ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ […]

author

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ […]

author

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ  ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ […]

author

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ.ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ […]

author

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ, 2024 ਦੇ ਅੰਤ ਤੱਕ […]

author

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ […]

author

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ […]

author

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ […]

author

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ

  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।   ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ […]

author

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ।  ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ […]

author

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ […]

author

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ । ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ […]

author

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਤਿੰਨ ਨਵੀਆਂ ਰੇਲ ਲਾਈਨਾਂ ਦੀ ਘੋਸ਼ਣਾ ਮੋਦੀ ਸਰਕਾਰ ਦਾ ਸਿੱਖ ਸ਼ਰਧਾਲੂਆਂ ਨੂੰ ਇੱਕ ਤੋਹਫ਼ਾ- ਸੰਸਦ ਮੈਂਬਰ ਸਤਨਾਮ ਸੰਧੂ

ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਕਦਰਾਂ-ਕੀਮਤਾਂ ਨੂੰ ਧਿਆਨ ‘ਚ ਰੱਖਦਿਆਂ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਮਹਾਰਾਸ਼ਟਰ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੋ ਕਿ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇੱਕ ਹੈ, ਨਾਲ ਹਵਾਈ ਅਤੇ ਰੇਲ ਸੰਪਰਕ ਵਧਾਉਣ ਅਤੇ ਬਿਹਤਰ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਡਾਨ 5.0 ਤਹਿਤ, […]

author

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ 2024 ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, […]

author

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਸੰਭਾਲ ਲਈ ਇੱਕ ਵਿਆਪਕ […]

author

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ […]

author

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ […]

author

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 […]

author

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

author

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ […]

author

ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ

ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ (Nanded) ਲਈ ਫਲਾਈਟ (Flight) ਜਲਦੀ ਸ਼ੁਰੂ ਹੋ ਸਕਦੀ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਖੁਦ ਇਸ ਦਾ ਐਲਾਨ ਕੀਤਾ ਹੈ, ਜਲਦੀ ਹੀ ਸਾਡੇ ਸਿੱਖ ਭਰਾਵਾਂ ਨੂੰ ਇੱਥੋਂ ਅੰਮ੍ਰਿਤਸਰ ਤੱਕ ਹਵਾਈ ਸਫਰ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ,ਸਿੱਖ ਧਰਮ ਦੇ ਦੋ ਤਖ਼ਤਾਂ ਨੂੰ ਜੋੜਨ ਲਈ ਇਹ ਰਸਤਾ […]

author

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ […]

author

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ […]

author

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ ਕੀਮਤੀ ਖਣਿਜ ਪਦਾਰਥਾਂ ਦੀ ਖੋਜ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਖਣਨ […]

author

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : DC ਬਠਿੰਡਾ

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

author

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ […]

author

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ […]

author

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ […]

author

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ […]

author

ਪੰਜਾਬ ਕੈਬਨਿਟ ਨੇ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ ਲੜ ਸਕਣਗੇ। ਇਸ […]

author

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ […]

author

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

author

ਕੈਬਨਿਟ ਮੰਤਰੀ ਨੇ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। […]

author

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ […]

author

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ […]

author

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ […]

author

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ […]

author

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ […]

author

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਿੱਤੀ ਵਧਾਈ

ਪੈਰਿਸ ਓਲੰਪਿਕਸ (Paris Olympics) ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma)  ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ […]

author