Category: Press Releases

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ….

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦਾ ਆਗਾਜ਼

ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ….

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ….

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ….

ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ….

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਪ੍ਰਾਜੈਕਟ ਮੌਨੀਟਰਿੰਗ….

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ….

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ….

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ….

ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ….

 ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ….

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ  ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ….

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ….

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ….

ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ….

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ….

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣਦਾ ਪੁਲਿਸ ਸਬ-ਇੰਸਪੈਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ….

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ….