ਨਵੀਂ ਦਿੱਲੀ, 31 ਜਨਵਰੀ 2025 ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ 2025 ਨੇੜੇ ਆ ਰਹੀਆਂ ਹਨ, ਰਾਜਧਾਨੀ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜੇਂਦਰ ਨਗਰ ਵਿਧਾਨ ਸਭਾ ਹਲਕੇ ਵਿੱਚ ਰੋਡ ਸ਼ੋਅ ਕੀਤਾ ਅਤੇ ਪਾਰਟੀ ਉਮੀਦਵਾਰ ਦੁਰਗੇਸ਼ ਪਾਠਕ ਲਈ ਸਮਰਥਨ ਮੰਗਿਆ। ਇਸ ਦੌਰਾਨ ਸਮੁੱਚੇ […]
ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ […]
ਪੰਜਾਬ ਦੇ ਫਰੀਦਕੋਟ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਸ਼ੈਰਿਲ ਸੋਹੀ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਨੂੰ ਕੋਟਕਪੂਰਾ ਦੇ ਇੱਕ ਕੱਪੜਾ ਕਾਰੋਬਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਜਦੋਂ ਕਿ, ਉਸੇ ਮਾਮਲੇ ਵਿੱਚ ਉਸਦਾ ਕਰੀਬੀ ਸਾਥੀ ਗੋਲਡੀ ਬਰਾੜ ਅਜੇ ਵੀ ਭਗੌੜਾ ਐਲਾਨਿਆ ਹੋਇਆ ਹੈ। ਦੋਵਾਂ ਵਿਰੁੱਧ 19 ਜੁਲਾਈ, 2021 ਨੂੰ […]
ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ […]
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ […]
‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ […]
ਚੰਡੀਗੜ੍ਹ/ ਜਲੰਧਰ, 26 ਜਨਵਰੀ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਕੈਬਨਿਟ ਮੰਤਰੀ ਨੇ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ […]
ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ। […]
ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ […]
ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ […]
ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ […]
ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ […]
ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ […]
ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ […]
ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ […]
ਚੰਡੀਗੜ੍ਹ 7 ਜਨਵਰੀ 2025 – ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਡਰੱਗ ਇੰਸਪੈਕਟਰ ਲੁਧਿਆਣਾ ਰੂਪਪ੍ਰੀਤ ਕੌਰ […]
ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਹੁਣ ਖਨੌਰੀ ਸਰਹੱਦ (Khanuri Border) ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ,ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਹਾਲਾਂਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ […]
ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ […]
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ […]
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. […]
ਚੰਡੀਗੜ੍ਹ, 31 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ ਰੁਪਏ ਦੀ ਵਿੱਤੀ […]
ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ […]
ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ […]
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ ਨਾਲ […]
ਫਰੀਦਕੋਟ 12 ਦਸੰਬਰ ( )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ […]
ਅੰਮ੍ਰਿਤਸਰ 11 ਦਸੰਬਰ 2024– ਭਾਰਤੀ ਫੌਜ 1971 ਦੀ ਭਾਰਤ-ਪਾਕ ਜੰਗ ਵਿੱਚ ਭਾਰਤੀ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ 53ਵਾਂ ਵਿਜੇ ਦਿਵਸ ਮਨਾ ਰਹੀ ਹੈ। ਸਬੰਧ ਵਿੱਚ ਵਜਰਾ ਕੋਰ, ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ 13-14 ਦਸੰਬਰ 2024 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਹਥਿਆਰਾਂ ਅਤੇ ਉਪਕਰਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ […]
ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ […]
ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫੇਜ਼ 5, ਮੁਹਾਲੀ ਦੇ ਕੈਂਪਸ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 80 ਚਾਹਵਾਨਾਂ ਨੂੰ ਉਹਨਾਂ ਦੀਆਂ ਯੋਗਤਾਵਾਂ ਅਤੇ ਤਜ਼ਰਬੇ ਦੇ ਅਧਾਰ ‘ਤੇ ਆਕਰਸ਼ਕ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ। […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ […]
ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ […]