ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ‘ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ। ਮਾਲ […]
ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ ‘ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ […]
ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ […]
ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ […]
ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ। 106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖੇ ਜਾਣਗੇ। ਸਰਕਾਰੀ ਮੈਡਿਕਲ ਕਾਲਜਾਂ ਦੀ ਸਥਾਪਨਾ ਕਰਨ ਸਬੰਧੀ ਕੈਬਨਿਟ ਵਿੱਚ ਮਨਜੂਰੀ ਦਿੱਤੀ ਗਈ।
Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ ਕੀਤੇ ਗਏ ਹਨ।
ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ।
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ […]
SCRAP DEALER’S MURDER CASE: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ […]
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ […]
ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ […]
ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੁੰਦਾ ਹੈ ਅਤੇ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਡੇ ਬਜ਼ੁਰਗ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਕਿਸਾਨਾਂ […]
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ […]
ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਦੇ ਨੇੜੇ ਦੇ ਇਲਾਕਿਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਬਾਅਦ ਦੁਪਹਿਰ 02:53 ਤੇ ਆਇਆ। ਭੂਚਾਲ ਦਾ ਕੇਂਦਰ ਨੇਪਾਲ ਰਿਹਾ। ਨੇਪਾਲ ਵਿੱਚ 2 ਵਜੇਂ ਦੇ ਕਰੀਬ ਭੂਚਾਲ ਆਇਆ। ਪੰਜਾਬ ਵਿੱਚ ਭੂਚਾਲ ਦੀ ਤੀਵਰਤਾ 6.2 ਸੀ। ਇਸ ਨਾਲ ਹਲੇ ਤੱਕ ਕੋਈ ਵੀ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀ ਆਈ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ), ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ […]
ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ।
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ […]
ਮੋਬਾਈਲ ਫੋਨ ਤੇ ਅਚਾਨਕ ਸਾਇਰਨ ਵੱਜੇ ਤਾਂ ਘਬਰਾਉਣ ਦੀ ਲੋੜ ਨਹੀ , ਇਹ ਇਕ Simple Test Message ਹੈ। ਇਹ Message Deptt. of Telecom ਵੱਲੋਂ ਭੇਜਿਆ ਗਿਆ ਹੈ।
Italy (ਇਟਲੀ) ਦੇ ਮੰਤਰਾਲੇ ਵੱਲੋਂ ਨਵੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬੀਆਂ ਲਈ ਖੁਸੀ ਦੀ ਖਬਰ ਹੈ। ਇਟਲੀ ਦੀ ਮੰਤਰੀ ਮੰਡਲ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਮਜ਼ਬੂਤ ਕਰਨ ਲਈ ਨਵੀਂ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਨੌਜਵਾਨ ਸ਼ਰਣ ਮੰਗਣ ਵਾਲਿਆਂ ਲਈ ਉਮਰ-ਸੰਬੰਧੀ ਵਿਸ਼ੇਸ਼ ਸੁਰੱਖਿਆ ਨੂੰ ਸੰਭਾਵੀ ਤੌਰ ‘ਤੇ ਹਟਾ ਦਿੱਤਾ […]
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਅਕਤੂਬਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ […]
ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਗਿੱਲਾਂਵਾਲੀ ਬਟਾਲਾ ਦਾ ਰਹਿਣ ਵਾਲਾ ਸੀ। ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਹਰਮਨਪ੍ਰੀਤ ਸਿੰਘ ਬਾਊਂਸਰ ਦਾ ਕੁੱਝ ਲੋਕਾਂ ਨੇ ਸਿਰ ਵਿੱਚ ਇੱਟਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤ ਸੀ। […]
ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ […]
ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ […]
ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ ਭਾਰਤੀ ਫ਼ੌਜ ਦੇ ਸੈਨਿਕ ਪ੍ਰਦੀਪ ਸਿੰਘ ਸਬੰਧੀ ਅੰਤਿਮ ਅਰਦਾਸ ਮੌਕੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ […]
Goverment Employees Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਲਈ ਕਮੇਟੀਆਂ ਦੀ ਮੀਟਿੰਗ ਸਮੇ ਸਿਰ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।