ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ […]
ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ […]
ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]
ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ […]
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ […]
ਸੰਗਰੂਰ, 30 ਮਈ 2025:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਵੱਖ-ਵੱਖ ਰਾਜਨੀਤੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਹੀ ਰਾਜਨੀਤੀ ਪਾਰਟੀਆਂ ਦੇ ਆਗੂਆਂ ਇਲਾਵਾ ਲੋਕ […]
ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ 10 ਦਿਨਾਂ ਦੀ ਜੰਗਬੰਦੀ ਤੋਂ ਬਾਅਦ, ਸੀਮਾ ਸੁਰੱਖਿਆ ਬਲ ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਅਟਾਰੀ-ਵਾਹਗਾ, ਹੁਸੈਨੀਵਾਲਾ ਅਤੇ ਫਾਜ਼ਿਲਕਾ ਸਰਹੱਦਾਂ ‘ਤੇ ਛੋਟੇ ਪੱਧਰ ‘ਤੇ ਬੀਟਿੰਗ ਰਿਟਰੀਟ ਸਮਾਰੋਹ ਮੁੜ ਸ਼ੁਰੂ ਕਰੇਗਾ। ਇਹ ਸਮਾਰੋਹ ਦੋਵਾਂ ਦੇਸ਼ਾਂ ਵਿਚਕਾਰ 12 ਦਿਨਾਂ ਦੇ ਫੌਜੀ ਟਕਰਾਅ ਤੋਂ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਆਈਏਐਨਐਸ ਨੂੰ […]
ਚੰਡੀਗੜ੍ਹ – ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। […]
ਚੰਡੀਗੜ੍ਹ ਹਵਾਈ ਅੱਡਾ (Chandigarh Airport) ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ […]
ਚੰਡੀਗੜ੍ਹ, 13 ਮਈ ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ […]
ਚੰਡੀਗੜ 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਪਾਕਿਸਤਾਨ ਤਨਾਅ ਦੌਰਾਨ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੀ ਫੌਜ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਵੀ ਜੇਕਰ ਤੁਹਾਨੂੰ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦਿਓ। ਧਮਾਕੇ ਵਾਲੀ ਥਾਂ ਤੇ […]
ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਅਤੇ ਚੰਡੀਗੜ੍ਹ ਦੇ ਸਕੂਲ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿਣਗੇ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧੇ ਤਣਾਅ ਦੇ ਵਿਚਕਾਰ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਤੋਂ ਪੂਰੀ ਤਰ੍ਹਾਂ ਬਲੈਕਆਊਟ ਕਰਨ ਦੇ ਆਦੇਸ਼ ਦਿੱਤੇ ਹਨ, ਅਧਿਕਾਰੀਆਂ ਨੇ ਭਾਰਤੀ ਹਵਾਈ ਸੈਨਾ (IAF) […]
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ […]
ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ ਦੂਹੇਵਾਲਾ ‘ਚ ਹੋਈ ਅੱਗ ਦੀ ਘਟਨਾ ਵਿੱਚ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੇ […]
ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ ਕੁਸ਼ਲਤਾ ਅਤੇ ਕਾਰਗੁਜ਼ਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ। 36 ਸਾਲ ਪੁਰਾਣੇ ਯੂਨਿਟ ਹੋਣ ਦੇ ਬਾਵਜੂਦ ਪਲਾਂਟ ਵਿੱਚ ਵਿੱਤੀ ਸਾਲ 2024-25 ਦੌਰਾਨ ਕਾਰਜ-ਕੁਸ਼ਲਤਾ, ਭਰੋਸੇਯੋਗਤਾ, ਅਤੇ ਬਿਜਲੀ ਉਤਪਾਦਨ ਦੇ […]
ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ 01 ਕਰੋੜ 10 […]
ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ […]
ਪਟਿਆਲਾ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ […]
ਚੰਡੀਗੜ੍ਹ, 14 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ […]
ਚੰਡੀਗੜ੍ਹ/ਅੰਮ੍ਰਿਤਸਰ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]
ਚੰਡੀਗੜ੍ਹ, 09 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ […]
ਅੰਮ੍ਰਿਤਸਰ, 9 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ। ਇਸ ਪ੍ਰਾਜੈਕਟ ਦਾ ਨੀਂਹ ਪੱਥਰ […]
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 […]
ਚੰਡੀਗੜ੍ਹ, 27 ਮਾਰਚ: ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਖ਼ਤ ਕਾਰਵਾਈ ਮਗਰੋਂ ਗਲੀਆਂ-ਮੁਹੱਲਿਆਂ ‘ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਵਿੱਚ ਭਾਰੀ ਕਮੀ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਸੂਬੇ ਵਿੱਚ ਨਸ਼ੇ ਦੇ ਸਪਲਾਇਰਾਂ ਅਤੇ ਸਰਗਨਾਵਾਂ ਸਮੇਤ ਵੱਡੀਆਂ ਮੱਛੀਆਂ ਨੂੰ ਨਿਸ਼ਾਨਾ ਬਣਾ ਕੇ […]
ਚੰਡੀਗੜ੍ਹ, 21 ਮਾਰਚ:ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ […]
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ […]
ਪੰਜਾਬ ਪੁਲਿਸ ਖਾਲਿਸਤਾਨ ਪੱਖੀ ਸੰਸਦ ਮੈਂਬਰ ਅਤੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਲਿਆਏਗੀ ਕਿਉਂਕਿ ਰਾਜ ਸਰਕਾਰ ਨੇ ਐਤਵਾਰ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਉਨ੍ਹਾਂ ਦੀ ਨਜ਼ਰਬੰਦੀ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੂੰ ਬਾਅਦ ਵਿੱਚ ਉਨ੍ਹਾਂ ਵਿਰੁੱਧ ਦਰਜ ਕਈ ਮਾਮਲਿਆਂ ਦਾ ਸਾਹਮਣਾ ਕਰਨ […]
ਚੰਡੀਗੜ੍ਹ, 13 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ […]
ਬਠਿੰਡਾ 12 ਮਾਰਚ: ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ […]
ਨਵੀਂ ਦਿੱਲੀ/ਚੰਡੀਗੜ੍ਹ, 11 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਇੱਕ ਮੁਲਤਵੀ ਮਤਾ ਪੇਸ਼ ਕਰਦਿਆਂ ਪੰਜਾਬ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਜ਼ਰੂਰੀ ਮੁੱਦਾ ਉਠਾਇਆ। ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਕੰਗ ਨੇ ਰਾਜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ […]
ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ […]
ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ , […]
Information and Public Relations Department, Punjab PUNJAB POLICE ARRESTS DRUG SMUGGLER WITH 10.5KG OPIUM AND ₹35K DRUG MONEY FROM SRI MUKTSAR SAHIB — PUNJAB POLICE COMMITTED TO MAKING PUNJAB A DRUG-FREE STATE AS PER DIRECTIONS OF CM BHAGWANT SINGH MANN — FURTHER INVESTIGATIONS ARE ON ESTABLISH BACKWARD AND FORWARD LINKAGES IN THIS CASE: DGP GAURAV […]
ਚੰਡੀਗੜ੍ਹ/ ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ […]
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ […]
ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]
ਚੰਡੀਗੜ੍ਹ, 5 ਮਾਰਚ: ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਣ ਨਾਲ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ […]
ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ਤੇ ਗਏ ਹੋਏ ਹਨ । ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ! ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੇ ਤਿੱਖਾ ਪ੍ਰਤੀਕਰਮ ਆਪਣੇ ਟਵੀਟ ਰਾਹੀਂ ਕੀਤਾ ਹੈ ਕਿ ਤੁਸੀਂ ਲਾਰਾਂ ਨੂੰ ਸਮੂਹਿਕ ਛੁੱਟੀ […]
ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ […]