ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ […]
ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ ਰਾਮ ਚਾਤ੍ਰਿਕ ਦੀ […]
ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। […]
ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ […]
ਐਡਵੋਕੇਟ ਜਨਰਲ ਪੰਜਾਬ ਸ੍ਰੀ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਦੇਸ਼ ਦਾ ਨਾਂ […]
ਸੁਪਰੀਮ ਕੋਰਟ ਵਿਚ ਉੱਠੀ ਮੰਗ ਅਨੁਸਾਰ ਜੋ ਵੀ ਦੋਸ਼ੀ ਆਗੂਆਂ ਹਨ। ਉਹਨਾਂ ਨੂੰ ਉਮਰ ਭਰ ਵੱਲੋਂ ਚੋਣ ਲੜਨ ਤੇ ਪਾਬੰਦੀ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦੇਸ਼ ਵਿਚ 40 ਪ੍ਰਤੀਸ਼ਤ ਸੰਸਦ ਮੈਂਬਰਾਂ ਅਤੇ 44 ਪ੍ਰਤੀਸ਼ਤ ਵਿਧਾਇਕਾ ਤੇ ਅਪਰਾਧਿਕ ਮਾਮਲੇ ਦਰਜ ਹਨ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ […]
ਅੰਮ੍ਰਿਤਸਰ ਵਿੱਚ ਹੋਈ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਵਿਚਾਰ-ਚਰਚਾ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਲਈ ਚੁੱਕੇ ਗਏ ਕਦਮਾਂ ਦੀ ਰੱਜਵੀਂ ਤਾਰੀਫ਼ ਕਰਦੇ ਹੋਏ ਉੱਦਮੀਆਂ ਨੇ ਕਿਹਾ ਕਿ ਪਹਿਲੀ ਵਾਰ ਵੇਖਿਆ ਗਿਆ ਹੈ ਕਿ ਸੱਤਾ ਪਰਿਵਰਤਨ ਦੇ ਨਾਲ ਵਿਵਸਥਾ ਵੀ ਬਦਲੀ ਹੈ। […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ […]
ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ […]
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਕੀਤੀ। ਸੂਬੇ ਦੇ 13 ਸੰਸਦੀ ਹਲਕਿਆਂ ਲਈ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ। ਸ. ਸੰਧਵਾਂ ਨੇ ਕੇਂਦਰੀ ਮੰਤਰੀ ਦੇ […]
ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ […]
ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ […]
ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ […]
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ […]
ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ ‘ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ’, ਸੈਸ਼ਨ ਕਰਵਾਇਆ ਗਿਆ ਜਿਸ ਦਾ ਉਦੇਸ਼ ਅੰਮ੍ਰਿਤਸਰ ਨੂੰ ਮੌਜੂਦਾ ਸਮੇਂ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਹੋਣ ਦੇ ਨਾਲ ਨਾਲ ਇਸ ਨੂੰ ਵੱਡੇ ਪੱਧਰ ‘ਤੇ ਵਿਆਹ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਉਤਸ਼ਾਹਿਤ ਕਰਨਾ ਰਿਹਾ। […]
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 (ਆਈਐਮਆਈ5.0) ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੀਤੀ। ਇਸ ਸਮਾਗਮ ਰਾਹੀਂ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਯੋਗ ਬੱਚਿਆਂ ਦੇ ਟੀਕਾਕਰਨ ਰਾਹੀਂ ਪ੍ਰਤੀਰੋਧਕ ਸ਼ਕਤੀ ਨੂੰ ਹੋਰ […]
ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ […]
ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]
ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਸਪੈਸ਼ਲ ਅਪਰੇਸ਼ਨ ‘ਓਪੀਐਸ ਸੀਲ-4’ ਚਲਾਇਆ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਸੂਬੇ ਵਿੱਚ ਆਉਣ ਅਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ।
ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਕਿਸੇ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਸੂਰਤ ਵਿੱਚ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਵੀ ਐਕਸ-ਗ੍ਰੇਸ਼ੀਆ ਗ੍ਰਾਂਟਾਂ ਦਿੱਤੀਆਂ ਗਈਆਂ […]
ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਸਵਰਗੀ ਹਰਮੀਤ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਹਰਪ੍ਰੀਤ ਸਿੰਘ ਭਾਗੋਮਾਜਰਾ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ।
ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ […]
ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ […]
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਪੰਜ ਪੁਲਿਸ ਸਟੇਸ਼ਨਾਂ ਦੀਆਂ […]
ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ […]
ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਪੁਲਿਸ ਜ਼ਿਲਿ੍ਹਆਂ ਦੇ ਆਪਣੇ ਦੌਰੇ ਦੌਰਾਨ ਖੰਨਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਥਾਣਾ ਸਿਟੀ-1 ਖੰਨਾ ਦੀ ਇਮਾਰਤ […]
ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।