Category: Press Releases

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ….

ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ….

ਬਿਜਲੀ ਮੰਤਰੀ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ….

ਨਾਇਬ ਸਿੰਘ ਸੈਨੀ ਨੇ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਵਿਖੇ ਮੱਥਾ ਟੇਕਿਆ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ , ਸਿਰਸਾ ਦੀ ਵੱਡੀ ਇਤਿਹਾਸਕ ਮਹਤੱਵਤਾ ਹੈ। ਇਸ ਭੁਮੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਣ….

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ….

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ….

ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ….

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ….

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ….

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000….

ਮੁੱਖ ਮੰਤਰੀ ਹਰਿਆਣਾ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ 186 ਵਾਕੀ ਟਾਕੀ ਸੈਟ ਖਰੀਦਣ ਨੂੰ ਦਿੱਤੀ ਮੰਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਦੀ ਵੱਖ-ਵੱਖ ਜੇਲ੍ਹਾਂ ਦੇ ਲਈ 56.7 ਲੱਖ ਰੁਪਏ ਦੀ ਲਾਗਤ ਨਾਲ 186 ਵਾਕੀ ਟਾਕੀ ਸੈਟ ਖਰੀਦਣ ਨੂੰ ਮੰਜੂਰੀ ਦਿੱਤੀ ਹੈ। ਇਸ ਪਹਿਲ ਦਾ ਉਦੇਸ਼ ਜੇਲ….

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ….

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ….

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ….

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ….

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ…..

ਵਿਜੀਲੈਂਸ ਬਿਊਰੋ ਨੇ PSIEC ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ….

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ….