ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ […]

author

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ  ਵਿਭਾਗ ਵੱਲੋਂ ਬੀਤੇ ਦਿਨਾਂ ਵਿੱਚ ਕੁੱਲ 17 ਜਿਨ੍ਹਾਂ ਵਿੱਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ […]

author

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੁਰਾਣੇ ਸੰਸਦ ਨੂੰ ‘ਸੰਵਿਧਾਨ ਸਦਨ’ ਦੇ ਨਾਮ ਨਾਲ ਜਾਣਿਆ ਜਾਵੇ, ਇਸ ਦਾ ਮਾਣ ਘਟਨਾ ਨਹੀ ਚਾਹੀਦਾ। ਇਸ ਦਾ ਸਤਿਕਾਰ ਹਮੇਸਾ ਇਸੇ ਤਰਾ ਹੋਣਾ ਚਾਹੀਦਾ ਹੈ।

author

ਮੁੱਖ ਸਕੱਤਰ ਨੂੰ ਸਦਮਾ, ਪਿਤਾ ਦਾ ਦੇਹਾਂਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। ਉਹ 89 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ […]

author

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ […]

author

ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ

ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ ਰਾਮ ਚਾਤ੍ਰਿਕ ਦੀ […]

author

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ 

ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।  […]

author

ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ […]

author

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ

ਐਡਵੋਕੇਟ ਜਨਰਲ ਪੰਜਾਬ ਸ੍ਰੀ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ […]

author

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ […]

author

ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਦੇਸ਼ ਦਾ ਨਾਂ […]

author

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ […]

author

‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ

ਅੰਮ੍ਰਿਤਸਰ  ਵਿੱਚ ਹੋਈ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਵਿਚਾਰ-ਚਰਚਾ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਲਈ ਚੁੱਕੇ ਗਏ ਕਦਮਾਂ ਦੀ ਰੱਜਵੀਂ ਤਾਰੀਫ਼ ਕਰਦੇ ਹੋਏ ਉੱਦਮੀਆਂ ਨੇ ਕਿਹਾ ਕਿ ਪਹਿਲੀ ਵਾਰ ਵੇਖਿਆ ਗਿਆ ਹੈ ਕਿ ਸੱਤਾ ਪਰਿਵਰਤਨ ਦੇ ਨਾਲ ਵਿਵਸਥਾ ਵੀ ਬਦਲੀ ਹੈ। […]

author

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ […]

author

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ […]

author

ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ।  ਸੂਬੇ ਦੇ 13 ਸੰਸਦੀ ਹਲਕਿਆਂ ਲਈ […]

author

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ  ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]

author

ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ।  ਸ. ਸੰਧਵਾਂ ਨੇ ਕੇਂਦਰੀ ਮੰਤਰੀ ਦੇ […]

author

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ […]

author

ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ

ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ।  ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ […]

author

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ 

ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ […]

author

ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ […]

author

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।   ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ […]

author

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨਾ ਰਿਹਾ। […]

author

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 (ਆਈਐਮਆਈ5.0) ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੀਤੀ। ਇਸ ਸਮਾਗਮ ਰਾਹੀਂ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਯੋਗ ਬੱਚਿਆਂ ਦੇ ਟੀਕਾਕਰਨ ਰਾਹੀਂ ਪ੍ਰਤੀਰੋਧਕ ਸ਼ਕਤੀ ਨੂੰ ਹੋਰ […]

author

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ […]

author

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

author

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ।

author

ਕਰੋਨਾ ਯੋਧਿਆਂ ਨੂੰ ਵੀ ਜਲਦ ਹੀ ਰੈਗੂਲਰ ਕੀਤਾ ਜਾਵੇਗਾ- ਪੜ੍ਹੋ ਪੂਰੀ ਖਬਰ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਵੀ ਐਕਸ-ਗ੍ਰੇਸ਼ੀਆ ਗ੍ਰਾਂਟਾਂ ਦਿੱਤੀਆਂ ਗਈਆਂ […]

author

ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ। 

author

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।

author

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।

author

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ […]

author

ਜਿੰਪਾ ਨੇ ਪਟਿਆਲਾ ‘ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ […]

author

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

author

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।

author

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। 

author

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।  

author

ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ […]

author

ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ […]

author