ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

author

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।

author

ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ” ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”

author

ਕੁਲਵੰਤ ਸਿੰਘ ਆਈ.ਏ.ਐਸ ਨੂੰ ਲੁਧਿਆਣਾ ਡੀ.ਸੀ. ਦਾ ਵਾਧੂ ਚਾਰਜ ਮਿਲਿਆ

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਸੋਮਵਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਸੁਰਭੀ ਮਲਿਕ, ਆਈ.ਏ.ਐਸ., ਡੀ ਸੀ ਲੁਧਿਆਣਾ ਦੀ ਛੁੱਟੀ ਦੇ ਸਮੇਂ ਦੌਰਾਨ ਜਿਲ੍ਹਾਂ ਲੁਧਿਆਣਾ ਦਾ ਚਾਰਜ ਸੰਭਾਲਣਗੇ।

author