ.ਆਈ., ਡ੍ਰੋਨ ਅਤੇ ਅੰਕੜਾ ਅਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ ਗਰੀਨਹਾਊਸ ਫਾਰਮਿੰਗ ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀ ਅਧਾਰਿਤ […]

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਅਤੇ ਛੋਟੇ ਕਸਬਿਆਂ ਵਿੱਚ 40 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਨਾਲ, ਪੰਜਾਬ ਦੀ ਸਿਹਤ ਯੋਜਨਾ ਦੀ ਪਹੁੰਚ ਲਗਾਤਾਰ ਵਧ ਰਹੀ ’ਸਿਹਤ ਸੇਵਾਵਾਂ ਹੁਣ ਭੁਗਤਾਨ ਸਮਰੱਥਾ ’ਤੇ ਨਿਰਭਰ ਨਹੀਂ ਰਹੀਆਂ; ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕਵਰ ਮਿਲ ਰਿਹੈ : ਡਾ. ਬਲਬੀਰ ਸਿੰਘ ਟਾਇਰ-1 ਤੋਂ ਟਾਇਰ-3 ਜ਼ਿਲ੍ਹਿਆਂ ਤੱਕ ਸਿਹਤ […]

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026 ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਨ੍ਹਾਂ ਦੀ 65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ […]

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ ‘ਨਸ਼ਾ ਮੁਕਤ ਪੰਜਾਬ’ ਦਾ ਸੁਪਨਾ ਸਾਕਾਰ: ਬਲਤੇਜ ਪੰਨੂ ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋਕਾਂ ਦਾ ਮਿਲ ਰਿਹਾ ਪੂਰਾ ਸਹਿਯੋਗ, ਮੋਬਾਈਲ ਐਪ ਰਾਹੀਂ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਮਿਲ ਰਹੀ ਸਹੀ ਜਾਣਕਾਰੀ, ਹੁਣ ਤੱਕ 60 ਹਜ਼ਾਰ ਤੋਂ ਵੱਧ ਤਸਕਰ ਗ੍ਰਿਫਤਾਰ: ਪੰਨੂ ਚੰਡੀਗੜ੍ਹ, 18 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ […]

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ ਸਭਾ ਹਲਕੇ ਨੂੰ ਪਛੜਿਆ ਰੱਖਿਆ-ਭਗਵੰਤ ਸਿੰਘ ਮਾਨ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ 532 ਕਿਲੋਮੀਟਰ ਸਰਹੱਦ ਦੇ ਨਾਲ ਤਾਰਬੰਦੀ ਲਈ ਸਰਵੇ ਜਾਰੀ, ਲੱਖਾਂ ਏਕੜ ਜ਼ਮੀਨ […]

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਨਗਰ ਨਿਗਮ ਬਟਾਲਾ 95.72 ਕਰੋੜ ਰੁਪਏ ਅਤੇ ਮੰਡੀ ਬੋਰਡ 16.05 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚੇਗਾ, ਲੋਕ ਨਿਰਮਾਣ ਵਿਭਾਗ ਵੱਲੋਂ 65.09 ਕਰੋੜ ਰੁਪਏ ਸੜਕਾਂ ਦੇ ਨਿਰਮਾਣ ’ਤੇ ਖਰਚੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਟਾਲਾ ਹਲਕੇ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਲੋਕ ਨਿਰਮਾਣ ਵਿਭਾਗ ਵੱਲੋਂ 42.56 ਕਰੋੜ ਰੁਪਏ ਅਤੇ ਮੰਡੀ ਬੋਰਡ ਵੱਲੋਂ 34.97 ਕਰੋੜ ਖਰਚੇ ਜਾਣਗੇ-ਮੁੱਖ […]

*ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!*

*ਚੰਡੀਗੜ੍ਹ, 16 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, […]

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਲਾਗੂ ਕਰਨ ਦੀ ਕੀਤੀ ਮੰਗ ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ ਪੱਖ ਵਿੱਚ, ਪਰ ਹੱਦਬੰਦੀ ਦੇ ਨਾਂ ‘ਤੇ ਛੋਟੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ: ਕੰਗ ਕੇਂਦਰ ਸਰਕਾਰ ਹੱਦਬੰਦੀ ਰਾਹੀਂ ਪੰਜਾਬ ਵਰਗੇ ਛੋਟੇ ਰਾਜਾਂ ਦੀ […]

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਨਿਰਮਾਣ ਵਿਭਾਗ ਵੱਲੋਂ ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਗੁਰਦੁਆਰਾ ਰਾਮਪੁਰ ਖੇੜਾ ਨਾਲ ਜੋੜਨ ਵਾਲੀ ਲਿੰਕ ਸੜਕ ‘ਤੇ ਉੱਚ ਪੱਧਰੀ ਪੁਲ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਧਾਲਾ ਸ਼ੇਖਾਂ, ਰਾਜਪੁਰ, ਧੁੱਗਾ ਕਲਾਂ, ਪ੍ਰੇਮਪੁਰ, ਗਿਲਜੀਆਂ ਅਤੇ ਜਹੂਰਾ ਪਿੰਡਾਂ ਵਿੱਚ ਅਤਿ-ਆਧੁਨਿਕ ਹੈਲਥ […]

BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ ਪੰਜਾਬ ਪਹਿਲਾਂ ਹੀ ਪਾਣੀ ਦੇ ਡਿੱਗਦੇ ਪੱਧਰ ਅਤੇ ਸਿਹਤ ਸੰਕਟ ਕਾਰਨ ਬਹੁਤ ਕੁਝ ਝੱਲ ਚੁੱਕਾ ਹੈ, ਹੋਰ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵਾਂਗੇ: ਬਲਤੇਜ ਪੰਨੂ ਕਾਂਗਰਸ ਅਤੇ ਅਕਾਲੀਆਂ ਨੇ ਇਤਿਹਾਸਕ ਤੌਰ ‘ਤੇ ਐਸਵਾਈਐਲ ਅਤੇ […]

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਹਿਤ ਚੁੱਕਿਆ ਪਹਿਲਾ ਕਦਮ ਹਲਕਾ ਲਹਿਰਾਗਾਗਾ ਦੀ ਆਰਥਿਕਤਾ ਨੂੰ ਵੀ ਮਿਲੇਗਾ ਵੱਡਾ ਹੁਲਾਰਾ ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ […]

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ ਨਹੀਂ […]

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਬਾਬਾ ਸਾਹਿਬ ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੈ” ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ […]

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਪ੍ਰਗਤੀਸ਼ੀਲ ਫੋਰਸ ਵਜੋਂ ਉੱਭਰੀ; ਕਈ ਮਹਿਲਾ ਅਧਿਕਾਰੀ ਐਂਟੀ-ਗੈਂਗਸਟਰ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਸਰਕਾਰ ਦੇ ‘ਸੁਰੱਖਿਅਤ ਪੰਜਾਬ, ਖੁਸ਼ਹਾਲ ਪੰਜਾਬ’ ਦੇ ਟੀਚੇ ਵੱਲ ਵਧਦੀਆਂ ਹੋਈਆਂ ਮੋਹਾਲੀ, 14 ਅਪ੍ਰੈਲ 2026 : ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਮਹੱਤਵਪੂਰਨ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ […]

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਦਲਾਂ ਨੇ ਗਰੀਬਾਂ ਨੂੰ ਆਟਾ ਦਾਲ ‘ਤੇ ਨਿਰਭਰ ਬਣਾ ਕੇ ਸਿੱਖਿਆ ਤੋਂ ਵਾਂਝਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਕਾਲਰਸ਼ਿਪ ਦਾ ਪੈਸਾ ਲੁੱਟਣ ਤੋਂ ਲੈ ਕੇ ਪੀੜ੍ਹੀਆਂ ਬਰਬਾਦ ਕਰਨ ਤੱਕ ਕਾਂਗਰਸ-ਅਕਾਲੀ ਸ਼ਾਸਨ ਨੇ ਦਲਿਤ ਨੌਜਵਾਨਾਂ ਦੇ ਸੁਪਨਿਆਂ ਨੂੰ […]

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਦੀ ਉਲੰਘਣਾ ਲਈ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ, ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ […]

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ ‘ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ ਕਿਲੋਮੀਟਰ ਸਕੀਮ ਤਹਿਤ ਸਿਰਫ਼ ਪੰਜਾਬੀਆਂ ਨੂੰ ਮੌਕਾ ਦੇ ਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਕੀਤੀਆਂ ਗਈਆਂ 250 ਬੱਸਾਂ ਸ਼ਾਮਲ: ਹਰਪਾਲ ਸਿੰਘ ਚੀਮਾ ਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ ‘ਤੇ ਯਾਤਰੀਆਂ ਦੀ ਸਹੂਲਤ ਵਿੱਚ […]

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 11 ਅਪ੍ਰੈਲ 2026 ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ […]

PBKS vs SRH Result: ਪੰਜਾਬ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਮੌਜੂਦਾ ਆਈਪੀਐਲ ਸੀਜ਼ਨ ਦੀ ਆਪਣੀ ਤੀਜੀ ਜਿੱਤ ਦਰਜ ਕੀਤੀ। ਉਨ੍ਹਾਂ ਨੇ ਸ਼ਨੀਵਾਰ ਦੇ ਸ਼ੁਰੂਆਤੀ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਬਾਵਜੂਦ, ਪੰਜਾਬ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਬਣਿਆ ਹੋਇਆ ਹੈ। ਨਿਊ ਚੰਡੀਗੜ੍ਹ ਵਿੱਚ ਟਾਸ ਜਿੱਤ ਕੇ, ਪੰਜਾਬ ਨੇ 18.5 ਓਵਰਾਂ ਵਿੱਚ 4 ਵਿਕਟਾਂ ‘ਤੇ 220 […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

*ਚੰਡੀਗੜ੍ਹ, 11 ਅਪ੍ਰੈਲ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਚੰਡੀਗੜ੍ਹ, 11 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

*ਜਗਰਾਉਂ, 11 ਅਪ੍ਰੈਲ 2026: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ […]

ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026* : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ […]

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 10 ਅਪ੍ਰੈਲ 2026* ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ ‘ਤੇ […]

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਯੋਜਨਾ ਹੇਠ ₹300 ਕਰੋੜ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ ₹2,000 ਕਰੋੜ ਦੀ ਵੰਡ ਨਾਲ ਮਜ਼ਬੂਤੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪ੍ਰਤੀ ਪਰਿਵਾਰ ₹10 ਲੱਖ ਤੱਕ ਦਾ ਨਕਦ-ਰਹਿਤ ਕਵਰ; ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਗਾਈਡ ਚੰਡੀਗੜ੍ਹ, 10 ਅਪ੍ਰੈਲ 2026: ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ […]

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ – ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 10 ਅਪ੍ਰੈਲ 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ […]

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ ਚੰਡੀਗੜ੍ਹ, 10 ਅਪ੍ਰੈਲ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ […]

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ ਨੌਕਰੀਆਂ ਲਈ ਹੋਵੇਗਾ ਰਾਹ ਪੱਧਰਾ: ਸੰਜੀਵ ਅਰੋੜਾ ਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾ ਚੰਡੀਗੜ੍ਹ, 8 ਅਪ੍ਰੈਲ 2026 ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ […]

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਚੰਡੀਗੜ੍ਹ , 8 ਅਪ੍ਰੈਲ 2026: ਹਾਲ ਹੀ ਦੇ ਸਾਲਾਂ ਵਿੱਚ ਅਪਰਾਧ ਵਿਰੁੱਧ ਸਭ ਤੋਂ ਵੱਡੀਆਂ ਮੁਹਿੰਮਾਂ ਵਿੱਚੋਂ ਇੱਕ, ਭਗਵੰਤ ਮਾਨ ਸਰਕਾਰ ਨੇ ਚੱਲ ਰਹੀ “ਗੈਂਗਸਟਰਾਂ ਵਿਰੁੱਧ ਜੰਗ” ਮੁਹਿੰਮ ਰਾਹੀਂ ਸੰਗਠਿਤ ਅਪਰਾਧ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਤਹਿਤ, ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕ, ਨਾਰਕੋ-ਸਿੰਡੀਕੇਟ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਖਤਮ ਕਰਨ ਦੇ […]

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ ਸਿੰਗਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ ‘ਸਿਉਂਕ’ ਸਨ? ਧਾਲੀਵਾਲ ਦਾ ਕਾਂਗਰਸ ‘ਤੇ ਹਮਲਾ, ਕਿਹਾ- 75 ਸਾਲਾਂ ਤੱਕ ਪੰਜਾਬ ਨੂੰ […]

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

10 ਲੱਖ ਦਾ ਕੈਸ਼ਲੈੱਸ ਕਵਰ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜਾਤ ਬੱਚਿਆਂ ਨੂੰ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਗੰਭੀਰ ਇਲਾਜ ਮਿਲੇ ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,”ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।” ਅਬੋਹਰ […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਸੁਖਬੀਰ ਬਾਦਲ ਦਾ ਦੋਹਰਾ ਚਿਹਰਾ ਨੰਗਾ, ਪਹਿਲਾਂ ਗਲਤੀ ਮੰਨੀ ਤੇ ਹੁਣ ਕਹਿ ਰਹੇ ਨੇ ‘ਸਾਜ਼ਿਸ਼’: ਕੰਗ ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਸੁਖਬੀਰ ਬਾਦਲ: ਕੰਗ ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ ਚੰਡੀਗੜ੍ਹ, 8 […]

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਸ਼ਾਮ ਚੁਰਾਸੀ ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਬਿਹਤਰ ਸਿਹਤ ਸੰਭਾਲ ਦਾ ਲਾਭ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਬੱਸ ਫਲੀਟ ਦੇ ਵਿਸਥਾਰ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਲੈ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੇ ਮਹੀਨੇ ਪੀ.ਆਰ.ਟੀ.ਸੀ. ਫਲੀਟ ਵਿੱਚ 254 ਸਧਾਰਨ ਅਤੇ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, 309 ਹੋਰ ਬੱਸਾਂ ਲਈ ਵੀ ਟੈਂਡਰ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਨੂੰ ਮੁਫ਼ਤ […]

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ, ਬਿਜਲੀ ਪਲਾਂਟ ਵੇਚੇ ਜਾ ਰਹੇ ਸਨ, ਪਰ ਅਸੀਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਖ਼ਰੀਦ ਕੇ ਨਵਾਂ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੰਨਾ ਚਿਰ ‘ਆਪ’ ਸਰਕਾਰ ਸੱਤਾ ਵਿੱਚ ਹੈ, ਲੋਕਾਂ ਨੂੰ 24 ਘੰਟੇ ਮਿਲਦੀ ਰਹੇਗੀ ਮੁਫ਼ਤ ਬਿਜਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਨੇ ਵਪਾਰਕ ਅਤੇ ਉਦਯੋਗਿਕ ਖੇਤਰਾਂ ਸਮੇਤ ਸਾਰੀਆਂ ਸ਼੍ਰੇਣੀਆਂ […]

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ […]

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਪਾਰਟੀ ਵਿ੍ਪ ਦੇ ਖਿਲਾਫ ਜਾਣ ‘ਤੇ ਰਾਘਵ ਚੱਢਾ ‘ਤੇ ਕਾਰਵਾਈ ਹੋਈ, ਅਜਿਹੇ ਬਦਲਾਅ ਸਾਰੀਆਂ ਪਾਰਟੀਆਂ ਕਰਦੀਆਂ ਹਨ – ਭਗਵੰਤ ਸਿੰਘ ਮਾਨ ਕੇਜਰੀਵਾਲ ਨੇ ਸਾਨੂੰ ਨਿਡਰਤਾ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਪਾਰਟੀ ਅਤੇ ਪੰਜਾਬ ਸਮੇਤ ਸਾਰੇ ਜ਼ਰੂਰੀ ਮੁੱਦਿਆਂ ‘ਤੇ ਚੁੱਪ ਰਹੇ – ਸੰਜੇ ਸਿੰਘ ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਪੀਐਮ ਮੋਦੀ ਜਾਂ ਭਾਜਪਾ […]