Category: Press Releases

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ….

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ….

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।….

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ….

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ….

ਸਿੱਖਿਆ ਮੰਤਰੀ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ….

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ….

Breaking News: ਕੱਪੜਿਆਂ ਦੇ ਸ਼ੋਅਰੂਮ ਤੇ ਤਾਬੜ-ਤੋੜ ਫਾਇਰਿੰਗ

ਸਥਾਨਕ ਕਸਬੇ ਦੇ ਹੀ ਅੰਦਰਲੇ ਬਾਜ਼ਾਰ ਮਹਿਤਾ ਰੋਡ ‘ਤੇ ਸਥਿਤ ਮਸ਼ਹੂਰ ਦੁਕਾਨ ਬੂਟਾ ਰੇਡੀਮੇਡ ਸਟੋਰ (ਫੈਸ਼ਨ ਫਾਰ ਯੂ) ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਕੀਤੀ ਗਈ ਫਾਈਰਿੰਗ ਨਾਲ ਜਿੱਥੇ ਇੱਕ ਵਾਰ….

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ….

ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ….

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ….

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ….

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਿੱਤੀ ਵਧਾਈ

ਪੈਰਿਸ ਓਲੰਪਿਕਸ (Paris Olympics) ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary….

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ….

ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਵਾਲੇ ਦਿਨ Tricity ‘ਚ ਲੋਕਲ ਬੱਸਾਂ ‘ਚ ਮੁਫ਼ਤ ਸਫ਼ਰ ਕਰਨਗੀਆਂ ਮਹਿਲਾਵਾਂ

ਰੱਖੜੀ ਦੇ ਤਿਉਹਾਰ ‘ਤੇ 19 ਅਗਸਤ ਸੋਮਵਾਰ ਨੂੰ ਟ੍ਰਾਈਸਿਟੀ ਖੇਤਰ (Tricity Area) ਯਾਨੀ ਚੰਡੀਗੜ੍ਹ,ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲਣ ਵਾਲੀਆਂ ਏ.ਸੀ ਅਤੇ ਨਾਨ-ਏ.ਸੀ ਲੋਕਲ ਬੱਸਾਂ (AC and Non-AC Local Buses) ਵਿੱਚ….

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਕੀਤੇ….

ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

ਫ਼ਿਰੋਜ਼ਪੁਰ, 12 ਅਗਸਤ 2024.         ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ ਸੀ, ਉਹ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ….

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ….