Category: Punjabi

ਮੁੱਖ ਮੰਤਰੀ ਨੇ ਜਲੰਧਰ ਵਿਖੇ ਨਵੀਂ ਰਿਹਾਇਸ਼ ‘ਚ ਲਾਏ ਡੇਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ….

ਸੂਬੇ ’ਚ  344472 ਦਿਵਿਆਂਗਜਨਾਂ ਨੂੰ UDID ਕਾਰਡ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ….

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ….

ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ।….

ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ….

ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਔਰਤ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ….

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ….

ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ: ‘ਆਪ’

ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ….

ਪੰਜਾਬ ਪੁਲਿਸ ਵੱਲੋ 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ  ਤਾਲਮੇਲ ਕਰਦਿਆਂ ,  ਅਜਨਾਲਾ….

155 ਬਾਲ/ਕਿਸ਼ੋਰ ਮਜਦੂਰਾਂ ਨੂੰ ਛੁਡਵਾਇਆ: ਅਨਮੋਲ ਗਗਨ ਮਾਨ

ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਕਿਰਤ ਵਿਭਾਗ ਵੱਲੋਂ ਬਾਲ ਮਜਦੂਰੀ….

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ….

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ….

ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ….

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ….

ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ….

1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ….

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ….

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ….