Category: Punjab

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ….

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ….

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ….

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ,….

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ….

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਿੱਤੀ ਵਧਾਈ

ਪੈਰਿਸ ਓਲੰਪਿਕਸ (Paris Olympics) ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary….

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ….

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ….

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਕੀਤੇ….

ਆਪ ਪੰਜਾਬ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ  ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। ‘ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ….

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ….

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ….

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ….

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ….

PSPCL ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ….

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ, ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਪ੍ਰਸ਼ੰਸਾ ਪੱਤਰ ਨਾਲ ਕੀਤਾ ਜਾਵੇਗਾ ਸਨਮਾਨਿਤ

ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ….

ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ….