Category: Punjab

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ।

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ- ਮੁੱਖ ਮੰਤਰੀ ਦਾ ਬਿਆਨ

ਮਿਤੀ 24 ਅਪ੍ਰੈਲ 2023 ਨੂੰ ਮੋਰਿਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ Twitter ਤੇ ਟਵੀਟ ਕਰਕੇ ਲੋਕਾ ਨੂੰ ਜਾਣਕਾਰੀ ਦਿੱਤੀ।

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੋਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਮਿਹਨਤ, ਕਿਰਤ ਕਰਨ ਲਈ ਕਿਹਾ।

ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ 

  ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ….

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ…..

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

ਅੱਜ ਅਬੋਹਰ (ਫਾਜਿਲਕਾ) ਵਿਖੇ ਮੁੱਖ ਮੰਤਰੀ ਪੰਜਾਬ ਵੱਲ਼ੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ।

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।