ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲतਤ ਪ੍ਰਦਾਨ ਕਰਨ ਦਾ ਐਲਾਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ। ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ […]
ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ […]
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਪੈਂਡਿੰਗ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਲੰਮੇ ਸਮੇਂ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 535 ਸੇਵਾ ਕੇਂਦਰ ਚਲਾਉਣ ਲਈ ਨਵੇਂ ਚੁਣੇ ਗਏ ਸਰਵਿਸ ਆਪਰੇਟਰ ਨੂੰ ਕੰਟਰੈਕਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਹਿਲਾਂ ਵਾਲੇ ਰੈਵੇਨਿਊ ਸ਼ੇਅਰਿੰਗ ਮਾਡਲ ਨੂੰ ਖ਼ਤਮ ਕਰਦਿਆਂ ਇਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ […]
ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੀ ਵਰਤੋਂ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ ਅਤੇ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਜਵਾਬਦੇਹੀ ਅਤੇ ਵਿਸ਼ਵਾਸ ਨੂੰ ਉਤਸ਼ਾਹਿਤ ਕਰੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਖੇ ਚੱਲ ਰਹੀ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।
ਪੰਜਾਬ ਸਰਕਾਰ ਵੱਲੋਂ 1 ਮਈ 2023 (ਸੋਮਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ, ਬੋਰਡਾ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆ ਵਿਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਚੰਡੀਗੜ੍ਹ, 25 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ।
ਚੰਡੀਗੜ੍ਹ, 24 ਅਪ੍ਰੈਲ
ਮਿਤੀ 24 ਅਪ੍ਰੈਲ 2023 ਨੂੰ ਮੋਰਿਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ Twitter ਤੇ ਟਵੀਟ ਕਰਕੇ ਲੋਕਾ ਨੂੰ ਜਾਣਕਾਰੀ ਦਿੱਤੀ।
ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੋਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਮਿਹਨਤ, ਕਿਰਤ ਕਰਨ ਲਈ ਕਿਹਾ।
Punjab CM Bhagwant Mann considering the Power Consumption which peaks in summers, has changed the timing of Punjab Governments offices situated in Punjab and Chandigarh.
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ […]
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ […]
ਅੱਜ ਅਬੋਹਰ (ਫਾਜਿਲਕਾ) ਵਿਖੇ ਮੁੱਖ ਮੰਤਰੀ ਪੰਜਾਬ ਵੱਲ਼ੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ।
ਪ੍ਰਸੋਨਲ ਵਿਭਾਗ, (ਆਈ.ਏ.ਐਸ. ਸਾਖਾ), ਪੰਜਾਬ ਸਰਕਾਰ ਵੱਲੋਂ ਅੱਜ 12 IAS ਅਤੇ 1 IFS ਅਧਿਕਾਰੀਆਂ ਦੇ ਵੱਖ-ਵੱਖ ਵਿਭਾਗਾਂ ਵਿੱਚ ਤਬਾਦਲੇ ਕੀਤੇ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।