Category: Press Releases

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ….

ਲੋਕ ਨਿਰਮਾਣ ਮੰਤਰੀ ਵੱਲੋਂ SDMs ਅਤੇ DROs ਨਾਲ ਮੀਟਿੰਗ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ….

ਪੰਜਾਬ ਦੇ NRI ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ FRI ਦਰਜ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ….

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ….

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ….

ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ….

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ….

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ….

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ….

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ।….

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ….

2.84 ਕਰੋੜ ਰੁਪਏ ਦੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੁੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ।….

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼….

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ….

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ….

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ….

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ….

ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ 17,500/- ਰੁਪਏ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ….