Category: Press Releases

ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ….

ਮਾਲੇਰਕੋਟਲਾ “ਸੂਫ਼ੀ ਫ਼ੈਸਟੀਵਲ” ਦੀ ਮੇਜ਼ਬਾਨੀ ਕਰਨ ਲਈ ਤਿਆਰ – ਡਾ ਪੱਲਵੀ

ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਰੱਖਣ ਲਈ “ਸੂਫ਼ੀ ਫ਼ੈਸਟੀਵਲ” ਕਰਵਾਇਆ ਜਾ ਰਿਹਾ ਹੈ। ਇਸ ਫੈਸਟੀਵਲ ਦੀ ਮੇਜ਼ਬਾਨੀ ਪੰਜਾਬ ਦੇ ਨਵੇਂ ਬਣੇ….

ਮੇਡ ਇਨ ਇੰਡੀਆ ਸਾਈਕਲ ਪਹਿਲੀ ਵਾਰ ਅਮਰੀਕਾ ‘ਚ ਲਾਂਚ

ਮੇਕ ਇਨ ਇੰਡੀਆ ਵਰਗੇ ਯਤਨ ਭਾਰਤ ਸਰਕਾਰ ਦੁਆਰਾ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਸਨ। ਇਨ੍ਹਾਂ ਦਾ ਅਸਰ ਹੁਣ ਭਾਰਤ ਸਮੇਤ ਪੂਰੀ ਦੁਨੀਆ ‘ਚ ਦਿਖਾਈ ਦੇ ਰਿਹਾ….

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ….

ਸੰਸਦ ਲੋਕਸਭਾ ‘ਚ ਘੁਸੇ ਦੋ ਨੌਜਵਾਨ- ਸੁਰੱਖਿਆ ਵਿੱਚ ਵੱਡੀ ਢਿੱਲ

ਸੰਸਦ ਤੇ ਹੋਏ ਅੱਤਵਾਦੀ ਹਮਲੇ ਦੀ 22ਵੀਂ ਬਰਸੀ ਸੀ ਅਤੇ ਸਦਨ ਵਿੱਚ ਦੋ ਲੋਕਾਂ ਨੇ ਗੈਲਰੀ ਤੋਂ ਅਚਾਨਕ ਹੇਠਾਂ ਛਾਲ ਮਾਰ ਦਿੱਤੀ। ਉਸ ਸਮੇਂ ਲੋਕ ਸਭਾ ‘ਚ ਭਾਜਪਾ ਦੇ ਸੰਸਦ….

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ

ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ….

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ….

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ….

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ

ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ….

ਅਦਾਲਤਾਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ੀ ਪਾਏ ਗਏ 8 ਮੁਲਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ….

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਲੜਕਿਆਂ ਲਈ) ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ….

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ….

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਾਲੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ….

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ….

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ….

ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ….

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ….

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ….