Category: Press Releases

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ….

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ….

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ….

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ,….

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ….

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ….

ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ….

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ….

ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ….

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ  ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ।….

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29….

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ….

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ….

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ….

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ….