BCCI ਨੇ ਜਾਰੀ ਕੀਤੇ 7 ਨਵੇਂ ਨਿਯਮ, IPL 2026 ‘ਚ ਹੋਣਗੇ ਲਾਗੂ

BCCI ਨੇ IPL 2026 ਲਈ 7 ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਲੀਗ ਦੀਆਂ ਸਾਰੀਆਂ 10 ਟੀਮਾਂ ਨੂੰ ਪਾਲਣਾ ਕਰਨੀ ਪਵੇਗੀ।  28 ਮਾਰਚ ਤੋਂ ਸ਼ੁਰੂ ਹੋਣ ਵਾਲੇ IPL 2026 ਲਈ BCCI ਨੇ 7 ਨਵੇਂ ਨਿਯਮ ਜਾਰੀ ਕੀਤੇ ਹਨ। ਸਾਰੀਆਂ 10 IPL ਟੀਮਾਂ ਨੂੰ 19ਵੇਂ ਸੀਜ਼ਨ ਦੌਰਾਨ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਹੁਣ ਸਵਾਲ […]

Mobile Phone ‘ਚ ਬਚਿਆ ਡੇਟਾ ਅਗਲੇ ਰੀਚਾਰਜ ‘ਚ ਸ਼ਾਮਲ ਹੋਣਾ ਚਾਹੀਦਾ ਹੈ’, Raghav Chadha ਨੇ ਰਾਜ ਸਭਾ ‘ਚ ਚੁੱਕਿਆ ਮੁੱਦਾ

ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਮੰਗ ਕੀਤੀ ਹੈ। ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਮੰਗ ਕੀਤੀ ਹੈ ਕਿ ਰੀਚਾਰਜ ਪਲਾਨ ਵਿੱਚ ਬਚੇ ਹੋਏ ਮੋਬਾਈਲ ਡੇਟਾ ਨੂੰ ਅਗਲੇ ਸਾਈਕਲ ਵਿੱਚ ‘ਕੈਰੀ-ਫਾਰਵਰਡ’ (ਅੱਗੇ ਭੇਜਣ) ਦੀ ਸਹੂਲਤ ਮਿਲਣੀ ਚਾਹੀਦੀ ਹੈ। ਚੱਢਾ ਨੇ ਰਾਜ ਸਭਾ ਵਿੱਚ […]

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਵਿੱਤੀ ਜਾਂ ਪ੍ਰਬੰਧਕੀ ਅੜਚਨਾਂ ਕਾਰਨ ਇਲਾਜ ਵਿੱਚ ਦੇਰੀ ਨਾ ਹੋਵੇ: ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ […]

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ

*ਚੰਡੀਗੜ੍ਹ, 24 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸਿੰਚਾਈ ਵਿਭਾਗ, ਸਿਹਤ ਵਿਭਾਗ […]

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਚੰਡੀਗੜ੍ਹ, 23 ਮਾਰਚ 2026 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ […]

ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ […]

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ […]

ਗੈਂਗਸਟਰ ਟੂ ਵਾਰ ਦੇ 62ਵੇਂ ਦਿਨ: ਪੰਜਾਬ ਪੁਲਿਸ ਨੇ 447 ਥਾਵਾਂ ‘ਤੇ ਛਾਪੇਮਾਰੀ ਕੀਤੀ

ਚੰਡੀਗੜ੍ਹ, 23 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ “ਗੈਂਗਸਟਰ ਟੂ ਵਾਰ” ਮੁਹਿੰਮ ਦੇ 62ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ 447 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਗੱਲ ਧਿਆਨ ਦੇਣ ਯੋਗ ਹੈ ਕਿ “ਗੈਂਗਸਟਰ ਟੂ ਵਾਰ” – ਪੰਜਾਬ […]

ਮੋਹਾਲੀ ‘ਚ ਸੈਸ਼ਨ ਜੱਜ ਦੇ ਘਰ ਚੋਰੀ, ਪੁਲਿਸ ਚੋਰਾਂ ਦੀ ਭਾਲ ‘ਚ ਜੁਟੀ

ਮੋਹਾਲੀ, 23 ਮਾਰਚ 2026: ਮੋਹਾਲੀ ਦੇ ਸੈਕਟਰ 94 ‘ਚ ਇੱਕ ਸੈਸ਼ਨ ਜੱਜ ਦੇ ਘਰ ਚੋਰਾਂ ਨੇ ਵੱਡੀ ਚੋਰੀ ਕੀਤੀ। ਘਰ 15 ਦਿਨਾਂ ਤੋਂ ਬੰਦ ਸੀ। ਚੋਰ ਘਰ ‘ਚੋਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਲੈ ਕੇ ਭੱਜ ਗਏ। ਚੋਰਾਂ ਨੇ ਜੱਜ ਦੇ ਘਰ ਤੋਂ ਪਿੱਤਲ ਦੇ ਭਾਂਡੇ, ਪਾਣੀ ਦੀਆਂ ਪਾਈਪਾਂ, ਬਾਥਰੂਮ ਦੇ ਨਲ ਅਤੇ ਭਗਵਾਨ ਕ੍ਰਿਸ਼ਨ ਦੀ […]

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ ‘ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ ਮਜ਼ਬੂਤ: ਹਰਪਾਲ ਸਿੰਘ ਚੀਮਾ ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ […]

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਦੀ ਪਰਿਭਾਸ਼ਾ ਬਦਲੀ ਕੋਈ ਵੀ ਸੂਚੀ ਨਹੀਂ, ਕੋਈ ਵੀ ਬਾਹਰ ਨਹੀਂ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਯੁਸ਼ਮਾਨ ਭਾਰਤ ਵਿੱਚ ਰਹਿ ਗਈਆਂ ਖਾਮੀਆਂ ਨੂੰ ਸਾਹਮਣੇ ਲਿਆਉਂਦੀ ਹੈ। ਸਿਹਤ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ ਪੰਜਾਬ ਵਿੱਚ 43000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ, ਜੇਕਰ ਕੋਈ ਸੜਕ ਖਰਾਬ ਹੋਈ ਤਾਂ ਮੁੜ ਨਵੀਂ ਬਣਾਉਣ ਦੀ ਜ਼ਿੰਮੇਵਾਰੀ ਨਿਰਮਾਣ ਏਜੰਸੀ ਦੀ ਤੈਅ ਕੀਤੀ ਗਈ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ […]

Dhurandhar-2: ਬਾਕਸ ਆਫਿਸ ‘ਤੇ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ

22 ਮਾਰਚ 2026: Dhurandhar-2 collection: ਰਣਵੀਰ ਸਿੰਘ ਦੀ ਫਿਲਮ ਧੁਰੰਧਰ 2 ਨੇ ਸ਼ਨੀਵਾਰ ਨੂੰ ਭਾਰਤ ‘ਚ ₹113 ਕਰੋੜ ਦੀ ਕਮਾਈ ਕੀਤੀ, ਜੋ ਕਿ ਇਸਦੀ ਰਿਲੀਜ਼ ਦੇ ਤੀਜੇ ਦਿਨ ਹੈ। ਪੇਡ ਪ੍ਰੀਵਿਊਜ਼ ਨੂੰ ਸ਼ਾਮਲ ਕਰਦੇ ਹੋਏ, ਫਿਲਮ ਦਾ ਤਿੰਨ ਦਿਨਾਂ ਵਿੱਚ ਕੁੱਲ ਕਲੈਕਸ਼ਨ ₹339.27 ਕਰੋੜ ਤੱਕ ਪਹੁੰਚ ਗਿਆ। 19 ਮਾਰਚ ਨੂੰ ਰਿਲੀਜ਼ ਹੋਈ, ਫਿਲਮ ਪਹਿਲਾਂ ਹੀ […]

DM ਕਤਲ ਕੇਸ: ਸਾਬਕਾ ਮੰਤਰੀ ਲਾਲਜੀਤ ਭੁੱਲਰ ਸਮੇਤ ਪਿਤਾ ਤੇ ਨਿੱਜੀ ਸਹਾਇਕ ਵਿਰੁੱਧ FIR ਦਰਜ਼

22 ਮਾਰਚ, 2026:  ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Laljit Bhullar) ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਭੁੱਲਰ ਵਿਰੁੱਧ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਭੁੱਲਰ ਦੇ ਪਿਤਾ, ਸੁਖਦੇਵ ਸਿੰਘ ਭੁੱਲਰ, ਅਤੇ ਉਨ੍ਹਾਂ […]

Amazon ਦਾ ਵੱਡਾ ਕਦਮ 16,000 ਮੁਲਾਜ਼ਮਾਂ ਦੀ ਛਾਂਟੀ ਮਗਰੋਂ ਹੁਣ AI ਦੇ ਸਹਾਰੇ 55 ਲੱਖ ਕਰੋੜ ਕਮਾਉਣ ਦੀ ਤਿਆਰੀ

ਦੁਨੀਆ ਦੀ ਦਿੱਗਜ ਕੰਪਨੀ ਐਮਾਜ਼ੋਨ ਇਸ ਸਮੇਂ ਇੱਕ ਅਜਿਹੇ ਮੋੜ ‘ਤੇ ਖੜ੍ਹੀ ਹੈ, ਜਿੱਥੇ ਦੋ ਬਿਲਕੁਲ ਵੱਖਰੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇੱਕ ਪਾਸੇ ਜਿੱਥੇ ਹਜ਼ਾਰਾਂ ਮੁਲਾਜ਼ਮ ਕੰਪਨੀ ਛੱਡ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕੰਪਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਸਹਾਰੇ ਇੱਕ ਅਜਿਹੇ ਸੁਪਨੇ ਨੂੰ ਹਕੀਕਤ ਬਣਾਉਣ ਦੀ ਤਿਆਰੀ ਕਰ ਰਹੀ ਹੈ, ਜਿੱਥੇ ਹੁਣ ਤੱਕ ਬਹੁਤ […]

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਇਹ ਇੱਕ ਦਿਨ ਦੀ ਲੜਾਈ ਨਹੀਂ ਹੈ; ਇਹ ‘ਨਸ਼ਿਆਂ ਵਿਰੁੱਧ ਜੰਗ’ ਹੈ। ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ, ਸਾਨੂੰ ਹਰ ਪਿੰਡ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਚਾਹੀਦਾ ਹੈ: ਮਨੀਸ਼ ਸਿਸੋਦੀਆ ਜੇਕਰ ਕਿਸੇ ਇਲਾਕੇ ਵਿੱਚ ਨਸ਼ੇ ਵੇਚੇ ਜਾ ਰਹੇ ਹਨ ਜਦੋਂ ਕਿ ਉਸਦਾ ਵਿਧਾਇਕ ਜਾਂ ਨੇਤਾ ਸ਼ਾਂਤੀ ਨਾਲ ਸੌਂ ਰਿਹਾ ਹੈ, ਤਾਂ ਉਹ ਆਪਣੀਆਂ […]

ਫਿਰੋਜ਼ਪੁਰ ‘ਚ ਕਾਊਂਟਰ ਇੰਟੈਲੀਜੈਂਸ ਤੇ BSF ਵੱਲੋਂ ਵੱਡੀ ਕਾਰਵਾਈ, 6.5 ਕਿਲੋ ਹੈਰੋਇਨ ਬਰਾਮਦ

ਫਿਰੋਜ਼ਪੁਰ, 21 ਮਾਰਚ 2026: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਬੀਓਪੀ ਜੀਜੀ-2, ਪਿੰਡ ਮਹਿਤਮ ਨਗਰ, ਥਾਣਾ ਸਦਰ ਫਾਜ਼ਿਲਕਾ ਨੇੜੇ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਸਥਿਤ ਤਸਕਰਾਂ […]

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 21 ਮਾਰਚ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ […]

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਲੁਧਿਆਣਾ, 21 ਮਾਰਚ 2026* ‘ ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ […]

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

ਲੁਧਿਆਣਾ, 21 ਮਾਰਚ, 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ […]

ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਤੋਂ ਖਾਣਾ ਆਰਡਰ ਕਰਨਾ ਹੋਇਆ ਮਹਿੰਗਾ

ਚੰਡੀਗੜ੍ਹ, ਮਾਰਚ 2026: ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਤੋਂ ਖਾਣਾ ਆਰਡਰ ਕਰਨਾ ਮਹਿੰਗਾ ਹੋ ਗਿਆ ਹੈ। ਕੰਪਨੀ ਨੇ ਸ਼ੁੱਕਰਵਾਰ ਤੋਂ ਪਲੇਟਫਾਰਮ ਫੀਸ ‘ਚ 19% ਦਾ ਵਾਧਾ ਕਰ ਦਿੱਤਾ ਹੈ। ਉਪਭੋਗਤਾਵਾਂ ਨੂੰ ਹੁਣ ਪ੍ਰਤੀ ਆਰਡਰ ₹12.50 ਦੀ ਬਜਾਏ ₹14.90, ਜਾਂ ₹2.40 ਹੋਰ ਅਦਾ ਕਰਨੇ ਪੈਣਗੇ। GST ਜੋੜਨ ਤੋਂ ਬਾਅਦ ਇਹ ਰਕਮ ਹੋਰ ਵਧ ਜਾਵੇਗੀ। ਪਲੇਟਫਾਰਮ ਫੀਸ ਹਰੇਕ ਫੂਡ […]

Chini Kubaheri ਦੇ ਪੋਸਟਮਾਰਟਮ ਤੋਂ ਪਰਿਵਾਰ ਦਾ ਇਨਕਾਰ, ਪ੍ਰਸ਼ਾਸਕ Gulab Chand Kataria ਨੇ ਮਾਮਲੇ ‘ਚ ਲਿਆ ਨੋਟਿਸ

ਇਸ ਮਾਮਲੇ ‘ਚ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੋਟਿਸ ਲਿਆ ਹੈ। ਚੰਡੀਗੜ੍ਹ ਦੇ ਸੈਕਟਰ-9 ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਦੇ ਪਰਿਵਾਰ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਦਿੱਤਾ ਹੈ। ਮ੍ਰਿਤਕ ਚੀਨੀ ਕੁਬਾਹੇੜੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ […]

ਤਹਿਰਾਨ ਹਮਲੇ ਵਿੱਚ ਈਰਾਨ ਦੇ ਇੰਟੈਲੀਜੈਂਸ ਮੁਖੀ ਨੂੰ ਨਿਸ਼ਾਨਾ ਬਣਾਇਆ ਗਿਆ ; ਈਰਾਨ – ਲੀਡਰਸ਼ਿਪ ਢਾਂਚਾ ‘ਮਜ਼ਬੂਤ’

ਦ ਯਰੂਸ਼ਲਮ ਪੋਸਟ ਦੀ ਇੱਕ ਰਿਪੋਰਟ ਦੇ ਅਨੁਸਾਰ, ਸੂਤਰਾਂ ਦੇ ਹਵਾਲੇ ਨਾਲ, ਇਜ਼ਰਾਈਲ ਨੇ ਕਥਿਤ ਤੌਰ ‘ਤੇ ਤਹਿਰਾਨ ‘ਤੇ ਇੱਕ ਹਮਲੇ ਵਿੱਚ ਈਰਾਨ ਦੇ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਇਹ ਕਾਰਵਾਈ ਮੰਗਲਵਾਰ ਰਾਤ ਨੂੰ ਕੀਤੀ ਗਈ ਦੱਸੀ ਜਾ ਰਹੀ ਹੈ, ਪਰ ਖਤੀਬ ਦੀ ਹਾਲਤ ਬਾਰੇ ਕੋਈ ਅਧਿਕਾਰਤ ਪੁਸ਼ਟੀ […]

ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ਤੋਂ ਦਿੱਤਾ 114 ਕਰੋੜ ਟੈਕਸ, ਦਿਲ ਲੁਮਿਨਾਤੀ ਟੂਰ ਤੋਂ ਕਮਾਏ 943 ਕਰੋੜ

ਦਿਲਜੀਤ ਦੋਸਾਂਝ ਦੇ ਦਿਲ ਲੁਮਿਨਾਤੀ ਇੰਡੀਆ ਟੂਰ 2024 ਨੇ ਵੀ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦਿੱਤਾ। ਅਰਨਸਟ ਐਂਡ ਯੰਗ (EY) ਦੀ ਤਾਜ਼ਾ ਸਮਾਜਿਕ-ਆਰਥਿਕ ਰਿਪੋਰਟ ਦੇ ਅਨੁਸਾਰ, 13 ਸ਼ਹਿਰਾਂ ਵਿੱਚ 14 ਸ਼ੋਅ ਵਾਲੇ ਇਸ ਟੂਰ ਨੇ ਟੈਕਸਾਂ ਵਿੱਚ ਕੁੱਲ ₹943 ਕਰੋੜ (ਲਗਭਗ $1.14 ਬਿਲੀਅਨ) ਦੀ ਆਮਦਨ ਪੈਦਾ ਕੀਤੀ। ਇਹ ਅੰਕੜਾ ਭਾਰਤੀ ਕਲਾਕਾਰਾਂ ਦੁਆਰਾ ਲਾਈਵ ਟੂਰ ਲਈ […]

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ ‘ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ ‘ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ […]

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਜੇਕਰ ਸੁਖਬੀਰ ਬਾਦਲ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਸਾਰੇ 117 ਹਲਕਿਆਂ ਵਿੱਚ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦਾ ਐਲਾਨ ਕਿਉਂ ਨਹੀਂ ਕਰ ਦਿੰਦੇ:ਕੁਲਦੀਪ ਧਾਲੀਵਾਲ ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਘੇਰਿਆ, ਕਿਹਾ- ਬਾਦਲ ਹੁਣ ਰਾਮ ਰਹੀਮ ਤੋਂ ਵੀ […]

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਚੰਡੀਗੜ੍ਹ, 16 ਮਾਰਚ 2026 ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ […]

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 16 ਮਾਰਚ 2026 “ਡਬਲ ਇੰਜਣ” ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ “ਟਰਬਲ ਇੰਜਣ” ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ […]

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ, ਅਸੀਂ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦਿੱਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਰ ਸਾਲਾਂ […]

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30 ਸੈਸ਼ਨ ਪੰਜਾਬ ਲਈ ਵਧੇਰੇ ਲਾਹੇਵੰਦ ਸਿੱਧ ਹੋਏ: ਮੁੱਖ ਮੰਤਰੀ ਭਗਵੰਤ […]

Amritsar Police ਦਾ ਵੱਡਾ ਐਕਸ਼ਨ, ISI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; AK-47 ਤੇ ਆਧੁਨਿਕ ਪਿਸਤੌਲਾਂ ਸਣੇ 2 ਕਾਬੂ

ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ […]

Jalandhar ‘ਚ ਤੇਲ ਤੇ ਗੈਸ ਦੀ ਕੋਈ ਕਿੱਲਤ ਨਹੀਂ! ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ […]

ਵਿਆਹ ਦਾ ਵਾਅਦਾ ਤੋੜਨ ‘ਤੇ ਰੱਦ FIR ਦੁਬਾਰਾ ਨਹੀਂ ਖੋਲ੍ਹੇਗੀ, Punjab-Haryana High ਕੋਰਟ ਦਾ ਫੈਸਲਾ

ਕੋਰਟ ਨੇ ਇਕ ਮਹਿਲਾ ਨੂੰ ਅਰਜ਼ੀ ਖਾਰਿਜ਼ ਕਰ ਦਿੱਤੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਆਪਰਾਧਿਕ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਆਖਰੀ ਹੁਕਮ ਦੇ ਕੇ FIR ਰੱਦ ਕਰ ਚੁੱਕੀ ਹੈ ਤਾਂ ਬਾਅਦ ਵਿੱਚ ਸਮਝੌਤਾ ਟੁੱਟਣ ਜਾਂ ਵਿਆਹ ਦਾ ਵਾਅਦਾ ਪੂਰਾ ਨਾ ਹੋਣ ਦੇ ਕਾਰਨ ਉਸ ਫੈਸਲੇ ਨੂੰ ਵਾਪਸ ਨਹੀਂ ਲਿਆ ਜਾ ਸਕਦਾ। […]

ਪੰਜਾਬ ਸਿੰਗਲ-ਵਿੰਡੋ ਸਿਸਟਮ ਨਾਲ ਕਾਰੋਬਾਰ ਤੇ ਫਿਲਮ ਸ਼ੂਟਿੰਗ ਲਈ ਦਰਵਾਜ਼ੇ ਖੋਲ੍ਹਦਾ: ਬਲਤੇਜ ਪੰਨੂ

ਚੰਡੀਗੜ੍ਹ, 15 ਮਾਰਚ 2026: ਪੰਜਾਬ ਨੂੰ ਫਿਲਮ ਨਿਰਮਾਣ ਲਈ ਇੱਕ ਪ੍ਰਮੁੱਖ ਹੱਬ ਬਣਾਉਣ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰਮੋਸ਼ਨ ਨੀਤੀ 2026” ਲਾਗੂ ਕੀਤੀ ਹੈ, ਜਿਸਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਭਦਾਇਕ ਅਤੇ ਲਚਕਦਾਰ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਮੋਹਾਲੀ […]

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ […]

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ 8 ਸਵਾਲ: 1. ਕੇਂਦਰ ਨੇ ਕਿਸ ਕਾਨੂੰਨ ਤਹਿਤ ਪੰਜਾਬ ਦੇ 8,300 ਕਰੋੜ ਰੁਪਏ ਦੇ ਆਰਡੀਐਫ-ਐਮਡੀਐਫ ਫੰਡ ਚਾਰ ਸਾਲਾਂ ਤੋਂ ਰੋਕ ਕੇ ਰੱਖੇ ਹੋਏ ਹਨ? 2. ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਹੋਏ ਲਗਭਗ 60,000 ਕਰੋੜ ਰੁਪਏ ਦੇ ਜੀਐਸਟੀ ਨੁਕਸਾਨ ਦਾ […]