Category: Press Releases

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ

ਅੰਮ੍ਰਿਤਸਰ 20 ਜੁਲਾਈ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ….

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਸਬੰਧੀ ਪ੍ਰਸਤਾਵ ਸੌਂਪਿਆ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ….

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ….

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ….

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ  ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ….

ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ 

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ….

ਵਿਜੀਲੈਂਸ ਬਿਊਰੋ ਨੇ SBI ਦੇ Assistant Manager ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਸ਼ਾਖਾ ਵਿੱਚ ਤਾਇਨਾਤ ਸਹਾਇਕ….

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ….

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ….

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ….

ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ ਕੇ ਵਰਕਰਾਂ,ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By-Election) ਵਿੱਚ ਜਿੱਤ ਦਰਜ ਕਰਨ ਤੋਂ ਬਾਅਦ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ….

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ….

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ: ਸਰਕਾਰੀ ਬੁਲਾਰਾ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ….

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ….

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ….

ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾਇਆ

ਕਪਤਾਨ ਸ਼ੁਭਮਨ ਗਿੱਲ (Captain Shubman Gill) ਦੇ ਅਰਧ ਸੈਂਕੜੇ ਅਤੇ ਵਾਸ਼ਿੰਗਟਨ ਸੁੰਦਰ ਦੇ ਸਪਿਨ ਸਪੈਲ ਦੀ ਮਦਦ ਨਾਲ ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ….