Category: Press Releases

ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ….

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬੀ ਨਿਊਜ਼ ਚੈਨਲ ਏ.ਬੀ.ਪੀ.ਸਾਂਝਾ ਦੇ ਸੀਨੀਅਰ ਸੰਪਾਦਕ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ….

ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ…..

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ….

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ….

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ….

ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 26 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ….

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਅਪ੍ਰੈਲ– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ….

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ….

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

ਚੰਡੀਗੜ੍ਹ, 25 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ….

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ।

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ….

ਪੰਜਾਬ ਵਿੱਚ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾਂ

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ….

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ…..

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

ਅੱਜ ਅਬੋਹਰ (ਫਾਜਿਲਕਾ) ਵਿਖੇ ਮੁੱਖ ਮੰਤਰੀ ਪੰਜਾਬ ਵੱਲ਼ੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ।

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।